ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਔਰਤ ਦੀ ਮੌਤ

ਮੋਗਾ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾ ‘ਚ ਵਾਪਰਿਆ, ਜਿਸ ‘ਚ 64 ਸਾਲਾ ਔਰਤ ਦੀ ਮੌਤ ਹੋ ਗਈ।ਘਟਨਾ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਜਸਪਾਲ ਕੌਰ ਆਪਣੇ ਪਤੀ ਅਜਮੇਰ ਸਿੰਘ ਨਾਲ ਟਰੈਕਟਰ-ਟਰਾਲੀ ‘ਤੇ ਤੂੜੀ ਵੇਚਣ ਜਾ ਰਹੀ […]

Continue Reading

ED ਵਲੋਂ ਪੰਜਾਬ ਤੇ ਚੰਡੀਗੜ੍ਹ ਦੀਆਂ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਛਾਪੇ

ਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਕਾਰਵਾਈ ਕੀਤੀ ਹੈ। ਈਡੀ ਦੀਆਂ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਨਾਲ ਸਬੰਧਤ ਪੰਜ ਵਪਾਰਕ ਅਤੇ ਰਿਹਾਇਸ਼ੀ ਜਾਇਦਾਦਾਂ ਵਿੱਚ ਚੈਕਿੰਗ ਅਭਿਆਨ ਚਲਾਇਆ।ਇਹ ਸਾਰੀਆਂ ਕਾਰਵਾਈਆਂ ਪੀਐਮਐਲਏ 2002 ਤਹਿਤ ਕੀਤੀਆਂ […]

Continue Reading

ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ।ਜਦਕਿ ਕੈਬਨਿਟ ਮੰਤਰੀ ਅਤੇ ਆਮ ਆਦਮੀ […]

Continue Reading

ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਤਿੰਨ ਗੈਂਗਸਟਰ ਗ੍ਰਿਫਤਾਰ, ਇੱਕ ਦੇ ਪੈਰ ‘ਚ ਗੋਲੀ ਲੱਗੀ

ਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ ;ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਐਸਏਜੀ ਯੂਨਿਟ ਦੀ ਸੀਆਈਏ-2 ਨੇ ਇੱਕ ਮੁਕਾਬਲੇ ਤੋਂ ਬਾਅਦ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਖਾਨਪੁਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਪੁਲੀਸ ਅਨੁਸਾਰ ਇਨ੍ਹਾਂ ਬਦਮਾਸ਼ਾਂ ਨੇ ਹਾਲ ਹੀ […]

Continue Reading

PSPCL ’ਚ ਨਿਕਲੀਆਂ 2500 ਅਸਾਮੀਆਂ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੀਐਸਪੀਸੀਐਲ ਵੱਲੋਂ 2500 ਅਸਾਮੀਆਂ ਕੱਢੀਆਂ ਗਈਆਂ ਹਨ। ਪੀਐਸਪੀਸੀਐਲ ਵੱਲੋਂ ਲਾਈਨਮੈਨ ਦੀਆਂ ਕੁਲ 2500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। 17 ਮਾਰਚ 2025 […]

Continue Reading

ਪੰਜਾਬ ‘ਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ — ਪੰਜਾਬ ਦੇ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਹਨਾਂ ਜੀਵਨ ਰੱਖਿਅਕ ਪ੍ਰਕਿਰਿਆਵਾਂ ‘ਤੇ ਲਗਭਗ 3.52 ਕਰੋੜ ਰੁਪਏ ਦੀ ਰਾਸ਼ੀ ਖਰਚ — ਸੂਬੇ ਭਰ ਵਿੱਚ ਤਾਇਨਾਤ ਮੋਬਾਈਲ ਸਿਹਤ ਟੀਮਾਂ ਨਿਯਮਿਤ ਤੌਰ ‘ਤੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀਆਂ ਦਾ ਦੌਰਾ ਕਰਕੇ ਬੱਚਿਆਂ […]

Continue Reading

ਪੰਜਾਬ ‘ਚ ਅੱਜ ਕਈ ਥਾਈਂ ਪੈ ਰਿਹਾ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀ

ਪੰਜਾਬ ‘ਚ ਅੱਜ ਕਈ ਥਾਈਂ ਪੈ ਰਿਹਾ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਮੀਂਹ ਨੂੰ ਲੈਕੇ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।ਅੱਜ ਸਵੇਰੇ ਕਈ ਥਾਈਂ ਹਲਕਾ ਮੀਂਹ ਪੈ ਰਿਹਾ ਹੈ।ਇਹ ਬਦਲਾਅ ਸਰਗਰਮ ਹੋਈ ਪੱਛਮੀ ਗੜਬੜੀ ਦੇ ਕਾਰਨ ਹੈ। ਪਿਛਲੇ 24 ਘੰਟਿਆਂ ਵਿੱਚ ਵੀ ਪੰਜਾਬ ਦੇ ਕੁਝ ਇਲਾਕਿਆਂ […]

Continue Reading

ਡੱਲੇਵਾਲ ਦਾ ਮਰਨ ਵਰਤ 94ਵੇਂ ਦਿਨ ‘ਚ ਦਾਖਲ,ਅੰਦੋਲਨਕਾਰੀ ਕਿਸਾਨਾਂ ਦੀ ਅੱਜ SKM ਆਗੂਆਂ ਨਾਲ ਹੋਵੇਗੀ ਏਕਤਾ ਮੀਟਿੰਗ

ਡੱਲੇਵਾਲ ਦਾ ਮਰਨ ਵਰਤ 94ਵੇਂ ਦਿਨ ‘ਚ ਦਾਖਲ,ਅੰਦੋਲਨਕਾਰੀ ਕਿਸਾਨਾਂ ਦੀ ਅੱਜ SKM ਆਗੂਆਂ ਨਾਲ ਹੋਵੇਗੀ ਏਕਤਾ ਮੀਟਿੰਗਖਨੌਰੀ, 27 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ-2.0 ਨੂੰ ਅੱਜ (27 ਫ਼ਰਵਰੀ) ਨੂੰ ਹੋਰ ਮਜ਼ਬੂਤੀ ਮਿਲਣ ਦੇ ਪੂਰੇ ਆਸਾਰ ਹਨ। ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ਦੇ ਆਗੂਆਂ […]

Continue Reading

ਹਿਮਾਚਲ ‘ਚ ਜਿਓ ਪੈਟਰੋਲ ਪੰਪ ਲੁੱਟਣ ਵਾਲੇ ਦੋ ਪੰਜਾਬੀ ਗ੍ਰਿਫ਼ਤਾਰ

ਹਿਮਾਚਲ ‘ਚ ਜਿਓ ਪੈਟਰੋਲ ਪੰਪ ਲੁੱਟਣ ਵਾਲੇ ਦੋ ਪੰਜਾਬੀ ਗ੍ਰਿਫ਼ਤਾਰਚੰਡੀਗੜ੍ਹ, 27 ਫਰਵਰੀ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਉਨਾ ਜ਼ਿਲ੍ਹੇ ਵਿੱਚ ਟਾਹਲੀਵਾਲ ਇੰਡਸਟਰੀਅਲ ਏਰੀਆ ਸਥਿਤ ਜਿਓ ਪੈਟਰੋਲ ਪੰਪ ’ਤੇ ਹੋਈ ਲੁੱਟ ਦਾ ਪੁਲਿਸ ਨੇ ਖੁਲਾਸਾ ਕਰ ਦਿੱਤਾ ਹੈ। ਪੁਲਿਸ ਨੇ ਪੰਜਾਬ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਮੁਖੀ ਰਾਕੇਸ਼ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੬ ਫੱਗਣ (ਸੰਮਤ ੫੫੬ ਨਾਨਕਸ਼ਾਹੀ)27-02-2025 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ […]

Continue Reading