ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ
ਲੁਧਿਆਣਾ, 7 ਜੂਨ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਯੂਨੀਅਨ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੈਅ ਹੋਈ ਹੈ। ਮੁੱਖ ਮੰਤਰੀ ਨਾਲ ਮੀਟਿੰਗ ਤੈਅ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੱਤਰ ਯੂਨੀਅਨ ਆਗੂਆਂ ਨੂੰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨਾਲ ਯੂਨੀਅਨ ਦੀ […]
Continue Reading
