ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ, 06 ਜੂਨ: ਦੇਸ਼ ਕਲਿੱਕ ਬਿਓਰੋ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ […]
Continue Reading
