WAR ON DRUGS : ਪੰਜਾਬ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ

ਚੰਡੀਗੜ੍ਹ, 25 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਇੱਕ ਬਦਨਾਮ ਨਸ਼ਾ ਤਸਕਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਸ ਕਾਰਵਾਈ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਬੁਲਡੋਜ਼ਰ ਲੈ ਕੇ ਪਹੁੰਚੇ ਅਧਿਕਾਰੀ ਹੁਕਮ ਦੇ ਰਹੇ ਹਨ ਕਿ ਘਰ ਨੂੰ ਢਾਹ ਦਿੱਤਾ ਜਾਵੇ।ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ […]

Continue Reading

ਮੋਹਾਲੀ ‘ਚ ਸੋਸਾਇਟੀ ਦੀ ਬਾਊਂਡਰੀ ਨਾਲ ਕਾਰ ਟਕਰਾਉਣ ਤੋਂ ਬਾਅਦ ਨੌਜਵਾਨਾਂ ਦੇ ਦੋ ਧੜੇ ਭਿੜੇ, ਗੋਲੀਆਂ ਚੱਲੀਆਂ

ਮੋਹਾਲੀ, 25 ਫ਼ਰਵਰੀ, ਦੇਸ਼ ਕਲਿਕ ਬਿਊਰੋ :ਖਰੜ-ਕੁਰਾਲੀ ਰੋਡ ‘ਤੇ ਸਥਿਤ ਫਿਊਚਰ ਹਾਈਟਸ ਸੋਸਾਇਟੀ ਵਿੱਚ ਐਤਵਾਰ-ਸੋਮਵਾਰ ਦੀ ਰਾਤ ਇੱਕ ਕਾਰ ਦੇ ਸੋਸਾਇਟੀ ਦੀ ਬਾਊਂਡਰੀ ਨਾਲ ਟਕਰਾ ਜਾਣ ਤੋਂ ਬਾਅਦ ਜਬਰਦਸਤ ਹੰਗਾਮਾ ਹੋ ਗਿਆ। ਕਾਰ ਦੀ ਟੱਕਰ ਨਾਲ ਸੋਸਾਇਟੀ ਦੀ ਗ੍ਰਿਲ ਟੁੱਟ ਗਈ ਅਤੇ ਇੱਕ ਖਜੂਰ ਦਾ ਦਰੱਖਤ ਵੀ ਉਖੜ ਗਿਆ। ਜਿਸ ਤੋਂ ਬਾਅਦ ਝਗੜਾ ਇਸ ਹੱਦ […]

Continue Reading

ਤੇਲੰਗਾਨਾ ਸੁਰੰਗ ‘ਚ ਫਸੇ 8 ਲੋਕਾਂ ‘ਚ ਇਕ ਪੰਜਾਬੀ ਨੌਜਵਾਨ ਵੀ ਸ਼ਾਮਲ, ਪਰਿਵਾਰ ਚਿੰਤਾ ‘ਚ ਡੁੱਬਿਆ

ਤਰਨਤਾਰਨ, 25 ਫ਼ਰਵਰੀ, ਦੇਸ਼ ਕਲਿਕ ਬਿਊਰੋ :ਤੇਲੰਗਾਨਾ ਦੀ ਸ੍ਰੀਸ਼ੈਲਮ ਸੁਰੰਗ ਦਾ ਇਕ ਹਿੱਸਾ ਢਹਿ ਜਾਣ ਕਾਰਨ 8 ਲੋਕ ਫਸ ਗਏ ਹਨ, ਜਿਨ੍ਹਾਂ ਵਿੱਚ ਪੰਜਾਬ ਦਾ ਇਕ ਨੌਜਵਾਨ ਵੀ ਸ਼ਾਮਲ ਹੈ। ਇਸ ਨੌਜਵਾਨ ਦੀ ਪਹਿਚਾਣ ਤਰਨਤਾਰਨ ਦੇ ਸਰਹੱਦੀ ਪਿੰਡ ਚੀਮਾ ਕਲਾਂ ਦੇ ਵਿਰਸਾ ਸਿੰਘ ਦੇ ਪੁੱਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।ਉਸ ਦੀ ਪਤਨੀ ਰਾਜਵਿੰਦਰ ਕੌਰ ਨੇ […]

Continue Reading

ਮੁਠਭੇੜ ਤੋਂ ਬਾਅਦ ਪੰਜਾਬ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕੀਤਾ ਗ੍ਰਿਫਤਾਰ

ਖੇਮਕਰਨ, 25 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰ ਸਮੇਂ ਖੇਮਕਰਨ ਦੇ ਪਿੰਡ ਭੂਰਾ ਕੋਹਨਾ ਨੇੜੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਭੂਰਾ ਕੋਹਨਾ ਨੇੜੇ ਜਦੋਂ ਪੁਲਿਸ ਪਾਰਟੀ ਨੇ ਮੋਟਰਸਾਈਕਲ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲਿਸ ਉਤੇ ਗੋਲੀ ਚਲਾ ਦਿੱਤੀ। ਪੁਲਿਸ ਵੱਲੋਂ ਜਵਾਬੀ […]

Continue Reading

ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਅੱਜ ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਅੱਜ ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾਚੰਡੀਗੜ੍ਹ, 25 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ 25 ਫਰਵਰੀ ਨੂੰ ਚੰਡੀਗੜ੍ਹ ਵਿੱਚ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਜਿਸ ‘ਚ ਸਰਕਾਰ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਇਸ ਸੈਸ਼ਨ ਵਿੱਚ ਮੁੱਖ ਤੌਰ ’ਤੇ ਕੌਮੀ ਖੇਤੀ ਮੰਡੀਕਰਨ ਨੀਤੀ […]

Continue Reading

ਪੰਜਾਬ ‘ਚ ਅੱਜ ਤੋਂ ਪੱਛਮੀ ਗੜਬੜੀ ਹੋਵੇਗੀ ਸਰਗਰਮ, ਤਿੰਨ ਦਿਨ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਅੱਜ ਤੋਂ ਪੱਛਮੀ ਗੜਬੜੀ ਹੋਵੇਗੀ ਸਰਗਰਮ, ਤਿੰਨ ਦਿਨ ਮੀਂਹ ਪੈਣ ਦੇ ਆਸਾਰਚੰਡੀਗੜ੍ਹ, 25 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ।ਇਸ ਦੇ ਚਲਦਿਆਂ ਅੱਜ ਅੰਮ੍ਰਿਤਸਰ ਵਿੱਚ ਬੁੰਦਾ-ਬਾਂਦੀ ਹੋਈ।ਪੰਜਾਬ ‘ਚ ਇਕ ਵਾਰ ਫਿਰ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)25-02-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ […]

Continue Reading

ਪੰਜਾਬ ਸਰਕਾਰ ਵੱਲੋਂ IAS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 8 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਾਰੇ ਡੀਸੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ‘ਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਦਿੱਤੇ ਨਿਰਦੇਸ਼ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਲਗਾਏ

ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ […]

Continue Reading