ਪੰਜਾਬ ‘ਚ ਮਾਂ ਨੇ ਪੇਕੇ ਜਾ ਕੇ ਆਪਣੀ 11 ਸਾਲਾ ਧੀ ਨੂੰ 35 ਸਾਲਾ ਵਿਅਕਤੀ ਨਾਲ ਵਿਆਹਿਆ

ਪਿਓ ਨੇ ਸ਼ੋਸ਼ਲ ਮੀਡੀਆ ‘ਤੇ ਤਸਵੀਰਾਂ ਵੇਖ ਕੇ ਪੁਲਿਸ ਨੂੰ ਕੀਤੀ ਸ਼ਿਕਾਇਤ, 9 ਖ਼ਿਲਾਫ਼ ਪਰਚਾ ਦਰਜਲੁਧਿਆਣਾ, 5 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਬਾਲ ਵਿਆਹ ਦੇ ਇੱਕ ਮਾਮਲੇ ਵਿੱਚ ਥਾਣਾ ਟਿੱਬਾ ਦੀ ਪੁਲਿਸ ਨੇ ਅੰਮ੍ਰਿਤਸਰ ਦੀ ਇੱਕ ਔਰਤ ਵਿਰੁੱਧ ਲੁਧਿਆਣਾ ਵਿੱਚ ਐਫਆਈਆਰ ਦਰਜ ਕੀਤੀ ਹੈ। ਔਰਤ ਨੇ ਆਪਣੀ 11 ਸਾਲਾ ਧੀ ਦਾ ਵਿਆਹ 35 ਸਾਲਾ […]

Continue Reading

ਪੰਜਾਬ ਦੇ ਦਿਵਿਆਂਗ ਕ੍ਰਿਕਟਰ ਵਿਕਰਮ ਸਿੰਘ ਦੀ UP ਦੇ ਮਥੁਰਾ ‘ਚ ਮੌਤ, 3 ਘੰਟੇ ਟਰੇਨ ‘ਚ ਤੜਫਦਾ ਰਿਹਾ, ਨਹੀਂ ਮਿਲਿਆ ਇਲਾਜ

ਪੰਜਾਬ ਦੇ ਦਿਵਿਆਂਗ ਕ੍ਰਿਕਟਰ ਵਿਕਰਮ ਸਿੰਘ ਦੀ UP ਦੇ ਮਥੁਰਾ ‘ਚ ਮੌਤ, 3 ਘੰਟੇ ਟਰੇਨ ‘ਚ ਤੜਫਦਾ ਰਿਹਾ, ਨਹੀਂ ਮਿਲਿਆ ਇਲਾਜਚੰਡੀਗੜ੍ਹ, 5 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਦਿਵਿਆਂਗ (cricketer Vikram Singh) (38) ਦੀ ਯੂਪੀ ਦੇ ਮਥੁਰਾ ਵਿੱਚ ਮੌਤ ਹੋ ਗਈ। ਉਹ ਛੱਤੀਸਗੜ੍ਹ ਐਕਸਪ੍ਰੈਸ ਵਿੱਚ ਯਾਤਰਾ ਕਰ ਰਿਹਾ ਸੀ। ਉਹ ਅੱਜ 5 ਜੂਨ ਤੋਂ ਗਵਾਲੀਅਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 05-06-2025 ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ […]

Continue Reading

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

ਚੰਡੀਗੜ੍ਹ/ਜਲੰਧਰ, 4 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ […]

Continue Reading

ਕੈਬਨਿਟ ਮੰਤਰੀ ਚੀਮਾ ਦੀ ਅਗਵਾਈ ‘ਚ ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਦਲਜੀਤ ਕੌਰ  ਦਿੜ੍ਹਬਾ, 04 ਜੂਨ, 2025: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਕੀਤੀ ਜਾ ਰਹੀ “ਨਸ਼ਾ ਮੁਕਤੀ ਯਾਤਰਾ” ਜ਼ਰੀਏ ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਤੇ ਰਟੌਲਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਤੇ ਸਮੂਹ ਹਾਜ਼ਰੀਨ ਨੂੰ ਪੰਜਾਬ ਨੂੰ […]

Continue Reading

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਚੰਡੀਗੜ੍ਹ, 4 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਾਲ 12,000 ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ […]

Continue Reading

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ

ਚੰਡੀਗੜ੍ਹ, 4 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ […]

Continue Reading

ਪਿੰਡ ਗਹਿਲਾਂ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਨੂੰ ਸਿੰਜਾਈ ਲਈ ਪੈਣ ਵਾਲੀ ਪਾਈਪਲਾਈਨ ਨਾਲ ਮਿਲੇਗਾ ਨਹਿਰੀ ਪਾਣੀ

ਦਲਜੀਤ ਕੌਰ  ਸੰਗਰੂਰ, 04 ਜੂਨ, 2025: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਗਹਿਲਾ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਦੀ ਸਿੰਜਾਈ ਲਈ ਲਗਭਗ 01.83 ਕਰੋੜ ਦੀ […]

Continue Reading

ਪੰਜਾਬ ਪੁਲਿਸ ਨੇ 77 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 4 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.3 ਕਿਲੋ ਹੈਰੋਇਨ, 6133 ਨਸ਼ੀਲੀਆਂ ਗੋਲੀਆਂ ਅਤੇ 1.42 ਲੱਖ ਰੁਪਏ ਦੀ ਡਰੱਗ […]

Continue Reading

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਕਟਾਰੂਚੱਕ

ਚੰਡੀਗੜ੍ਹ, 4 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ‘ਤੇ ਜ਼ੋਰ ਦਿੱਤਾ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ […]

Continue Reading