ਕਿਰਤ ਸੁਧਾਰ ਨੂੰ ਪ੍ਰਵਾਨਗੀ : 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

ਪੰਜਾਬ ਵੱਲੋਂ ਲੇਬਰ ਐਕਟ ਵਿੱਚ ਸੋਧ ਨਾਲ ਲੱਖਾਂ ਛੋਟੇ ਵਪਾਰੀਆਂ ਦਾ ਲਾਲ ਫੀਤਾਸ਼ਾਹੀ ਤੋਂ ਛੁਟਕਾਰਾਚੰਡੀਗੜ੍ਹ, 4 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ […]

Continue Reading

ਦੋਰਾਹਾ : ਸੇਵਾਮੁਕਤ ਫੌਜੀ ਨੇ ਪਰਿਵਾਰਕ ਮੈਂਬਰਾਂ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ ਪਤਨੀ ਗੰਭੀਰ

ਲੁਧਿਆਣਾ, 4 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਸੇਵਾਮੁਕਤ ਫੌਜੀ ਨੇ ਆਪਣੇ ਪੁੱਤਰ ਅਤੇ ਪਤਨੀ ‘ਤੇ ਗੋਲੀਆਂ ਚਲਾ ਦਿੱਤੀਆਂ। ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਤਨੀ ਹਸਪਤਾਲ ਵਿੱਚ ਦਾਖਲ ਹੈ। ਦੋਰਾਹਾ ਦੇ ਪਿੰਡ ਬੁਆਣੀ ਵਿੱਚ ਕਾਰ ਨੂੰ ਲੈ ਕੇ ਪਰਿਵਾਰ ਵਿਚਕਾਰ ਝਗੜਾ ਹੋ ਗਿਆ। ਇਹ ਘਟਨਾ ਬੀਤੀ ਰਾਤ ਵਾਪਰੀ। ਸੇਵਾਮੁਕਤ ਫੌਜੀ ਬਲਜਿੰਦਰ […]

Continue Reading

ਖੰਨਾ ਵਿਖੇ 3.72 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ

ਖੰਨਾ, 4 ਜੂਨ, ਦੇਸ਼ ਕਲਿਕ ਬਿਊਰੋ :ਖੰਨਾ ਸਾਈਬਰ ਪੁਲਿਸ ਸਟੇਸ਼ਨ ਨੇ 3.72 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ (cyber fraud case) ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਵਿੱਚੋਂ ਇੱਕ ਬੈਂਕ ਕਰਮਚਾਰੀ ਹੈ। ਮੁਲਜ਼ਮ ਨੇ ਕਿਸਾਨ ਨੂੰ ਫਾਰੇਕਸ ਟ੍ਰੇਡਿੰਗ ਦਾ ਲਾਲਚ ਦਿੱਤਾ ਅਤੇ ਪੈਸੇ ਦੀ ਮੰਗ ਕੀਤੀ।Cyber fraud case ਦੇ ਮੁਲਜ਼ਮਾਂ ਵਿੱਚ IDFC ਬੈਂਕ […]

Continue Reading

ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

 ਚੰਡੀਗੜ੍ਹ, 4 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ […]

Continue Reading

ਸਰਕਾਰ ਦਾ ਇਕੋ-ਇਕ ਉਦੇਸ਼, ਹਰ ਪਿੰਡ ਤੇ ਘਰ ਨੂੰ ਕਰਨਾ ਹੈ ਨਸ਼ਾ ਮੁਕਤ-ਅਮੀਤ ਖੁੱਡੀਆਂ

ਲੰਬੀ, 04 ਜੂਨ, ਦੇਸ਼ ਕਲਿੱਕ ਬਿਓਰੋ         ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਸੂਬੇ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਨ ਸਭਾ ਲੰਬੀ ਦੇ ਪਿੰਡ ਖੇਮਾਖੇੜਾ, ਭਾਈ ਕੇਰਾਂ ਅਤੇ ਮਾਹਣੀ ਖੇੜਾ ਵਿਖੇ ਯੂਥ ਆਗੂ ਅਮੀਤ ਖੁੱਡੀਆਂ ਦੀ ਅਗਵਾਈ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ […]

Continue Reading

ਪੁਲਿਸ ਵੱਲੋਂ 19 ਗ੍ਰਾਮ ਤੋ ਵੱਧ ਨਸ਼ੀਲੇ ਪਦਾਰਥ ਸਮੇਤ ਪਤੀ ਪਤਨੀ ਕਾਬੂ 

ਮੋਰਿੰਡਾ 4 ਜੂਨ ਭਟੋਆ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ  ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਜਿਲਾ ਰੂਪਨਗਰ ਦੇ ਐਸਐਸਪੀ ਸ੍ਰੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਜਿਲੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੁਲੀਸ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤੇ ਅਮਲ ਕਰਦਿਆਂ ਮੋਰਿੰਡਾ ਸਦਰ ਪੁਲਿਸ ਨੇ  ਡੀਐਸ ਪੀ ਸ੍ਰੀ ਜਤਿੰਦਰਪਾਲ ਸਿੰਘ ਮੱਲੀ ਦੀ ਅਗਵਾਈ ਹੇਠ ਪਿੰਡ ਦਤਾਰਪੁਰ ਦੇ […]

Continue Reading

ਪੰਜਾਬ ਮੰਤਰੀ ਮੰਡਲ ਵੱਲੋਂ ਵੱਡਾ ਫੈਸਲਾ

ਹੁਣ 20 ਤੋਂ ਘੱਟ ਮੁਲਾਜ਼ਮਾਂ ਵਾਲਿਆਂ ਦੁਕਾਨਦਾਰਾਂ ਤੋਂ ਪੁੱਛਗਿੱਛ ਨਹੀਂ ਕਰੇਗਾ ਇੰਸਪੈਕਟਰ ਚੰਡੀਗੜ੍ਹ, 4 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਤੋਂਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ।  ਮੀਟਿੰਗ […]

Continue Reading

ਪੰਜਾਬ ‘ਚ ਵਾਪਰੀ ਖੌਫਨਾਕ ਘਟਨਾ, ਧੀ ਤੇ ਪ੍ਰੇਮੀ ਨੂੰ ਕਰੰਟ ਲਾਉਣ ਤੋਂ ਬਾਅਦ ਵੱਢਿਆ

ਦੋਹਰੇ ਕਤਲ ਤੋਂ ਬਾਅਦ ਪਿਓ ਖੁਦ ਹੀ ਪਹੁੰਚਿਆ ਥਾਣੇਅੰਮ੍ਰਿਤਸਰ, 4 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਵਿਅਕਤੀ ਨੇ ਆਪਣੀ ਧੀ ਅਤੇ ਉਸਦੇ ਪ੍ਰੇਮੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਸ਼ੱਕ ਹੈ ਕਿ ਪ੍ਰੇਮੀ ਜੋੜੇ ਨੂੰ ਪਹਿਲਾਂ ਬਿਜਲੀ ਦੇ ਝਟਕੇ ਦਿੱਤੇ ਗਏ ਸਨ। ਅੱਧ-ਮਰੇ ਹੋਣ ਤੋਂ ਬਾਅਦ, ਦੋਵਾਂ ਨੂੰ ਤੇਜ਼ਧਾਰ […]

Continue Reading

ਪਾਕਿਸਤਾਨ ਲਈ ਜਸੂਸੀ ਕਰਨ ‘ਤੇ ਪੁਲਿਸ ਵਲੋਂ YouTuber ਜਸਬੀਰ ਸਿੰਘ ਗ੍ਰਿਫ਼ਤਾਰ

ਮੋਹਾਲੀ, 4 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਲ’ ‘ਤੇ 10 ਲੱਖ ਤੋਂ ਵੱਧ ਪਸੰਦ ਕਰਦੇ ਹਨ। ਉਹ 3 ਵਾਰ ਪਾਕਿਸਤਾਨ ਜਾ ਚੁੱਕਾ ਹੈ।ਪੁਲਿਸ ਜਾਂਚ […]

Continue Reading

ਗੁਰਦੁਆਰਾ ਸਾਹਿਬ ‘ਚ AC ਦਾ ਕੰਪ੍ਰੈਸਰ ਫਟਣ ਨਾਲ ਮਹਿਲਾ ਸ਼ਰਧਾਲੂ ਦੀ ਮੌਤ 9 ਜ਼ਖਮੀ

ਰੋਪੜ, 4 ਜੂਨ, ਦੇਸ਼ ਕਲਿਕ ਬਿਊਰੋ :ਰੋਪੜ ਨੇੜੇ ਸਤਲੁਜ ਦਰਿਆ ਦੇ ਕੰਢੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰੂਦੁਆਰਾ ਟਿੱਬੀ ਸਾਹਿਬ) ਵਿਖੇ ਇੱਕ ਵੱਡਾ ਹਾਦਸਾ ਵਾਪਰਿਆ। ਸੰਤ ਬਾਬਾ ਖੁਸ਼ਹਾਲ ਸਿੰਘ ਦੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਏਅਰ ਕੰਡੀਸ਼ਨਰ ਦਾ ਕੰਪ੍ਰੈਸਰ ਫਟਣ ਨਾਲ ਇੱਕ ਮਹਿਲਾ ਸ਼ਰਧਾਲੂ ਦੀ ਮੌਤ ਹੋ ਗਈ ਅਤੇ 9 ਹੋਰ ਸ਼ਰਧਾਲੂ ਜ਼ਖਮੀ ਹੋ […]

Continue Reading