ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਉਤੇ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਵਿਧਾਨ ਸਭਾ ਹਲਕਾ […]

Continue Reading

AAP ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ’ਚ ਫੇਰਿਆ ਝਾੜੂ, ਸੰਜੀਵ ਅਰੋੜਾ ਵੱਡੇ ਫਰਕ ਨਾਲ ਜਿੱਤੇ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਦੇ ਨਤੀਜੇ ਅੱਜ ਆ ਗਏ। ਇਸ ਜ਼ਿਮਨੀ ਚੋਣ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵਿਰੋਧੀਆਂ ਨੂੰ ਝਾੜੂ ਫੇਰ ਕੇ ਸਾਫ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕੀਤੀ ਹੈ। ਅਜੇ ਤੱਕ […]

Continue Reading

ਲੁਧਿਆਣਾ ਉਪ ਚੋਣ ਨਤੀਜੇ : 11 ਵੇਂ ਦੌਰ ‘ਚ APP ਦੀ ਲੀਡ 7500 ਪਾਰ, ਜਸ਼ਨ ਸ਼ੁਰੂ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 11 ਦੌਰ ਪੂਰੇ ਹੋ ਗਏ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਲੀਡ 7504 ਵੋਟਾਂ ਤੱਕ ਵਧ ਗਈ ਹੈ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ […]

Continue Reading

ਲੁਧਿਆਣਾ ਉਪ ਚੋਣ ਨਤੀਜੇ : 10 ਵੇਂ ਦੌਰ ‘ਚ APP ਦੀ ਲੀਡ 6 ਹਜ਼ਾਰ ਤੋਂ ਹੋਈ ਪਾਰ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 10 ਦੌਰ ਪੂਰੇ ਹੋ ਚੁੱਕੇ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ 6 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ […]

Continue Reading

ਲੁਧਿਆਣਾ ਉਪ ਚੋਣ ਨਤੀਜੇ : 7 ਵੇਂ ਦੌਰ ‘ਚ APP ਦੀ ਲੀਡ ਹੋਰ ਵਧੀ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 7 ਦੌਰ ਪੂਰੇ ਹੋ ਚੁੱਕੇ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਰੁਝਾਨ : ਛੇਵੇਂ ਦੌਰ ‘ਚ ਵੀ ਆਮ ਆਦਮੀ ਪਾਰਟੀ ਲਗਾਤਾਰ ਅੱਗੇ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਸੀ। ਪਹਿਲਾ ਰੁਝਾਨ ਤੋਂ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਛੇਵੇਂ ਦੌਰ ਵਿੱਚ ਵੀ ਆਮ […]

Continue Reading

ਪੰਜਵੇਂ ਦੌਰ ‘ਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਪੰਜਵੇਂ ਦੌਰ ਵਿੱਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਣੀ ਹੋਈ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ, ਭਾਜਪਾ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।

Continue Reading

ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਹਾਈਵੇਅ ‘ਤੇ ਹਾਦਸੇ ‘ਚ ਦੋ ਨਾਬਾਲਗਾਂ ਦੀ ਮੌਤ

ਬਟਾਲਾ, 23 ਜੂਨ, ਦੇਸ਼ ਕਲਿਕ ਬਿਊਰੋ :ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਹਾਈਵੇਅ ‘ਤੇ ਹੋਏ ਸੜਕ ਹਾਦਸੇ ਵਿੱਚ ਦੋ ਨਾਬਾਲਗਾਂ ਦੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਪਿੰਡ ਨਿਕੋਸਰਾ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ 15 ਸਾਲਾ ਮਨਜੋਤ ਸਿੰਘ (ਪਿਤਾ ਰਣਜੀਤ ਸਿੰਘ) ਅਤੇ 14 ਸਾਲਾ ਸ਼ੁਭਦੀਪ ਸਿੰਘ (ਪਿਤਾ ਰਾਜਬੀਰ ਸਿੰਘ) ਵਜੋਂ ਹੋਈ ਹੈ, ਜੋ ਪਿੰਡ ਚੱਕ ਮਹਿਮਾ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਰੁਝਾਨ : ਕਾਂਗਰਸ ਤੇ ਅਕਾਲੀ ਦਲ ਨਾਲੋਂ ਅੱਗੇ ਨਿਕਲੀ BJP

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਸੀ। ਪਹਿਲਾ ਰੁਝਾਨ ਤੋਂ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ, ਦੂਜੇ ਨੰਬਰ ਉਤੇ ਭਾਜਪਾ ਉਮੀਦਵਾਰ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਰੁਝਾਨ : AAP ਦੇ ਉਮੀਦਵਾਰ ਸੰਜੀਵ ਅਰੋੜਾ ਦੀ ਲੀਡ ਵਧੀ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਗਿਣਤੀ ਕੀਤੀ ਜਾ ਰਹੀ ਸੀ। ਪਹਿਲਾ ਰੁਝਾਨ ਵਿਚ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਸ਼ੁਰੂਆਤ ਆਏ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ 5854, […]

Continue Reading