ਰਾਹੁਲ ਗਾਂਧੀ ਅੱਜ ਚੰਡੀਗੜ੍ਹ ਆਉਣਗੇ

ਚੰਡੀਗੜ੍ਹ, 4 ਜੂਨ, ਦੇਸ਼ ਕਲਿਕ ਬਿਊਰੋ :ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ (4 ਜੂਨ) ਨੂੰ ਚੰਡੀਗੜ੍ਹ ਆਉਣਗੇ।ਉਹ ਕਾਂਗਰਸ ਸੰਗਠਨ ਦਾ ਵਿਸਥਾਰ ਕਰਨ ਲਈ ਹਰਿਆਣਾ ਆ ਰਹੇ ਹਨ। ਉਹ ਚੰਡੀਗੜ੍ਹ ਵਿੱਚ ਸੂਬਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਮਿਲਣਗੇ ਅਤੇ ਧੜੇਬੰਦੀ ਨੂੰ ਖਤਮ ਕਰਨ ਅਤੇ ਸੰਗਠਨ ਨੂੰ […]

Continue Reading

ਪੰਜਾਬ ‘ਚ ਅੱਜ ਵੀ ਕਈ ਥਾਈਂ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 4 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਅੱਜ (4 ਜੂਨ) ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ/ਗਰਜ ਅਤੇ ਬਿਜਲੀ ਡਿੱਗਣ ਲਈ ਪੀਲਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਸਮੇਂ ਪੂਰੇ ਸੂਬੇ ਵਿੱਚ […]

Continue Reading

ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਚੰਗੀ ਖਬਰ, ਵਧੇਗਾ DA

ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਚੰਗੀ ਖਬਰ ਹੈ। ਸਰਕਾਰ ਵੱਲੋਂ ਛੇਤੀ ਹੀ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਵਾਰ ਦਿੱਤੇ ਜਾਣ ਵਾਲਾ DA ਪਿਛਲੇ ਸਮੇਂ ਨਾਲੋਂ ਜ਼ਿਆਦਾ ਹੋ ਸਕਦਾ ਹੈ। ਨਵੀਂ ਦਿੱਲੀ, 4 ਜੂਨ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਚੰਗੀ ਖਬਰ ਹੈ। ਸਰਕਾਰ ਵੱਲੋਂ […]

Continue Reading

ਪੰਜਾਬ ‘ਚ CIA ਸਟਾਫ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ

ਫ਼ਾਜ਼ਿਲਕਾ, 4 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸੀਆਈਏ ਸਟਾਫ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਸਰਪ੍ਰੀਤ ਸਿੰਘ ਦੀ ਸਰਵਿਸ ਰਿਵਾਲਵਰ ਵਿੱਚੋਂ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ।ਫਾਜ਼ਿਲਕਾ ਦੇ ਡੀਐਸਪੀ ਲਵਦੀਪ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 04-06-2025 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦਾ 94ਵਾਂ ਦਿਨ: 2.8 ਕਿਲੋਗ੍ਰਾਮ ਹੈਰੋਇਨ ਅਤੇ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 140 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 3 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 94ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 3132 ਨਸ਼ੀਲੀਆਂ ਗੋਲੀਆਂ ਅਤੇ […]

Continue Reading

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ISI ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਤਰਨਤਾਰਨ, 3 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ […]

Continue Reading

ਪੰਜਾਬ ਮੰਤਰੀ ਮੰਡਲ ਦੀ ਭਲਕੇ ਫਿਰ ਹੋਵੇਗੀ ਮੀਟਿੰਗ

ਚੰਡੀਗੜ੍ਹ, 3 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਬੁੱਧਵਾਰ ਨੂੰ ਫਿਰ ਹੋਵੇਗੀ। ਲਗਾਤਾਰ ਤਿੰਨ ਦਿਨਾਂ ਵਿੱਚ ਇਹ ਤੀਜੀ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ।

Continue Reading

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ : ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਕੈਬਨਿਟ ਦਾ ਫੈਸਲਾ ਸਮਾਜਿਕ ਨਿਆਂ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਚੰਡੀਗੜ੍ਹ, 3 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ […]

Continue Reading