ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ ਚੰਡੀਗੜ੍ਹ, 23 ਫਰਵਰੀ:ਦੇਸ਼ ਕਲਿੱਕ ਬਿਓਰੋ ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਵਿਭਾਗ ਦੇ […]

Continue Reading

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ – ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ – ਸ਼ਹਿਰਾਂ ਨੂੰ ਸਾਫ-ਸੁਥਰਾ ਰੱਖਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ – […]

Continue Reading

ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ‘ਆਪ‘ ਦਾ ਵਿਰੋਧੀ ਧਿਰ ‘ਤੇ ਜਵਾਬੀ ਹਮਲਾ 

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਇਹ ਵਿਭਾਗ 1994 ਵਿੱਚ ਸ਼ੁਰੂ ਹੋਇਆ ਸੀ ਅਤੇ 2018 ਵਿੱਚ ਇਹ ਮੰਤਰਾਲਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੀ  ਵਿਰੋਧੀ ਧਿਰ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਇਹ ਕੋਈ ਨਵਾਂ ਮਾਮਲਾ ਨਹੀਂ ਹੈ, ਕੇਂਦਰ ਅਤੇ ਰਾਜ ਸਰਕਾਰਾਂ ਕਈ ਵਾਰ ਵੱਖ-ਵੱਖ ਵਿਭਾਗਾਂ ਨੂੰ ਖਤਮ ਕੀਤਾ ਹੈ – […]

Continue Reading

ਕੌਸਾਂਬ ਐਕਸਪਰਟ ਕਮੇਟੀ ਦੀ ਬੈਠਕ ‘ਚ ਅੰਤਰ-ਰਾਜੀ ਵਪਾਰ ਨੂੰ ਵਧਾਉਣ ‘ਤੇ ਦਿੱਤਾ ਗਿਆ ਜ਼ੋਰ

— ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਚੇਅਰਮੈਨ ਕੌਸਾਂਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਪਾਲਿਸੀ ਆਨ ਐਗਰੀਕਲਚਰਲ ਮਾਰਕੀਟਿੰਗ ਸਬੰਧੀ ਹੋਈ ਮੀਟਿੰਗ — ਉਪਜ ਅਤੇ ਜਰੂਰਤ ਸਬੰਧੀ ਡਾਟਾ ਤਿਆਰ ਕੀਤਾ ਜਾਵੇ – ਬਰਸਟ ਚੰਡੀਗੜ੍ਹ, 23 ਫਰਵਰੀ, ਦੇਸ਼ ਕਲਿੱਕ ਬਿਓਰੋ   ਇੰਡੀਆ ਇੰਟਰਨੈਸ਼ਨਲ ਸੈਂਟਰ, ਲੋਧੀ ਰੋਡ, ਦਿੱਲੀ ਵਿਖੇ ਐਕਸਪਰਟ ਕਮੇਟੀ ਆਨ ਨੈਸ਼ਨਲ ਪਾਲਿਸੀ ਫਾਰ ਐਗਰੀਕਲਚਰ ਮਾਰਕੀਟਿੰਗ ਦੀ ਮੀਟਿੰਗ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ […]

Continue Reading

ਮੋਹਾਲੀ : ‘ਡੌਂਕੀ ਰੂਟ’ ‘ਤੇ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ ‘ਚ ਮੌਤ

ਮੋਹਾਲੀ : ‘ਡੌਂਕੀ ਰੂਟ’ ‘ਤੇ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ ‘ਚ ਮੌਤਮੋਹਾਲੀ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੇ ਪਿੰਡ ਸ਼ੇਖਪੁਰਾ ਕਲਾਂ ਦੇ 24 ਸਾਲਾ ਰਣਦੀਪ ਸਿੰਘ ਨੇ ਕਰੀਬ 25 ਲੱਖ ਰੁਪਏ ਖਰਚ ਕੇ ਅਮਰੀਕਾ ਜਾਣ ਦਾ ਸੁਪਨਾ ਲਿਆ ਸੀ। ਏਜੰਟ ਨੇ ਉਸ ਨੂੰ ਕੈਨੇਡਾ ਰਾਹੀਂ ਅਮਰੀਕਾ ਲਿਜਾਣ ਦਾ ਦਾਅਵਾ ਕੀਤਾ […]

Continue Reading

ਕਿਸਾਨਾਂ ਤੇ ਕੇਂਦਰ ਵਿਚਾਲੇ ਹੋਈ ਛੇਵੀਂ ਮੀਟਿੰਗ ‘ਚ ਵੀ ਨਹੀਂ ਨਿਕਲਿਆ ਕੋਈ ਹੱਲ

ਕਿਸਾਨਾਂ ਤੇ ਕੇਂਦਰ ਵਿਚਾਲੇ ਹੋਈ ਛੇਵੀਂ ਮੀਟਿੰਗ ‘ਚ ਵੀ ਨਹੀਂ ਨਿਕਲਿਆ ਕੋਈ ਹੱਲਚੰਡੀਗੜ੍ਹ, 23 ਫਰਵਰੀ, ਦੇਸ਼ ਕਲਿਕ ਬਿਊਰੋ :ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਦੇ ਵਿਚਾਲੇ ਚੰਡੀਗੜ੍ਹ ਵਿੱਚ ਹੋਈ ਛੇਵੀਂ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿਕਲਿਆ। ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਦੀ ਮੰਗ ’ਤੇ ਅੜੇ ਰਹੇ। ਉਨ੍ਹਾਂ ਨੇ ਕੇਂਦਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)23-02-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ […]

Continue Reading

ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਖਿਲਾਫ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ 25 ਫਰਵਰੀ ਨੂੰ : ਵਾਹਿਦਪੁਰੀ

ਚੰਡੀਗੜ੍ਹ, 22 ਫਰਵਰੀ, ਦੇਸ਼ ਕਲਿੱਕ ਬਿਓਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵੱਲੋਂ ਫੀਲਡ ਮੁਲਾਜ਼ਮਾਂ ਦੇ ਮਸਲੇ ਹੱਲ ਨਾਂ ਕਰਨ ਕਰਕੇ ਜਥੇਬੰਦੀ 25 ਫਰਵਰੀ 2025 ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ ਦੇ ਖਿਲਾਫ ਮੁੱਖ ਦਫਤਰ ਸੈਕਟਰ 27 ਏ ਪਲਾਟ ਨੰਬਰ 1ਬੀ ਚੰਡੀਗੜ੍ਹ ਵਿਖੇ ਰੋਸ ਧਰਨਾ ਦੇਵੇਗੀ ਜਥੇਬੰਦੀ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ FIR ਦਰਜ

ਚੰਡੀਗੜ੍ਹ, 22 ਫਰਵਰੀ, ਦੇਸ਼ ਕਲਿੱਕ ਬਿਓਰੋ : ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ […]

Continue Reading

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ : ਮੁੱਖ ਮੰਤਰੀ

ਨੌਟੰਕੀਆਂ ਕਰਕੇ ਬਿੱਟੂ ਦਾ ਮੁੱਖ ਮੰਤਰੀ ਨਿਵਾਸ ‘ਤੇ ਕਾਬਜ਼ ਹੋਣ ਦਾ ਸੁਪਨਾ ਕਦੇ ਵੀ ਸਾਕਾਰ ਨਹੀਂ ਹੋਵੇਗਾ ਭਵਾਨੀਗੜ੍ਹ, 22 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ […]

Continue Reading