ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 22 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]
Continue Reading
