ਭ੍ਰਿਸ਼ਟਾਚਾਰ ਦੇ ਦੋਸ਼ ’ਚ ਪੰਜਾਬ ਸਰਕਾਰ ਨੇ 5 ਅਧਿਕਾਰੀ ਕੀਤੇ ਮੁਅੱਤਲ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਇਹ ਕਹਿੰਦੀ ਆ ਰਹੀ ਹੈ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ। ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ 5 ਹੋਰ ਅਧਿਕਾਰੀਆਂ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕੀਤਾ ਹੈ। ਪਨਸਪ ਵਿਚ ਇੱਕ ਵੱਡੇ ਘੁਟਾਲਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ […]

Continue Reading

ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਡਾਕਟਰਾਂ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ, ਕੱਲ੍ਹ ਨਾਲੋਂ ਅੱਜ ਠੀਕ ਨੇ ਰਾਜਵੀਰ ਮੋਹਾਲੀ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਦਾ ਹਾਲ ਜਾਣਨ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਮੁੱਖ ਮੰਤਰੀ ਭਗਵੰਤ […]

Continue Reading

ਪੰਜਾਬ ਵਿੱਚ ‘ਸਾਂਝੀ ਜ਼ਮੀਨ’ ‘ਤੇ ਕਬਜ਼ਾ ਕਰਨ ਲਈ ਬਿਲਡਰਾਂ ਨੂੰ ਭਰਨਾ ਪਵੇਗਾ ਚਾਰ ਗੁਣਾ ਜ਼ੁਰਮਾਨਾ , ਪਿੰਡ ਵਾਸੀਆਂ ਨੂੰ ਮਿਲਣਗੇ ਬਣਦੇ ਹੱਕ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪਿੰਡਾਂ ਦੀ ਪਛਾਣ ਸਿਰਫ਼ ਉਨ੍ਹਾਂ ਦੀ ਮਿੱਟੀ, ਖੇਤਾਂ ਅਤੇ ਨਹਿਰਾਂ ਤੋਂ ਹੀ ਨਹੀਂ, ਸਗੋਂ ਉਨ੍ਹਾਂ ਦੀ ਸਾਂਝੀ ਜ਼ਮੀਨ (ਸ਼ਾਮਲਾਟ ਜ਼ਮੀਨ) ਤੋਂ ਵੀ ਹੁੰਦੀ ਹੈ। ਇਹ ਜ਼ਮੀਨ ਸਾਰੇ ਪਿੰਡ ਵਾਸੀਆਂ ਦੀ ਸਾਂਝੀ ਜਾਇਦਾਦ ਹੈ ਅਤੇ ਪੀੜ੍ਹੀ ਦਰ ਪੀੜ੍ਹੀ ਉਨ੍ਹਾਂ ਦੇ ਕਬਜ਼ੇ ਵਿੱਚ ਰਹਿੰਦੀ ਹੈ। ਹਾਲਾਂਕਿ, ਸਾਲਾਂ ਦੌਰਾਨ, […]

Continue Reading

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੱਢੀਆਂ ਗਈਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹਨਾਂ ਅਸਾਮੀਆਂ ਠੇਕੇ ਉਤੇ ਰੱਖਿਆ ਜਾਵੇਗਾ। ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ ਕੰਮਿਊਨਿਟੀ ਹੋਮ ਫ਼ਾਰ ਮੈਂਟਲੀ ਰਿਟਾਰਡਿਡ ਪਟਿਆਲਾ ਐਟ ਰਾਜਪੁਰਾ ਲਈ ਕਲਰਕ, ਨਰਸਿੰਗ ਅਸਿਟੈਂਟ ਅਤੇ ਅਧਿਆਪਕ ਲਈ ਅਰਜ਼ੀਆਂ […]

Continue Reading

ਰਾਜਵੀਰ ਜਵੰਦਾ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ ਹੋਇਆ

ਮੋਹਾਲੀ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿੱਚ ਹੁਣ ਪਹਿਲਾਂ ਨਾਲੋਂ ਕੁਝ ਸੁਧਾਰ ਆਇਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਰਾਜਵੀਰ ਜਵੰਦਾ ਨੂੰ ਲੈ ਕੇ ਗਾਇਕ ਕੰਵਰ ਗਰੇਵਾਲ ਨੇ ਕਿਹਾ ਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ। ਕੰਵਰ ਗਰੇਵਾਲ ਨੇ ਕਿਹਾ ਕਿ ਅੱਜ ਅਸੀਂ ਡਾਕਟਰ ਨੂੰ ਮਿਲੇ ਤਾਂ […]

Continue Reading

ਸ਼ਰਾਬੀਆਂ ਦੇ ਜ਼ਿਆਦਾ ਲੜਦਾ ਮੱਛਰ, ਇਕ ਖੋਜ਼

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਨਵੀਆਂ ਹੋ ਰਹੀਆਂ ਖੋਜ਼ਾਂ ਇਕ ਵਾਰ ਸਭ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਇਕ ਨਵੀਂ ਖੋਜ ਸਾਹਮਣੇ ਆਈ ਹੈ ਜਿਸ ਵਿੱਚ ਕਿਹਾ ਗਿਆ ਕਿ ਸ਼ਰਾਬੀਆਂ ਨੂੰ ਮੱਛਰ ਜ਼ਿਆਦਾ ਲੜਦਾ ਹੈ। ਨੀਦਰਲੈਂਡ ਦੇ ਵਿਗਿਆਨੀਆਂ ਵੱਲੋਂ ਇਹ ਹੈਰਾਨ ਕਰਨ ਵਾਲੀ ਖੋਜ ਕੀਤੀ ਗਈ ਹੈ। ਨੀਦਰਲੈਂਦ ਦੇ ਰਿਸਚਰਜ਼ ਨੇ ਇਕ ਮਿਊਜ਼ਿਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-09-2025 ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ […]

Continue Reading

ਤਾਮਿਲਨਾਡੂ : ਰੈਲੀ ’ਚ ਮੱਚੀ ਭਗਦੜ, 31 ਲੋਕਾਂ ਦੀ ਮੌਤ, 40 ਤੋਂ ਜ਼ਿਆਦਾ ਜ਼ਖਮੀ

ਚੇਨਈ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਤਾਮਿਲਨਾਡੂ ਵਿੱਚ ਐਕਟਰ ਦੀ ਰੈਲੀ ਦੌਰਾਨ ਭਗਦੜ ਮੱਚਣ ਕਾਰਨ 31 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 40 ਤੋਂ ਜ਼ਿਆਦਾ ਜ਼ਖਮੀ ਹੋ ਗਏ। ਜ਼ਿਲ੍ਹਾ ਕਰੂਰ ਵਿੱਚ ਤਮਿਲਗਾ ਵੇਟ੍ਰੀ ਕਸ਼ਗਮ ਦੇ ਆਗੂ ਅਤੇ ਐਕਟਰ ਵਿਜੈ ਵੱਲੋਂ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਰੈਲੀ ਦੌਰਾਨ ਅਚਾਨਕ ਭਗਦੜ ਮਚ ਗਈ। ਮ੍ਰਿਤਕਾ […]

Continue Reading

ਨਰਸਿਜ਼ ਐਸੋਸੀਏਸ਼ਨ ਆਫ ਪੰਜਾਬ ਦੀ ਹੜਤਾਲ ਤੀਜੇ ਦਿਨ ਵੀ ਜਾਰੀ, ਹਸਪਤਾਲਾਂ ‘ਚ ਸੇਵਾਵਾਂ ਬੰਦ

ਪਟਿਆਲਾ, 27 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਨਰਸਿੰਗ ਕੇਡਰ ਦੀ ਸੂਬਾ ਪੱਧਰੀ ਜਥੇਬੰਦੀ ਯੂਨਾਇਟਿਡ ਨਰਸਿਜ ਐਸੋਸੀਏਸ਼ਨ ਆਫ ਪੰਜਾਬ ਦੀ ਹੜਤਾਲ ਤੀਜੇ ਦਿਨ ਵੀ ਪੂਰੇ ਤਿੱਖੇ ਸੰਘਰਸ਼ ਦੇ ਰੂਪ ਵਿੱਚ ਜਾਰੀ ਰਹੀ।ਇਸ ਹੜਤਾਲ ਵਿੱਚ ਪੰਜਾਬ ਦੇ ਤਿੰਨੋਂ ਮੈਡੀਕਲ ਕਾਲਜ ਅੰਮ੍ਰਿਤਸਰ , ਪਟਿਆਲਾ ਅਤੇ ਮੋਹਾਲੀ ਤੋਂ ਨਰਸਿੰਗ ਯੂਨੀਅਨ ਦੇ ਮੈਂਬਰਾਂ ਨੇਂ ਹਿੱਸਾ ਲਿਆ ।ਗੌਰਤਲਬ ਹੈ […]

Continue Reading

ਅਧਿਕਾਰੀਆਂ ਨੂੰ ਧਮਕੀਆਂ ਦੇ ਕੇ ਸੱਤਾ ਵਿੱਚ ਵਾਪਸ ਆਉਣ ਦਾ ਸੁਪਨਾ ਦੇਖਣਾ ਬੰਦ ਕਰਨ ਸੁਖਬੀਰ ਬਾਦਲ : ਕੁਲਦੀਪ ਧਾਲੀਵਾਲ

ਸੁਖਬੀਰ ਬਾਦਲ ਦੀ ਐਸਐਸਪੀ ਨੂੰ ਧਮਕੀ ਬੌਖਲਾਹਟ ਦਾ ਪ੍ਰਗਟਾਵਾ: ਧਾਲੀਵਾਲ ਕੁਲਦੀਪ ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੇਤਾਵਨੀ- ਅਧਿਕਾਰੀਆਂ ਨੂੰ ਡਰਾਉਣ ਦੀ ਬਜਾਏ ਲੋਕਤੰਤਰੀ ਫਤਵੇ ਦਾ ਸਤਿਕਾਰ ਕਰੋ ਚੰਡੀਗੜ੍ਹ, 27 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਸੀਨੀਅਰ ਸੁਪਰਡੈਂਟ ਆਫ਼ […]

Continue Reading