ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 88ਵੇਂ ਦਿਨ ‘ਚ ਦਾਖਲ, ਅੱਜ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀ

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 88ਵੇਂ ਦਿਨ ‘ਚ ਦਾਖਲ, ਅੱਜ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀਖਨੌਰੀ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਕਿਸਾਨਾਂ ਵੱਲੋਂ ਮਰਹੂਮ ਕਿਸਾਨ ਸ਼ੁਭਕਰਨ ਦੀ ਬਰਸੀ ਮਨਾਈ ਜਾਵੇਗੀ। ਇਸ ਮੌਕੇ ਸ਼ੁਭਕਰਨ ਦੇ ਜੱਦੀ ਪਿੰਡ ਬੱਲੋ (ਬਠਿੰਡਾ) ਅਤੇ ਤਿੰਨ ਸਰਹੱਦਾਂ ਸ਼ੰਭੂ, ਖਨੌਰੀ ਅਤੇ ਰਤਨਪੁਰ ਵਿਖੇ ਪ੍ਰੋਗਰਾਮ ਹੋਣਗੇ। ਪਿੰਡ ਬੱਲੋ ਵਿੱਚ ਸਥਾਪਿਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੦ ਫੱਗਣ (ਸੰਮਤ ੫੫੬ ਨਾਨਕਸ਼ਾਹੀ)21-02-2025 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ […]

Continue Reading

ਪੰਜਾਬ ਰਾਜ ਸੂਚਨਾ ਕਮਿਸ਼ਨ 21 ਫਰਵਰੀ ਨੂੰ ਮਨਾਏਗਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ: ਇੰਦਰਪਾਲ ਸਿੰਘ

ਪੰਜਾਬ ਰਾਜ ਸੂਚਨਾ ਕਮਿਸ਼ਨ 21 ਫਰਵਰੀ ਨੂੰ ਮਨਾਏਗਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ: ਇੰਦਰਪਾਲ ਸਿੰਘ ਚੰਡੀਗੜ੍ਹ, 20 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ 21 ਫਰਵਰੀ, 2025 ਨੂੰ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ -2025 ਮਨਾਇਆ ਜਾਵੇਗਾ। ਮੁੱਖ ਰਾਜ ਸੂਚਨਾ ਕਮਿਸ਼ਨਰ  ਸ. ਇੰਦਰਪਾਲ ਸਿੰਘ […]

Continue Reading

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ – ਉਦਯੋਗਪਤੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਦੇ ਵਪਾਰ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ – ਉਦਯੋਗਪਤੀਆਂ ਵੱਲੋਂ ਬੇਹਤਰ ਮਾਰਕੀਟਿੰਗ ਅਤੇ ਵਿਸ਼ਵ ਪੱਧਰੀ ਨੁਮਾਇਸ਼ ਕੇਂਦਰ ਖੋਲ੍ਹਣ ‘ਤੇ ਜ਼ੋਰ ਚੰਡੀਗੜ੍ਹ, 20 […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ 33 ਲੱਖ ਮੈਂਬਰ ਜੋੜਨ ਦਾ ਦਾਅਵਾ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਮੁਹਿੰਮ ਦੌਰਾਨ 33 ਲੱਖ ਮੈਂਬਰ ਜੋੜਨ ਦਾ ਦਾਅਵਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 20 ਫਰਵਰੀ ਸ਼ਾਮ ਤੱਕ ਭਰਤੀ ਕਰਨ ਦਾ ਆਖਰੀ ਸਮਾਂ ਸੀ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ […]

Continue Reading

ਤਲਵਾੜਾ ਨਗਰ ਕੌਂਸਲ ਚੋਣਾਂ : 13 ਵਾਰਡਾਂ ਲਈ ਦੋ ਅਜ਼ਾਦ ਸਮੇਤ 50 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਤਲਵਾੜਾ, 20 ਫਰਵਰੀ, ਦੀਪਕ ਠਾਕੁਰ : ਸਥਾਨਕ ਨਗਰ ਕੌਸਲ ਦੀ 2 ਤਾਰੀਕ ਨੂੰ ਹੋਣ ਜਾ ਰਹੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅਖ਼ਿਰਲੇ ਦਿਨ ਆਪ, ਕਾਂਗਰਸ ਅਤੇ ਭਾਜਪਾ ਉਮੀਦਵਾਰਾਂ ਨੇ ਆਪਣੇ ਦਾਖ਼ਲਾ ਪੱਤਰ ਭਰੇ। ਸਹਾਇਕ ਰਿਟਰਨਿੰਗ ਅਫ਼ਸਰ ਕਮ ਬੀਡੀਪੀਓ ਹਾਜੀਪੁਰ ਬਿਕਰਮ ਸਿੰਘ ਨੇ ਦਸਿਆ ਕਿ ਤਲਵਾੜਾ ਨਗਰ ਕੌਂਸਲ ਦੇ 13 ਵਾਰਡਾਂ ਲਈ ਅਖ਼ਿਰਲੇ ਦਿਨ […]

Continue Reading

ਡਿਪੋਰਟ ਕੀਤੇ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ : ਸੀ ਪੀ ਆਈ (ਐਮ ਐਲ) ਲਿਬਰੇਸ਼ਨ

ਮਾਨਸਾ, 20 ਫਰਵਰੀ 2025, ਦੇਸ਼ ਕਲਿੱਕ ਬਿਓਰੋ : ਮੋਦੀ ਦੇ ਅਮਰੀਕੀ ਰਾਸ਼ਟਰਪਤੀ ਟ੍ਰੰਪ ਨਾਲ ਮੁਲਾਕਾਤ ਤੋਂ ਬਾਅਦ ਵੀ ਗੈਰ ਕਾਨੂੰਨੀ ਤਰੀਕੇ ਨਾਲ ਗਏ ਭਾਰਤੀਆਂ ਨੂੰ ਹੱਥਕੜੀਆਂ ਤੇ ਪੈਰੀਂ ਬੇੜੀਆਂ ਲਗਾ ਕੇ ਅਤੇ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰ ਕੇ ਭਾਰਤ ਭੇਜਿਆ ਜਾ ਰਿਹਾ ਹੈ, ਜਿਸ ਨਾਲ ਪੂਰਾ ਦੇਸ਼ ਸ਼ਰਮਸਾਰ ਹੋਇਆ ਹੈ। ਮੀਡੀਆ ਮੋਦੀ ਅਤੇ ਟਰੰਪ ਦੀ […]

Continue Reading

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ […]

Continue Reading

ਡਿਪਟੀ ਕਮਿਸ਼ਨਰ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪ੍ਰੀਖਿਆ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀਫਾਜ਼ਿਲਕਾ 20 ਫਰਵਰੀ, ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ  ਮੀਟਿੰਗ ਕੀਤੀ| ਊਨਾ ਅਧਿਕਾਰੀਆਂ ਨੂੰ ਆਦੇਸ਼ […]

Continue Reading

ਅਣ-ਕਿਆਸੀਆਂ ਮੌਸਮੀ ਤਬਦੀਲੀਆਂ ਮਨੁੱਖ ਦੀਆਂ ਕੁਦਰਤ ਵਿਰੁੱਧ ਕਿਰਿਆਵਾਂ ਦਾ ਸਿੱਟਾ: ਐਡਵੋਕੇਟ ਹਰਮਿੰਦਰ ਢਿੱਲੋਂ

ਅਣ-ਕਿਆਸੀਆਂ ਮੌਸਮੀ ਤਬਦੀਲੀਆਂ ਮਨੁੱਖ ਦੀਆਂ ਕੁਦਰਤ ਵਿਰੁੱਧ ਕਿਰਿਆਵਾਂ ਦਾ ਸਿੱਟਾ: ਐਡਵੋਕੇਟ ਹਰਮਿੰਦਰ ਢਿੱਲੋਂ ਦੋ ਡਿਗਰੀ ਤਾਪਮਾਨ ਦਾ ਹੋਰ ਵਾਧਾ ਮਨੁੱਖੀ ਜੀਵਨ ਨੂੰ ਵਿਨਾਸ਼ ਵੱਲ ਲੈ ਜਾਵੇਗਾ: ਢਿੱਲੋਂ ਸੀਬਾ ਸਕੂਲ ‘ਚ ਖਪਤ ਸੱਭਿਆਚਾਰ ਅਤੇ ਵਾਤਾਵਰਨ ਦਾ ਸੰਕਟ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਦਲਜੀਤ ਕੌਰ  ਲਹਿਰਾਗਾਗਾ, 20 ਫਰਵਰੀ, 2025 : ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ‘ਖਪਤ […]

Continue Reading