ਮੋਗਾ : ਕਾਰ ਸਵਾਰਾਂ ਨੇ ਘਰ ‘ਚ ਵੜ ਕੇ ਚਲਾਈਆਂ ਗੋਲੀਆਂ, ਇਕ ਵਿਅਕਤੀ ਦੀ ਮੌਤ ਔਰਤ ਜ਼ਖ਼ਮੀ

ਮੋਗਾ, 20 ਫਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਬੁੱਧਵਾਰ ਰਾਤ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਵਾਪਰੀ ਹੈ। ਮੋਗਾ ਦੇ ਪਿੰਡ ਕਪੂਰੇ ਵਿੱਚ ਕਾਰ ਸਵਾਰ ਬਦਮਾਸ਼ਾਂ ਨੇ ਇੱਕ ਘਰ ‘ਤੇ ਤਾਬੜਤੋੜ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਜਖ਼ਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪੁਰਾਣੀ […]

Continue Reading

ਕੇਂਦਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ ਛੇਵੇਂ ਗੇੜ ਦੀ ਮੀਟਿੰਗ 22 ਫਰਵਰੀ ਨੂੰ, ਅੱਜ ਡੱਲੇਵਾਲ ਕਰਨਗੇ ਪ੍ਰੈੱਸ ਕਾਨਫਰੰਸ

ਖਨੌਰੀ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਛੇਵੇਂ ਗੇੜ ਦੀ ਮੀਟਿੰਗ 22 ਫਰਵਰੀ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਸਬੰਧੀ ਕੇਂਦਰ ਸਰਕਾਰ ਵੱਲੋਂ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 87ਵੇਂ ਦਿਨ ਵਿੱਚ ਦਾਖਲ ਹੋ […]

Continue Reading

ਪੰਜਾਬ ‘ਚ ਰਾਤ ਤੋਂ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ, ਤਾਪਮਾਨ ਘਟਿਆ, ਅੱਜ ਲਈ ਯੈਲੋ ਅਲਰਟ ਜਾਰੀ

ਪੰਜਾਬ ‘ਚ ਰਾਤ ਤੋਂ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ, ਤਾਪਮਾਨ ਘਟਿਆ, ਅੱਜ ਲਈ ਯੈਲੋ ਅਲਰਟ ਜਾਰੀਚੰਡੀਗੜ੍ਹ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਤੋਂ ਤੇਜ਼ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ।ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)20-02-2025 ਆਸਾ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ 52 ਪੁਲਿਸ ਕਰਮੀਆਂ ਨੂੰ ਕੀਤਾ ਬਰਖ਼ਾਸਤ

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ 52 ਪੁਲਿਸ ਕਰਮੀਆਂ ਨੂੰ ਕੀਤਾ ਬਰਖ਼ਾਸਤ ਪੜ੍ਹੋ ਜ਼ਿਲ੍ਹਵਾਰ ਬਰਖਾਸਤ ਕੀਤੇ ਗਏ ਮੁਲਾਜ਼ਮਾਂ ਦਾ ਡਾਟਾ ਚੰਡੀਗੜ੍ਹ, 19 ਫਰਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ  ਅਨੁਸਾਰ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ’ਤੇ ਜ਼ੋਰ ਦਿੰਦੇ […]

Continue Reading

2 ਮਾਰਚ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ‘ਚ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀ ਜਨਰਲ ਅਬਜ਼ਰਵਰ ਵਜੋਂ ਤਾਇਨਾਤ

2 ਮਾਰਚ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ‘ਚ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀ ਜਨਰਲ ਅਬਜ਼ਰਵਰ ਵਜੋਂ ਤਾਇਨਾਤ ਚੰਡੀਗੜ੍ਹ 19 ਫਰਵਰੀ : ਦੇਸ਼ ਕਲਿੱਕ ਬਿਓਰੋ ਰਾਜ ਚੋਣ ਕਮਿਸ਼ਨ ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਤਰਨਤਾਰਨ (ਜ਼ਿਲ੍ਹਾ ਤਰਨਤਾਰਨ) ਦੀ ਚੋਣ ਲਈ ਕੁੱਲ 61 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਲਈ ਦੋ ਨਾਮਜ਼ਦਗੀਆਂ ਪ੍ਰਾਪਤ ਹੋਈਆਂ […]

Continue Reading

ਆਪ‘ ਆਗੂਆਂ ਨੇ ਮਹਾਂਕੁੰਭ ‘ਚ ਲਾਈ ਡੁਬਕੀ

‘ਆਪ‘ ਆਗੂਆਂ ਨੇ ਮਹਾਂਕੁੰਭ ‘ਚ ਲਾਈ ਡੁਬਕੀਨਵੀਂ ਦਿੱਲੀ: 19 ਫਰਵਰੀ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਆਗੂ ਅੱਜ ਪ੍ਰਯਾਗਰਾਜ ਪਹੁੰਚੇ ਅਤੇ ਸੰਗਮ ਵਿੱਚ ਡੁਬਕੀ ਲਾਈ। ਆਗੂਆਂ ਵਿੱਚ ਪੰਜਾਬ ਪ੍ਰਧਾਨ ਅਮਨ ਅਰੋੜਾ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪਰਿਵਾਰਾਂ ਸਮੇਤ ਸੰਗਮ ਵਿੱਚ ਡੁਬਕੀ ਲਗਾਈ। ਇਸ ਦੀ ਜਾਣਕਾਰੀ ਪੰਜਾਬ […]

Continue Reading

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ ‘ਅਭੈ’ ਤੇ ‘ਆਰਿਅਨ’ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੈਮੀ ਓਪਨ ਏਰੀਏ ਵਿੱਚ ਛੱਡੇ ਗਏ ਨੰਨ੍ਹੇ ਟਾਈਗਰ ਵੈਟਰਨਰੀ ਹਸਪਤਾਲ ਦਾ ਨਵੀਨੀਕਰਨ ਸਮੇਤ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਜੰਗਲੀ ਜੀਵ ਸੁਰੱਖਿਆ ਵਿਭਾਗ ਵੰਨ ਸੁਵੰਨੀਆਂ ਗਤੀਵਿਧੀਆਂ ਰਾਹੀਂ  ਜੰਗਲੀ ਜੀਵਾਂ ਦੀ ਪ੍ਰਤੀ ਸੰਵੇਦਨਸ਼ੀਲਤਾ ਵਧਾਉਣ ਲਈ ਲਗਾਤਾਰ ਯਤਨਸ਼ੀਲ: […]

Continue Reading

ਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ

ਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਚੰਡੀਗੜ੍ਹ, 19 ਫਰਵਰੀ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਨਵ-ਨਿਯੁਕਤ ਨੌਜਵਾਨਾਂ ਨੇ ਦੱਸਿਆ ਕਿ ਇਹ ਨੌਕਰੀਆਂ ਉਨ੍ਹਾਂ ਨੂੰ ਨਿਰੋਲ ਮੈਰਿਟ […]

Continue Reading

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ : ਮੁੰਡੀਆ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਉਦੇਪੁਰ ਵਿਖੇ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਅੱਗੇ ਕੀਤੀ ਅਪੀਲ ਚੰਡੀਗੜ੍ਹ/ਉਦੇਪੁਰ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਭਾਰਤ ਸਰਕਾਰ ਅੱਗੇ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ […]

Continue Reading