ਡੀ ਸੀ ਵੱਲੋਂ ਸਿੰਘੇਵਾਲਾ ਫੈਕਟਰੀ ‘ਚ ਧਮਾਕੇ ‘ਚ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ
ਸ੍ਰੀ ਮੁਕਤਸਰ ਸਾਹਿਬ, 30 ਮਈ: ਦੇਸ਼ ਕਲਿੱਕ ਬਿਓਰੋ Singhewala factory blast: ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ ਵਿੱਚ ਜਿਸ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ, ਉਸ ਫੈਕਟਰੀ ਨੂੰ ਪ੍ਰਸ਼ਾਸਨ ਵੱਲੋਂ ਕੋਈ ਪ੍ਰਵਾਨਗੀ ਜਾਰੀ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੰਮ ਲਈ ਐਕਸਪਲੋਸਿਵ ਰੂਲਸ 2008 ਦੇ ਤਹਿਤ ਪ੍ਰਵਾਨਗੀ […]
Continue Reading
