ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 10 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਨੱਥ ਪਾਉਣ ਦੀ ਮੁਹਿੰਮ ਅਧੀਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਟੀਮ ਨੇ ਪਾਕਿਸਤਾਨ ਤੋਂ ਲਿਆਂਦੀ 10 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਸੀ.ਆਈ. ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਪਿੰਡ ਮਾਹਲ, ਅੰਮ੍ਰਿਤਸਰ […]

Continue Reading

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਤੇ ਕਮਿਊਨਿਟੀ ਹੈਲਥ ਸੈਂਟਰ ਦਾ ਅਚਨਚੇਤ ਨਿਰੀਖਣ

ਫਤਹਿਗੜ੍ਹ ਸਾਹਿਬ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਦੇਰ ਰਾਤ ਫ਼ਤਹਿਗੜ੍ਹ ਸਾਹਿਬ ਵਿਖੇ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਸਿਵਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਦਾ ਦੌਰਾ ਕੀਤਾ। ਮੰਤਰੀ ਦੇ ਅਚਾਨਕ ਆਉਣ ਨਾਲ ਹਸਪਤਾਲ ਦੇ ਸਟਾਫ਼ ਵਿੱਚ ਹੜਕੰਪ ਮਚ ਗਿਆ।ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਭ ਤੋਂ ਪਹਿਲਾਂ ਸਟਾਫ਼ ਦੀ […]

Continue Reading

ਐਡਵੋਕੇਟ ਧਾਮੀ ਨੂੰ ਮਨਾਉਣ ਲਈ ਘਰ ਪਹੁੰਚੇ ਅਕਾਲੀ ਆਗੂ

ਐਡਵੋਕੇਟ ਧਾਮੀ ਨੂੰ ਮਨਾਉਣ ਲਈ ਘਰ ਪਹੁੰਚੇ ਅਕਾਲੀ ਆਗੂਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨਗੀ ਪਦ ਤੋਂ ਅਸਤੀਫਾ ਦੇਣ ਤੋਂ ਬਾਅਦ ਅਕਾਲੀ ਆਗੂ ਉਨ੍ਹਾਂ ਨੂੰ ਮਨਾਉਣ ਲਈ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਘਰ ਪਹੁੰਚ ਗਏ ਹਨ।ਐਡਵੋਕੇਟ ਧਾਮੀ ਨੇ ਪਿਛਲੇ ਦਿਨੀਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਦ ਤੋਂ […]

Continue Reading

CM ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ

CM ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇਚੰਡੀਗੜ੍ਹ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ 966 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਕਰੀਆਂ ਮਿਸ਼ਨ ਰੋਜ਼ਗਾਰ ਤਹਿਤ ਦਿੱਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਦੁਪਹਿਰ 1 ਵਜੇ ਆਯੋਜਿਤ ਕੀਤਾ […]

Continue Reading

ਅਮਰੀਕਾ ਤੋਂ ਡਿਪੋਰਟ ਨੌਜਵਾਨ ਨੇ ਕਿਸਾਨ ਆਗੂ ‘ਤੇ ਕਰਵਾਇਆ ਪਰਚਾ ਦਰਜ, ਵੀਜ਼ੇ ਲਈ ਲਏ ਸਨ 45 ਲੱਖ ਰੁਪਏ

ਜਲੰਧਰ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕਿਸਾਨ ਯੂਨੀਅਨ ਬੀਕੇਯੂ ਤੋਤੇਵਾਲ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਗਿੱਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸੁੱਖ ਗਿੱਲ ਇੱਕ ਇਮੀਗ੍ਰੇਸ਼ਨ ਦਫ਼ਤਰ ਵੀ ਚਲਾਉਂਦਾ ਹੈ।ਅਮਰੀਕਾ ਤੋਂ ਡਿਪੋਰਟ ਕੀਤੇ ਗਏ 10ਵੀਂ ਜਮਾਤ ਪਾਸ ਜਸਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ […]

Continue Reading

ਜਲਦੀ ਹੀ ਇੱਕ ਹੋਰ ਤਜਰਬੇਕਾਰ ਵਿਧਾਇਕ ਨੂੰ ਮੰਤਰੀ ਲੈਣ ਦੇ ਚਰਚੇ

ਜਲਦੀ ਹੀ ਇੱਕ ਹੋਰ ਤਜਰਬੇਕਾਰ ਵਿਧਾਇਕ ਨੂੰ ਮੰਤਰੀ ਲੈਣ ਦੇ ਚਰਚੇਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ‘ਚ ਜਲਦ ਹੀ ਇੱਕ ਹੋਰ ਮੰਤਰੀ ਲਏ ਜਾਣ ਦੀ ਚਰਚਾ ਜ਼ੋਰਾਂ ‘ਤੇ ਹੈ। ਦਿੱਲੀ ਚੋਣਾਂ ‘ਚ ਹਾਰ ਤੋਂ ਬਾਅਦ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਸਾਰਾ ਫੋਕਸ ਪੰਜਾਬ ‘ਤੇ ਕਰ ਲਿਆ ਹੈ। ਪੰਜਾਬ ਵਿੱਚ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ19 ਫਰਵਰੀ 1878 ਨੂੰ ਥਾਮਸ ਐਡੀਸਨ ਨੇ ਫੋਨੋਗ੍ਰਾਫ ਦਾ ਪੇਟੈਂਟ ਕਰਵਾਇਆ ਸੀਚੰਡੀਗੜ੍ਹ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਫਰਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 19 ਫ਼ਰਵਰੀ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)19-02-2025 ਰਾਗੁ ਸੂਹੀ ਮਹਲਾ ੧ ਕੁਚਜੀੴ ਸਤਿਗੁਰ ਪ੍ਰਸਾਦਿ ॥ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ […]

Continue Reading

ਪੰਜਾਬ ‘ਚ ਮੁੱਖ ਮੰਤਰੀ ਬਦਲਣ ਦੀਆਂ ਅਟਕਲਾਂ ਨੂੰ ਲੱਗਾ ਵਿਰਾਮ, ਤਬਦੀਲੀ ਦੀ ਕੋਈ ਗੱਲ ਨਹੀਂ: ਭਗਵੰਤ ਮਾਨ

ਪੰਜਾਬ ‘ਚ ਮੁੱਖ ਮੰਤਰੀ ਬਦਲਣ ਦੀਆਂ ਅਟਕਲਾਂ ਨੂੰ ਲੱਗਾ ਵਿਰਾਮ, ਤਬਦੀਲੀ ਦੀ ਕੋਈ ਗੱਲ ਨਹੀਂ: ਭਗਵੰਤ ਮਾਨ ਚੰਡੀਗੜ੍ਹ:18 ਫਰਵਰੀ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੀਆਂ ਚੱਲ ਰਹੀਆਂ ਅਟਕਲਾਂ ‘ਤੇ ਵਿਰਾਮ ਲਾ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੀਡਰਸ਼ਿਪ ਦੀ ਤਬਦੀਲੀ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ -ਲੋਕਾਂ ਲਈ ਬਿਹਤਰ ਸਹੂਲਤਾਂ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ -ਸ਼ਹਿਰ ਵਾਸੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ‘ਚ ਹੋਰ ਸੁਧਾਰ ‘ਤੇ ਜ਼ੋਰ -ਡਾ. ਰਵਜੋਤ ਸਿੰਘ ਨੇ ਸ਼ਹਿਰੀ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਪੰਜਾਬ […]

Continue Reading