ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਅੱਜ

ਚੰਡੀਗੜ੍ਹ, 30 ਮਈ, ਦੇਸ਼ ਕਲਿਕ ਬਿਊਰੋ :ਸਾਬਕਾ ਮੰਤਰੀ ਅਤੇ ਨਾਮਵਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਅੱਜ ਸੰਗਰੂਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ 10:30 ਤੋਂ 11:00 ਵਜੇ ਦੇ ਵਿਚਕਾਰ ਸੰਗਤ ਦੇ ਅੰਤਿਮ ਦਰਸ਼ਨ ਲਈ ਸੰਗਰੂਰ […]

Continue Reading

ਪੰਜਾਬ ‘ਚ ਤਾਪਮਾਨ 44.3 ਡਿਗਰੀ ‘ਤੇ ਪਹੁੰਚਿਆ, ਅੱਜ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 30 ਮਈ, ਦੇਸ਼ ਕਲਿਕ ਬਿਊਰੋ :ਗਰਮੀ ਕਾਰਨ ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਵੀਰਵਾਰ ਨੂੰ ਅਲਰਟ ਦੇ ਬਾਵਜੂਦ, ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਔਸਤ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਕੇਂਦਰ ਅਨੁਸਾਰ, ਅੱਜ ਵੀ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ। ਜਿਸ […]

Continue Reading

AAP ਸੁਪਰੀਮੋ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਲੁਧਿਆਣਾ ‘ਚ ਕੱਢਣਗੇ ਰੋਡ ਸ਼ੋਅ

ਲੁਧਿਆਣਾ, 30 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੋ ਰਹੀ ਹੈ। ਅੱਜ, ਸ਼ੁੱਕਰਵਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ਵਿੱਚ ਇੱਕ ਮੈਗਾ ਰੋਡ ਸ਼ੋਅ ਕਰਨਗੇ। ਜਿਸ ਤੋਂ ਬਾਅਦ ਅਰੋੜਾ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਸਮਰਥਕਾਂ ਦੀ ਮੌਜੂਦਗੀ ਵਿੱਚ ਆਪਣੀ […]

Continue Reading

ਅੱਜ ਦਾ ਇਤਿਹਾਸ

30 ਮਈ 2012 ਨੂੰ Viswanathan Anand ਪੰਜਵੀਂ ਵਾਰ World Chess Champion ਬਣੇ ਸਨਚੰਡੀਗੜ੍ਹ, 30 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 30 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 30 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 30-05-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ […]

Continue Reading

ਮੰਤਰੀ ਨੇ ਤਹਿਸੀਲ ‘ਚ ਮਾਰਿਆ ਅਚਨਚੇਤ ਛਾਪਾ, ਨਾਇਬ ਤਹਿਸੀਲਦਾਰ ਤੋਂ ਬਿਨਾਂ ਸਾਰਾ ਸਟਾਫ ਮਿਲਿਆ ਗੈਰ ਹਾਜ਼ਰ

ਪੁਲਿਸ ਥਾਣੇ ਵਿੱਚੋਂ ਨਸ਼ੇ ਕਰਨ ਵਾਲਿਆਂ ਨੂੰ ਇਲਾਜ ਲਈ ਭੇਜਿਆ ਨਸ਼ਾ ਛੁਡਾਊ ਕੇਂਦਰ ਕਿਹਾ, ਮਗਰਮੱਛਾਂ ਨੂੰ ਫੜਨ ਦੀ ਲੋੜ ਹੈ, ਇਨ੍ਹਾਂ ਦਾ ਤਾਂ ਇਲਾਜ ਹੀ ਕਾਫੀ ਹੈ ਅੰਮ੍ਰਿਤਸਰ, 29 ਮਈ, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਵੇਰੇ ਅਜਨਾਲਾ ਤਹਿਸੀਲ ਵਿੱਚ ਅਚਨਚੇਤ ਛਾਪਾ ਮਾਰਿਆ। ਕਰੀਬ 9.30 ਵਜੇ ਮਾਰੇ ਗਏ ਇਸ […]

Continue Reading

ਅਖੌਤੀ ਕਿਸਾਨ ਯੂਨੀਅਨਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਆੜ ‘ਚ ਦੁਕਾਨਾਂ ਖੋਲ੍ਹ ਰੱਖੀਆਂ: ਮੁੱਖ ਮੰਤਰੀ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ ਬਾਦਲ-ਮਜੀਠੀਆ ਕੁਨਬੇ ਵਿੱਚ ਸਭ ਕੁਝ ਠੀਕ ਨਹੀਂ, ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤਿਆਬਠਿੰਡਾ, 29 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ […]

Continue Reading

ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਬਠਿੰਡਾ, 29 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ (land pooling scheme) ਦਾ ਮੰਤਵ ਕਿਸਾਨਾਂ ਲਈ ਪੱਕੀ ਆਮਦਨ ਦਾ ਸਰੋਤ ਮੁਹੱਈਆ ਕਰਨਾ ਹੈ ਕਿਉਂਕਿ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ। ਇੱਥੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ […]

Continue Reading

ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਈ: ਦੇਸ਼ ਕਲਿੱਕ ਬਿਓਰੋ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 7352 ਲਾਭਪਾਤਰੀਆਂ (Scheduled Caste beneficiaries) ਨੂੰ 37.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਹਰਪਾਲ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ; ‘ਆਪ’ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਬਾਰੇ ਸਰਗਰਮੀ ਨਾਲ ਕਰ ਰਹੀ ਕਾਰਵਾਈ ਚੰਡੀਗੜ੍ਹ, 29 ਮਈ, ਦੇਸ਼ ਕਲਿੱਕ ਬਿਓਰੋ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਵੱਲੋਂ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮਹੱਤਵਪੂਰਨ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਯੂਨੀਅਨਾਂ ਦੀਆਂ ਜਾਇਜ਼ […]

Continue Reading