ਡਰੱਗ ਮਾਫੀਆ ਖਿਲਾਫ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ ਮਾਨ ਸਰਕਾਰ, ਹੁਣ ਨਹੀਂ ਬਚ ਸਕੇਗਾ ਕੋਈ ਵੀ ਤਸਕਰ -ਮਨੀਸ਼ ਸਿਸੋਦੀਆ
ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦਾ […]
Continue Reading
