42 ਦਿਨ ਤੋਂ ਲਾਪਤਾ ਵਿਅਕਤੀ ਦੀ ਲਾਸ਼ ਮੋਰਿੰਡਾ ਨੇੜੇ ਨਹਿਰ ‘ਚੋਂ ਮਿਲੀ, ਪਰਿਵਾਰ ਵਲੋਂ ਥਾਣੇ ਅੱਗੇ ਹੰਗਾਮਾ, ASI ‘ਤੇ ਹੱਤਿਆ ਦਾ ਸ਼ੱਕ

ਲੁਧਿਆਣਾ, 29 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਪਰਿਵਾਰ ਨੇ ਰਾਤ 11.30 ਵਜੇ ਦੇ ਕਰੀਬ ਮੋਤੀ ਨਗਰ ਥਾਣੇ ਦੇ ਬਾਹਰ ਹੰਗਾਮਾ ਕੀਤਾ। ਦਰਅਸਲ, ਉਸ ਪਰਿਵਾਰ ਦਾ ਇੱਕ ਮੈਂਬਰ 42 ਦਿਨ ਪਹਿਲਾਂ ਹੋਏ ਝਗੜੇ ਤੋਂ ਬਾਅਦ ਲਾਪਤਾ ਸੀ। ਉਸ ਨੌਜਵਾਨ ਦੀ ਲਾਸ਼ ਮੋਰਿੰਡਾ ਨੇੜਿਓਂ ਲੰਘਦੀ ਨਹਿਰ ਦੇ ਕੰਢੇ ਤੋਂ ਮਿਲੀ ਸੀ।ਮੋਰਿੰਡਾ ਪੁਲਿਸ ਨੇ ਲੁਧਿਆਣਾ ਪੁਲਿਸ […]

Continue Reading

ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਖੇ 30 ਮਈ ਨੂੰ

ਸੰਗਰੂਰ: 29 ਮਈ, ਦੇਸ਼ ਕਲਿੱਕ ਬਿਓਰੋਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ ਭਾਰਤ ਸਰਕਾਰ ਦੇ ਮ੍ਰਿਤਕ ਸਰੀਰ ਦਾ ਅੰਤਿਮ ਸੰਸਕਾਰ 30 ਮਈ ਨੂੰ ਦੁਪਹਿਰ 12.00 ਵਜੇ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ, ਜ਼ਿਲ੍ਹਾ ਸੰਗਰੂਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਮ੍ਰਿਤਕ ਸਰੀਰ ਦੇ ਦਰਸ਼ਨ 30 ਮਈ ਨੂੰ ਸਵੇਰੇ 8 ਵਜੇ ਤੋਂ 11-30 ਵਜੇ ਤੱਕ ਹੋਣਗੇ।

Continue Reading

ਮੁਕਾਬਲੇ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਨਵੀਨ ਕਸਾਨਾ ਢੇਰ

ਨਵੀਂ ਦਿੱਲੀ, 29 ਮਈ, ਦੇਸ਼ ਕਲਿਕ ਬਿਊਰੋ :ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਯੂਪੀ ਐਸਟੀਐਫ ਦੀ ਨੋਇਡਾ ਯੂਨਿਟ ਦੀ ਸਾਂਝੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨਵੀਨ ਕਸਾਨਾ (Naveen Kasana) ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ। ਬਦਮਾਸ਼ ਨੇ ਪਹਿਲਾਂ ਪੁਲਿਸ ਟੀਮ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ।ਉਹ ਜਵਾਬੀ ਕਾਰਵਾਈ ਵਿੱਚ ਮਾਰਿਆ ਗਿਆ। ਉਸਦੇ ਕਬਜ਼ੇ […]

Continue Reading

ਲੁਧਿਆਣਾ ਉਪ ਚੋਣ : ਸ਼੍ਰੋਮਣੀ ਅਕਾਲੀ ਦਲ (ਅ) ਨੇ ਨਵਨੀਤ ਗੋਪੀ ਨੂੰ ਉਮੀਦਵਾਰ ਐਲਾਨਿਆ

ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅੱਜ ਨਾਮਜ਼ਦਗੀ ਦਾਖਲ ਕਰਨਗੇਲੁਧਿਆਣਾ, 29 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੋਣ ਜਾ ਰਹੀ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਅੱਜ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਆਪਣੀ ਨਾਮਜ਼ਦਗੀ ਦਾਖਲ ਕਰਨਗੇ। ਉਹ ਫਿਰੋਜ਼ਪੁਰ ਰੋਡ ਸੰਧੂ ਟਾਵਰ ਤੋਂ ਆਪਣੇ ਵਰਕਰਾਂ ਨਾਲ […]

Continue Reading

ਹਾਈ ਕੋਰਟ ਵਲੋਂ ਖਰੜ ਦੇ ਮਾਸਟਰ ਪਲਾਨ ਨੂੰ ਨੋਟੀਫਾਈ ਕਰਨ ‘ਚ ਦੇਰੀ ਕਰਨ ‘ਤੇ 3 ਅਧਿਕਾਰੀਆਂ ਦੀ ਤਨਖਾਹ ਅਟੈਚ

ਚੰਡੀਗੜ੍ਹ, 29 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਰੜ ਸ਼ਹਿਰ ਦੇ ਮਾਸਟਰ ਪਲਾਨ ਨੂੰ ਨੋਟੀਫਾਈ ਕਰਨ ਵਿੱਚ ਹੋ ਰਹੀ ਬਹੁਤ ਜ਼ਿਆਦਾ ਦੇਰੀ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਰਾਜ ਸਰਕਾਰ ਦੇ ਤਿੰਨ ਅਧਿਕਾਰੀਆਂ ਦੀ 23 ਸਤੰਬਰ ਤੱਕ ਦੀ ਤਨਖਾਹ ਅਟੈਚ ਕਰ ਲਈ ਹੈ। ਇਨ੍ਹਾਂ ਵਿੱਚ ਹਾਊਸਿੰਗ ਅਤੇ ਅਰਬਨ ਵਿਭਾਗ […]

Continue Reading

ਪੰਜਾਬ ‘ਚ ਅੱਜ ਹੋਣ ਵਾਲੀ Mock Drill ਮੁਲਤਵੀ, ਅਗਲੀ ਤਰੀਕ ਐਲਾਨੀ

ਚੰਡੀਗੜ੍ਹ, 29 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 6 ਰਾਜਾਂ ਵਿੱਚ ਅੱਜ ਵੀਰਵਾਰ ਨੂੰ ਹੋਣ ਵਾਲੀ ਮੌਕ ਡ੍ਰਿਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਰਾਜਸਥਾਨ, ਗੁਜਰਾਤ, ਹਰਿਆਣਾ ਅਤੇ ਚੰਡੀਗੜ੍ਹ ਸ਼ਾਮਲ ਹਨ। ਇਸਨੂੰ ਆਪ੍ਰੇਸ਼ਨ ਸ਼ੀਲਡ ਦਾ ਨਾਮ ਦਿੱਤਾ ਗਿਆ ਹੈ। ਇਹ ਡ੍ਰਿਲ ਹੁਣ ਪੰਜਾਬ ਵਿੱਚ 3 ਜੂਨ ਨੂੰ ਹੋਵੇਗੀ। […]

Continue Reading

ਪੰਜਾਬ ‘ਚ ਪੱਛਮੀ ਗੜਬੜੀ ਸਰਗਰਮ, ਤੇਜ਼ ਹਵਾਵਾਂ ਤੇ ਮੀਂਹ ਦਾ Orange ਤੇ Yellow Alert ਜਾਰੀ

ਚੰਡੀਗੜ੍ਹ, 29 ਮਈ, ਦੇਸ਼ ਕਲਿਕ ਬਿਊਰੋ :ਨਵੀਂ ਸਰਗਰਮ ਪੱਛਮੀ ਗੜਬੜੀ ਦਾ ਪ੍ਰਭਾਵ ਅੱਜ ਤੋਂ ਪੰਜਾਬ ਵਿੱਚ ਦਿਖਾਈ ਦੇਵੇਗਾ। ਅੱਜ ਅਤੇ ਭਲਕੇ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ। ਜਦੋਂ ਕਿ ਸੂਬੇ ਵਿੱਚ 3 ਜੂਨ ਤੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਾਰ ਮਾਨਸੂਨ ਭਾਰਤ ਵਿੱਚ ਵੀ ਤੇਜ਼ ਰਫ਼ਤਾਰ […]

Continue Reading

ਅਕਾਲੀ ਦਲ ਦਾ ਅਪਰਾਧ ਅਤੇ ਭ੍ਰਿਸ਼ਟਾਚਾਰ ਦਾ ਲੰਬਾ ਇਤਿਹਾਸ ਰਿਹਾ ਹੈ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ‘ਤੇ ਤਿੱਖਾ ਹਮਲਾ ਬੋਲਦੀਆਂ ਉਨ੍ਹਾਂ ‘ਤੇ ਪਖੰਡ ਅਤੇ ਬੇਬੁਨਿਆਦ ਪ੍ਰਚਾਰ ਰਾਹੀਂ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਮੀਡੀਆ ਨੂੰ ਸੰਬੋਧਨ ਕਰਦਿਆਂ ਮਾਨ ਨੇ ਮਜੀਠੀਆ ਦੇ ਹਾਲੀਆ ਦਾਅਵਿਆਂ ਨੂੰ ਰੱਦ ਕੀਤਾ ਅਤੇ […]

Continue Reading

ਮੁੱਖ ਮੰਤਰੀ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 89 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ […]

Continue Reading

15,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਕਾਬੂ

ਮੁਲਜ਼ਮ ਪਹਿਲਾਂ ਦੋ ਕਿਸ਼ਤਾਂ ਵਿੱਚ ਲੈ ਚੁੱਕਾ ਹੈ 15000 ਰੁਪਏ ਰਿਸ਼ਵਤ ਚੰਡੀਗੜ੍ਹ 28 ਮਈ, 2025, ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ […]

Continue Reading