ਮੋਹਾਲੀ ਦੇ ਨੌਜਵਾਨ ਨੇ ਅਮਰੀਕਾ ਭੇਜਣ ਵਾਲੇ ਦੋ ਟਰੈਵਲ ਏਜੰਟਾਂ ‘ਤੇ ਕਰਵਾਇਆ ਪਰਚਾ ਦਰਜ

ਮੋਹਾਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਮੋਹਾਲੀ ਦੇ ਨੌਜਵਾਨ ਦੀ ਸ਼ਿਕਾਇਤ ‘ਤੇ ਪੁਲਸ ਨੇ ਹਰਿਆਣਾ ‘ਚ ਅੰਬਾਲਾ ਦੇ ਦੋ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਜਿੰਦਰ ਅੰਟਾਲ ਅਤੇ ਮੁਕੁਲ ਵਾਸੀ ਅੰਬਾਲਾ ਛਾਉਣੀ ਵਜੋਂ ਹੋਈ ਹੈ। ਦੋਵਾਂ ਏਜੰਟਾਂ ਨੇ ਨੌਜਵਾਨ ਨੂੰ 45 ਲੱਖ ਰੁਪਏ ਲੈ ਕੇ ਅਮਰੀਕਾ […]

Continue Reading

ਸਿੱਖ ਵਿਰੋਧੀ ਦੰਗਿਆਂ ਦੇ 41 ਸਾਲ ਪੁਰਾਣੇ ਮਾਮਲੇ ‘ਚ ਸੱਜਣ ਕੁਮਾਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਨਵੀਂ ਦਿੱਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਹੋਰ ਮਾਮਲੇ ਵਿੱਚ ਅੱਜ (ਮੰਗਲਵਾਰ) ਨੂੰ ਸਜ਼ਾ ਸੁਣਾਈ ਜਾਵੇਗੀ। ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।ਇਹ 41 ਸਾਲ ਪੁਰਾਣਾ ਮਾਮਲਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ […]

Continue Reading

ਪੰਜਾਬ ਵਿਚ ਵਾਪਰਿਆ ਵੱਡਾ ਹਾਦਸਾ, ਬੱਸ ਨਾਲੇ ’ਚ ਡਿੱਗੀ, 5 ਦੀ ਮੌਤ ਕਈ ਜ਼ਖਮੀ

ਫਰੀਦਕੋਟ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਸਮੇਂ ਫਰੀਦਕੋਟ ਵਿੱਚ ਇਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਅੱਜ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇਸ ਦੌਰਾਨ ਇਕ ਪ੍ਰਾਈਵੇਟ ਬੱਸ ਟਰੱਕ ਨਾਲ ਟਕਰਾ ਕੇ ਸੇਮਨਾਲੇ ਵਿਚ ਜਾ ਡਿੱਗੀ। ਜਿਸ ‘ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ […]

Continue Reading

ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਨਾਮਵਰ ਸ਼ਖ਼ਸੀਅਤਾਂ ਪਹੁੰਚੀਆਂ

ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਨਾਮਵਰ ਸ਼ਖ਼ਸੀਅਤਾਂ ਪਹੁੰਚੀਆਂਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਵੱਡੀ ਧੀ ਹਰਕੀਰਤ ਕੌਰ ਬਾਦਲ ਦਾ ਵਿਆਹ ਪੰਜ ਦਿਨ ਪਹਿਲਾਂ ਹੋਇਆ ਹੈ। ਉਸ ਦਾ ਵਿਆਹ ਐਨਆਰਆਈ ਤੇਜਬੀਰ ਸਿੰਘ ਨਾਲ ਹੋਇਆ ਹੈ। […]

Continue Reading

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦੇ ਹੁਕਮ

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦੇ ਹੁਕਮਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦੇ ਹੁਕਮ ਦਿੱਤੇ ਹਨ। ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ ਗੈਰ-ਕਾਨੂੰਨੀ ਪਰਵਾਸ ਰੋਕਣ ਲਈ ਕਦਮ ਚੁੱਕਣੇ ਹੋਣਗੇ। ਦਰਅਸਲ ਐਡਵੋਕੇਟ ਕੰਵਲ ਪਾਹੁਲ ਸਿੰਘ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ […]

Continue Reading

ਚੌਕੀਆਂ-ਥਾਣਿਆਂ ‘ਤੇ ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ ਬਣਾਈ ਨਵੀਂ ਰਣਨੀਤੀ

ਚੌਕੀਆਂ-ਥਾਣਿਆਂ ‘ਤੇ ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ ਬਣਾਈ ਨਵੀਂ ਰਣਨੀਤੀਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਰਹੱਦੀ ਖੇਤਰ ‘ਚ ਪੁਲਿਸ ਥਾਣਿਆਂ ਅਤੇ ਚੌਕੀਆਂ ‘ਤੇ ਹਮਲਿਆਂ ਤੋਂ ਬਾਅਦ ਪੁਲਿਸ ਨੇ ਹੁਣ ਆਪਣਾ ਸੁਰੱਖਿਆ ਘੇਰਾ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਅਪਣਾਉਣੀ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਸ਼ਹਿਰ ਵਿੱਚ 140 ਥਾਵਾਂ ਅਤੇ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦਾ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦਾ ਅਲਰਟ ਜਾਰੀਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਜ਼ਿਆਦਾ ਗਰਮ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ‘ਚ ਵੀ ਤਾਪਮਾਨ ‘ਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.3 ਡਿਗਰੀ ਵੱਧ ਪਾਇਆ ਗਿਆ। ਪਰ ਪੱਛਮੀ ਗੜਬੜੀ ਕਾਰਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)18-02-2025 ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ […]

Continue Reading

ਪੰਜਾਬ ’ਚ ਪੁਲਿਸ ਮੁਲਾਜ਼ਮ ਦੇ ਘਰ ਨੇੜੇ ਹੋਇਆ ਧਮਾਕਾ, ਘਰ ਦੇ ਸ਼ੀਸ਼ੇ ਟੁੱਟੇ

ਗੁਰਦਾਸਪੁਰ, 17 ਫਰਵਰੀ, ਨਰੇਸ਼ ਕੁਮਾਰ : ਜ਼ਿਲ੍ਹਾ ਗੁਰਦਾਸਪੁਰ ਵਿੱਚ ਅੱਜ ਫਿਰ ਇਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਦੇ ਘਰ ਦੇ ਨੇੜੇ ਇਹ ਧਮਾਕਾ ਹੋਇਆ ਦੱਸਿਆ ਜਾ ਰਿਹਾ ਹੈ। ਡੇਰਾ ਬਾਬਾ ਨਾਨਕ ਦੇ ਪਿੰਡ ਰਾਏਮਲ ਵਿੱਚ ਇਕ ਧਮਾਕਾ ਹੋਇਆ ਹੈ। ਘਰ ਦੇ ਮਾਲਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]

Continue Reading

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਮੰਤਰੀ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਨ ਅਤੇ ਕੰਮਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਵਾਸਤੇ ਕੀਤਾ ਦੌਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 17 […]

Continue Reading