ਸੁਰੱਖਿਆ ਮਾਮਲੇ ‘ਚ ਮਜੀਠੀਆ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 10 ਜੁਲਾਈ ਨੂੰ

ਚੰਡੀਗੜ੍ਹ: 28 ਮਈ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੀ ਸੁਰੱਖਿਆ ਲਈ ਪਾਈ ਪਟੀਸ਼ਨ ਬਾਰੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਵਧੀਕ ਸਾਲਿਸਟਰ ਜਨਰਲ ਕਿਸੇ ਹੋਰ ਅਦਾਲਤ ’ਚ ਰੁੱਝੇ ਹੋਏ ਹੋਣ ਕਾਰਨ ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੇ ਕੋਰਟ ਤੋਂ ਸਮਾਂ ਮਗਿਆਤਾਂ ਅਦਾਲਤ ਵੱਲੋਂ […]

Continue Reading

ਸਿੱਖਿਆ ਵਿਭਾਗ ਨੇ ਪਦਉਨਤ ਹੋਏ 3 ਹੈਡਮਾਸਟਰ ਨੂੰ ਕੀਤਾ ਡੀ-ਬਾਰ

ਮੋਹਾਲੀ, 28 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਿੱਖਿਆ ਵਿਭਾਗ ਵੱਲੋਂ ਬਤੌਰ ਹੈਡਮਾਸਟਰ ਕਾਡਰ ਦੀ ਪਦਉਨਤ ਹੋਏ ਤਿੰਨ ਨੂੰ ਡੀ ਬਾਰ ਕੀਤਾ ਗਿਆ ਹੈ।

Continue Reading

ਪੰਜਾਬ ਸਮੇਤ 4 ਸੂਬਿਆਂ ’ਚ ਭਲਕੇ ਹੋਵੇਗੀ ਮੌਕ ਡਰਿੱਲ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਨਾਲ ਸਰਹੱਦ ਲੱਗਣ ਵਾਲੇ ਸੂਬਿਆਂ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡਰਿੱਲ ਕੀਤੀ ਜਾਵੇਗਾ। ਪੰਜਾਬ, ਰਾਜਸਥਾਨ, ਜੰਮੂ ਕਸ਼ਮੀਰ ਅਤੇ ਗੁਜ਼ਰਾਤ ਵਿੱਚ ਇਹ ਮੌਕ ਡਰਿੱਲ ਕੀਤੀ ਜਾਵੇਗੀ। ਕੇਂਦਰ ਵੱਲੋਂ 4 ਸੂਬਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਮੌਕ ਡਰਿੱਲ 29 ਮਈ ਨੂੰ ਕੀਤੀ ਜਾਵੇਗੀ।

Continue Reading

ਚੰਡੀਗੜ੍ਹ ‘ਚ ਕਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ

ਚੰਡੀਗੜ੍ਹ: 28 ਮਈ, ਦੇਸ਼ ਕਲਿੱਕ ਬਿਓਰੋCorona positive person dies in Chandigarh: ਅੱਜ ਚੰਡੀਗੜ੍ਹ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋਈ ਹੈ। ਮ੍ਰਿਤਕ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਵਿਚ ਦਾਖਲ ਸੀ ਅਤੇ ਇਲਾਜ ਚੱਲ ਰਿਹਾ ਸੀ ਤੇ ਉਸ ਨੂੰ ਸਾਹ ਲੈਣ ਵਿਚ ਸਮੱਸਿਆ ਆ ਰਹੀ ਸੀ। ਮ੍ਰਿਤਕ ਵਿਅਕਤੀ ਲੁਧਿਆਣਾ ਜ਼ਿਲ੍ਹੇ […]

Continue Reading

ਖੰਨਾ ‘ਚ 3 ਨਾਬਾਲਗ ਕੁੜੀਆਂ ਲਾਪਤਾ

ਖੰਨਾ, 28 ਮਈ, ਦੇਸ਼ ਕਲਿਕ ਬਿਊਰੋ :ਖੰਨਾ ਦੇ ਗਲਵੱਡੀ ਇਲਾਕੇ ਤੋਂ ਤਿੰਨ ਨਾਬਾਲਗ ਕੁੜੀਆਂ ਲਾਪਤਾ ਹੋ ਗਈਆਂ ਹਨ। ਤਿੰਨੋਂ ਕੁੜੀਆਂ 25 ਮਈ ਦੀ ਦੁਪਹਿਰ ਨੂੰ ਆਪਣੇ ਘਰਾਂ ਤੋਂ ਗਾਇਬ ਹੋ ਗਈਆਂ ਸਨ। ਲਾਪਤਾ ਕੁੜੀਆਂ ਦੀ ਉਮਰ 8, 11 ਅਤੇ 13 ਸਾਲ ਹੈ। ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਤਿੰਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ […]

Continue Reading

ਸੁਖਬੀਰ ਸਿੰਘ ਬਾਦਲ ਲੁਧਿਆਣਾ ਵਿਖੇ ਧਰਨੇ ‘ਤੇ ਬੈਠੇ

ਲੁਧਿਆਣਾ, 28 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਲੁਧਿਆਣਾ ਵਿੱਚ ਗਲਾਡਾ (Galada) ਦਫ਼ਤਰ ਦੇ ਬਾਹਰ ਪਾਰਟੀ ਵਲੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਪਹੁੰਚੇ ਹਨ। ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਉਨ੍ਹਾਂ ਦੇ ਨਾਲ ਹਨ। ਸ਼੍ਰੋਮਣੀ ਅਕਾਲੀ ਦਲ ਦਾ […]

Continue Reading

ਯੂਨੀਵਰਸਿਟੀ ‘ਚ ਦਾਖ਼ਲਾ ਲੈ ਕੇ ਘਰ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਇੱਕ ਗੰਭੀਰ ਜ਼ਖਮੀ

ਰਾਜਪੁਰਾ: 28 ਮਈ, ਦੇਸ਼ ਕਲਿੱਕ ਬਿਓਰੋਰਾਜਪੁਰ-ਅੰਬਾਲਾ ਹਾਈਵੇ ‘ਤੇ ਹੋਏ ਭਿਆਨਕ ਹਾਦਸੇ ‘ਚ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਚੰਡੀਗੜ੍ਹ ਨੰਬਰ ਦੀ ਕਾਰ ਵਿੱਚ ਸਫ਼ਰ ਕਰ ਰਹੇ ਚਾਰ ਨੌਜਵਾਨਾਂ ਵਿੱਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚੌਥੇ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਜ਼ਖਮੀ ਨੌਜਵਾਨ ਨੂੰ […]

Continue Reading

ਰਿਮਾਂਡ ਦੌਰਾਨ ਬਰਖਾਸਤ ਮਹਿਲਾ ਪੁਲਿਸ ਮੁਲਾਜ਼ਮ ਅਮਨਦੀਪ ਕੌਰ ਦੀ ਹਾਲਤ ਵਿਗੜੀ, ਹਸਪਤਾਲ ਦਾਖਲ

ਬਠਿੰਡਾ, 28 ਮਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਰਖਾਸਤ ਮਹਿਲਾ ਪੁਲਿਸ ਮੁਲਾਜ਼ਮ Amandeep Kaur ਨੂੰ ਮੰਗਲਵਾਰ ਦੇਰ ਰਾਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਮਨਦੀਪ 29 ਮਈ ਤੱਕ ਪੁਲਿਸ ਰਿਮਾਂਡ ‘ਤੇ ਹੈ।ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਸੋਫੀਆ ਗਰਗ ਨੇ ਦੱਸਿਆ ਕਿ ਵਿਜੀਲੈਂਸ ਕਰਮਚਾਰੀ ਮੰਗਲਵਾਰ ਦੇਰ ਰਾਤ Amandeep Kaur ਨੂੰ […]

Continue Reading

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਪੁਲਿਸ ਦਾ SSP ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਪੁਲਿਸ ਦਾ SSP ਮੁਅੱਤਲਫ਼ਾਜ਼ਿਲਕਾ, 28 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਅੱਜ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਸੂਤਰਾਂ ਅਨੁਸਾਰ, ਫਾਜ਼ਿਲਕਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਫਾਜ਼ਿਲਕਾ ਥਾਣੇ ਵਿੱਚ ਹਾਲ ਹੀ ਵਿੱਚ […]

Continue Reading

ਅੰਮ੍ਰਿਤਸਰ ਵਿਖੇ ਬੰਬ ਧਮਾਕੇ ‘ਚ ਮਾਰੇ ਗਏ ਵਿਅਕਤੀ ਦੀ ਪਛਾਣ ਹੋਈ

ਅੰਮ੍ਰਿਤਸਰ, 28 ਮਈ, ਦੇਸ਼ ਕਲਿਕ ਬਿਊਰੋ :Amritsar bomb blast: ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਦੇਰ ਸ਼ਾਮ ਹੋਈ। ਪੁਲਿਸ ਅਨੁਸਾਰ ਮ੍ਰਿਤਕ ਦਾ ਨਾਮ ਨਿਤਿਨ ਹੈ ਅਤੇ ਉਹ ਆਟੋ ਚਲਾਉਂਦਾ ਸੀ। ਉਹ ਛੇਹਰਟਾ ਦਾ ਰਹਿਣ ਵਾਲਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਨਸ਼ੇ ਦਾ ਆਦੀ ਸੀ।ਜਾਣਕਾਰੀ ਅਨੁਸਾਰ ਛੇਹਰਟਾ ਥਾਣੇ […]

Continue Reading