ਬੱਸ ਸਟੈਂਡ ਬਚਾਓ ਸੰਘਰਸ਼ ਕਮੇਟੀ ਵੱਲੋਂ ਡੈਟਾ ਤਿਆਰ ਕਰਨ ਲਈ ਹਸਤਾਖਰ ਮੁਹਿੰਮ ਜਾਰੀ

ਬਠਿੰਡਾ: 27 ਮਈ, ਦੇਸ਼ ਕਲਿੱਕ ਬਿਓਰੋ ਬੱਸ ਸਟੈਂਡ ਨੂੰ ਮੌਜੂਦਾ ਥਾਂ ‘ਤੇ ਰੱਖਣ ਲਈ ਆਮ ਲੋਕਾਂ ਵੱਲੋਂ ਇੱਕ ਮਹੀਨੇ ਤੋਂ ਸੰਘਰਸ਼ ਕਮੇਟੀ ਬਣਾਕੇ ਅੰਬੇਡਕਰ ਪਾਰਕ ‘ਚ ਚੱਲ ਰਹੇ ਪ੍ਰਦਰਸ਼ਨ ਰਾਹੀਂ ਆਮ ਜਨਤਾ ਦੀ ਅਵਾਜ਼ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਅਤੇ ਸਰਕਾਰ ਦੀ ਧੱਕੇਸ਼ਾਹੀ ਲੋਕਾਂ ਤੱਕ ਲੈ ਜਾਣ ਲਈ ਰੋਜ਼ਾਨਾ ਨਵੀਆਂ ਯੋਜਨਾਵਾਂ ਬਣਾਕੇ ਅਤੇ ਟੀਮਾਂ […]

Continue Reading

Gold Rate : ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ ’ਚ ਕੋਈ ਬਦਲਾਅ ਨਹੀਂ

ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਘਰੇਲੂ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ ਵਿੱਚ ਤੇਜ਼ੀ ਦਾ ਰੁਝਾਨ ਨਜ਼ਰ ਆ ਰਿਹਾ ਹੈ। ਅੱਜ ਸੋਨਾ 450 ਰੁਪਏ ਤੋਂ ਲੈ ਕੇ 490 ਰੁਪਏ ਪ੍ਰਤੀ 10 ਗ੍ਰਾਮ ਤੱਕ ਮਹਿੰਗਾ ਹੋ ਗਿਆ ਹੈ। ਕੀਮਤਾਂ ਵਿੱਚ ਵਾਧੇ ਕਾਰਨ, ਅੱਜ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ਵਿੱਚ 24 ਕੈਰੇਟ ਸੋਨਾ […]

Continue Reading

ਅਨੀਤਾ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ ਸੰਭਾਲਿਆ

ਨਵਾਂਸ਼ਹਿਰ, 27 ਮਈ, ਦੇਸ਼ ਕਲਿੱਕ ਬਿਓਰੋ : ਅਨੀਤਾ ਸ਼ਰਮਾ ਪੀ. ਈ. ਐੱਸ. ਵੱਲੋਂ ਤਰੱਕੀ ਉਪਰੰਤ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸੀ./ਐਲੀ.ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਆਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਵਿਖੇ ਪ੍ਰਿੰਸੀਪਲ ਸਨ। ਅਹੁਦਾ ਸੰਭਾਲਣ ਉਪਰੰਤ ਅਨੀਤਾ ਸ਼ਰਮਾ ਪੀ. ਈ. ਐੱਸ. ਨੇ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਸਿੱਖਿਆ ਸੁਧਾਰ […]

Continue Reading

ਜੂਨ ’ਚ 12 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ : ਜੂਨ ਮਹੀਨੇ ਵਿੱਚ ਬੈਂਕ ਵਿੱਚ 12 ਛੁੱਟੀਆਂ ਹੋਣਗੀਆਂ। ਇਨ੍ਹਾਂ ਛੁੱਟੀਆਂ ਵਿੱਚ ਹਫਤਾਵਰੀ ਹੋਣ ਵਾਲੀਆਂ ਛੁੱਟੀਆਂ ਸਮੇਤ ਬਕਰੀਦ ਅਤੇ ਖੇਤਰੀ ਤਿਉਂਹਾਰ ਵੀ ਸ਼ਾਮਲ ਹਨ। ਬੈਂਕਾਂ ਵਿੱਚ ਛੁੱਟੀਆਂ ਲਈ RBI ਅਤੇ ਸਰਕਾਰ ਰਾਸ਼ਟਰੀ, ਖੇਤਰੀ ਤਿਉਂਹਾਰਾਂ, ਧਾਰਮਿਕ ਆਯੋਜਨਾਂ ਦੇ ਆਧਾਰ ਉਤੇ ਛੁੱਟੀਆਂ ਜਾਰੀ ਕਰਤੀ ਹੈ। ਜੂਨ ਮਹੀਨੇ ਵਿੱਚ ਹੋਣ ਵਾਲੀਆਂ ਛੁੱਟੀਆਂ 1 […]

Continue Reading

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ 2 ਦਿਨਾਂ ਰਿਮਾਂਡ ‘ਤੇ

ਚੰਡੀਗੜ੍ਹ: 27 ਮਈ, ਦੇਸ਼ ਕਲਿੱਕ ਬਿਓਰੋ ਆਮਦਨ ਤੋਂ ਵੱਧ ਮਾਮਲੇ ‘ਚ ਵਿਜੀਲੈਂਸ ਦੀ ਹਿਰਾਸਤ ‘ਚ ਨੌਕਰੀ ਤੋਂ ਬਰਖਾਸਤ ਅਮਨਦੀਪ ਕੌਰ ਨੂੰ ਅੱਜ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ਦੀ ਮੰਗ ਕੀਤੀ। ਅਦਾਲਤ ਵੱਲੋਂ ਅਮਨਦੀਪ ਦਾ ਵਿਜੀਲੈਂਸ ਨੂੰ 2 ਦਿਨ ਦਾ ਰਿਮਾਂਡ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ […]

Continue Reading

ਅੰਮ੍ਰਿਤਸਰ ’ਚ ਹੋਇਆ ਧਮਾਕਾ, ਇਕ ਵਿਅਕਤੀ ਦੀਆਂ ਲੱਤਾਂ ਤੇ ਬਾਹਾਂ ਉਡੀਆਂ

ਅੰਮ੍ਰਿਤਸਰ, 27 ਮਈ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਵਿੱਚ ਇਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿੱਚ ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ। ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਦਾ ਅੱਧਾ ਹੱਥ ਪੂਰੀ ਤਰ੍ਹਾਂ ਉਡ ਗਿਆ ਅਤੇ ਪੈਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਮਾਸ ਤੱਕ ਬਾਹਰ ਆ ਗਿਆ। ਜ਼ਖਮੀ ਵਿਅਕਤੀ ਨੂੰ […]

Continue Reading

MLA ਨੂੰ ਸਵਾਲ ਪੁੱਛਣ ਉਤੇ ‘ਆਪ’ ਵਰਕਰਾਂ ਨੇ ਬੇਰੁਜ਼ਗਾਰ ਅਧਿਆਪਕ ਲੜਕੀਆਂ ਦੇ ਘਰ ਅੱਗੇ ਲਾਇਆ ਧਰਨਾ

ਮਾਨਸਾ, 27 ਮਈ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਇਕ ਪ੍ਰੋਗਰਾਮ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਿਧਾਇਕ ਨੂੰ ਸਵਾਲ ਪੁੱਛਣ ਉਤੇ ਗੁੱਸੇ ਹੋਏ ਆਪ ਵਰਕਰਾਂ ਨੇ ਬੇਰੁਜ਼ਗਾਰ ਅਧਿਆਪਕ ਲੜਕੀਆਂ ਦੇ ਘਰ ਅੱਗੇ ਧਰਨਾ ਲਗਾਇਆ ਹੈ। ਬੀਤੇ ਪਿੰਡ ਦਲੇਲ ਸਿੰਘ ਆਲਾ ’ਚ ਇਕ ਸਮਾਗਮ ਦੌਰਾਨ ਈਟੀਟੀ ਬੇਰੁਜ਼ਗਾਰ ਅਧਿਆਪਕ ਅਜੀਤ ਵੱਲੋਂ ਵਿਧਾਇਕ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ […]

Continue Reading

ਪੰਜਾਬ ਵਿੱਚ ਫਿਰ ਵਧਣ ਲੱਗਾ ਪਾਰਾ, 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

ਚੰਡੀਗੜ੍ਹ: 27 ਮਈ, ਦੇਸ਼ ਕਲਿੱਕ ਬਿਓਰੋਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। ਸੂਬੇ ਦੇ ਤਾਪਮਾਨ ਵਿੱਚ 2.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਸੂਬੇ ਭਰ ਵਿੱਚ ਤਾਪਮਾਨ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਰਾਜ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੇ […]

Continue Reading

ਪੰਚਕੂਲਾ ’ਚ ਇਕ ਪਰਿਵਾਰ ਦੇ 7 ਮੈਂਬਰਾਂ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

ਪੰਚਕੂਲਾ, 27 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਨਾਲ ਲੱਗਦੇ ਹਰਿਆਣਾ ਦੇ ਪੰਚਕੂਲਾਂ ਵਿਚੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਪਰਿਵਾਰ ਦੇ 7 ਮੈਂਬਰਾਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਉਤਰਖੰਡ ਦੇ ਰਹਿਣ ਵਾਲੇ ਪਰਿਵਾਰ ਵਿੱਚ ਪਤੀ ਪਤਨੀ, ਤਿੰਨ ਬੱਚੇ ਅਤੇ ਦੋ ਬਜ਼ੁਰਗਾਂ ਨੇ ਸ਼ੱਕੀ ਹਾਲਤ ਵਿੱਚ ਜ਼ਾਹਰ ਖਾ ਲਿਆ। ਸਾਰਿਆ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 27-05-2025 ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ […]

Continue Reading