ਪੰਜਾਬ ਦੇ ਕੈਬਨਿਟ ਮੰਤਰੀ ਦਾ ਨਕਲੀ ਪੀਏ ਗ੍ਰਿਫਤਾਰ

ਲੁਧਿਆਣਾ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਦੇ ਇਕ ਨਕਲੀ ਪੀਏ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਕਲੀ ਪੀਏ ਪ੍ਰਾਪਰਟੀ ਡੀਲਰਾਂ ਤੋਂ ਕੰਮ ਕਰਾਉਣ ਬਦਲੇ ਪੈਸਿਆਂ ਦੀ ਮੰਗ ਕਰ ਰਿਹਾ ਸੀ। ਜ਼ਿਲ੍ਹਾ ਲੁਧਿਆਣਾ ਦੇ ਜਮਾਲਪੁਰ ਥਾਣਾ ਪੁਲਿਸ ਵੱਲੋਂ ਇਕ ਵਿਅਕਤੀ ਜੋ ਆਪਣੇ ਆਪ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ […]

Continue Reading

ਅਮਰੀਕਾ ਤੋਂ ਡਿਪੋਰਟ ਹੋਏ ਦੋ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਪਟਿਆਲਾ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਗੈਰ ਕਾਨੂੰਨੀ ਢੰਗ ਨਾਲ ਜਾਣ ਵਾਲਿਆਂ ਨੂੰ ਅਮਰੀਕਾ ਵੱਲੋਂ ਡਿਪੋਰਟ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿਚ ਪੰਜਾਬੀ ਵੀ ਸ਼ਾਮਲ ਸਨ। ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀ ਵਿੱਚ ਦੋ ਅਜਿਹੇ ਨੌਜਵਾਨ ਸ਼ਾਮਲ ਸਨ ਜੋ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ ਸਨ। […]

Continue Reading

ਦਿੱਲੀ ’ਚ ਭਗਦੜ ਦੌਰਾਨ ਹੋਈਆਂ ਮੌਤਾਂ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮੱਚੀ ਭਗਦੜ ਵਿੱਚ 18 ਦੀ ਮੌਤ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਵਾਪਰੀ ਇਸ ਘਟਨਾ ਉਤੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ […]

Continue Reading

ਸੁਪਨੇ ਟੁੱਟੇ ਅੱਧ ਵਿਚਕਾਰ, ਉੱਤੋਂ ਕਰਜ਼ਿਆਂ ਦੀ ਮਾਰ

ਸੁਪਨੇ ਟੁੱਟੇ ਅੱਧ ਵਿਚਕਾਰ, ਉੱਤੋਂ ਕਰਜ਼ਿਆਂ ਦੀ ਮਾਰ119 ਭਾਰਤੀਆਂ ਨੂੰ ਲੈ ਕੇ ਅਮਰੀਕੀ ਜ਼ਹਾਜ਼ ਅੰਮ੍ਰਿਤਸਰ ਪਹੁੰਚਿਆਅੰਮ੍ਰਿਤਸਰ: 16 ਫਰਵਰੀ, ਦੇਸ਼ ਕਲਿੱਕ ਬਿਓਰੋਆਪਣਾ ਭਵਿੱਖ ਸੰਵਾਰਨ ਲਈ ਅਮਰੀਕਾ ਗਏ 119 ਭਾਰਤੀਆਂ ਨੂੰ ਲੈ ਕੇ ਅਮਰੀਕਾ ਤੋਂ ਜਹਾਜ਼ ਸ਼ਨੀਵਾਰ ਰਾਤ ਨੂੰ ਅਮਰੀਕਾ ਤੋਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ। ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਟਰੰਪ ਪ੍ਰਸ਼ਾਸਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਐਤਵਾਰ, ੫ ਫੱਗਣ (ਸੰਮਤ ੫੫੬ ਨਾਨਕਸ਼ਾਹੀ) 16-02-2025 ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ […]

Continue Reading

ਪੰਜਾਬ ‘ਚ ਤਿੰਨ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦਾ ਐਲਾਨ

ਚੰਡੀਗੜ੍ਹ, 15 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 02.03.2025 ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ […]

Continue Reading

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ‘ਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ, 2025, ਦੇਸ਼ ਕਲਿੱਕ ਬਿਓਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ […]

Continue Reading

SSP ਦੀਪਕ ਪਾਰੀਕ ਨੇ ਏਅਰਪੋਰਟ ਰੋਡ ’ਤੇ ਆਧੁਨਿਕ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ 

 ਆਉਣ ਵਾਲੇ ਦਿਨਾਂ ਵਿੱਚ ਛੱਤ ਲਾਈਟ, ਏਅਰਪੋਰਟ ਚੌਕ ਅਤੇ ਜ਼ੀਰਕਪੁਰ ਵਿੱਚ ਵੀ ਅਜਿਹੇ ਬੀਟ ਬਾਕਸ ਹੋਣਗੇ   ਐਸ.ਏ.ਐਸ.ਨਗਰ, 15 ਫਰਵਰੀ, 2025, ਦੇਸ਼ ਕਲਿੱਕ ਬਿਓਰੋ : ਪਰੰਪਰਾਗਤ ਪੁਲਿਸ ਬੀਟ ਬਾਕਸ ਨੂੰ ਮਾਡਰਨ ਬੀਟ ਬਾਕਸ ਨਾਲ ਤਬਦੀਲ ਕਰਨ ਦੀ ਆਪਣੀ ਕੋਸ਼ਿਸ਼ ਤਹਿਤ ਐਸ ਐਸ ਪੀ ਦੀਪਕ ਪਾਰੀਕ ਨੇ ਸ਼ਨੀਵਾਰ ਨੂੰ ਐਸ ਪੀ (ਹੈੱਡਕੁਆਰਟਰ) ਹਰਿੰਦਰ ਸਿੰਘ ਮਾਨ ਅਤੇ ਡੀ […]

Continue Reading

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ, ਦੇਸ਼ ਕਲਿੱਕ ਬਿਓਰੋ : ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ […]

Continue Reading

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ

ਕੈਬਨਿਟ ਦੀ ਮਨਜ਼ੂਰੀ ਨਾਲ 9974 ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ: ਮੁੰਡੀਆ ਚੰਡੀਗੜ੍ਹ, 15 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ […]

Continue Reading