ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸ਼ਿਕੰਜਾ ਹੋਰ ਕੱਸਿਆ
ਸਰਕਾਰ ਨੇ ਡਿਪਟੀ ਕਮਿਸ਼ਨਰਾਂ, SSPs ਤੇ ਹੋਰ ਅਧਿਕਾਰੀਆਂ ਨੂੰ ਕਿਹਾ ਭ੍ਰਿਸ਼ਟਾਚਾਰ ਰੋਕੋ ਜਾਂ ਫੇਰ ਨਤੀਜੇ ਭੁਗਤਣ ਲਈ ਤਿਆਰ ਰਹੋ ਚੰਡੀਗੜ੍ਹ, 14 ਫਰਵਰੀ, ਦੇਸ਼ ਕਲਿੱਕ ਬਿਓਰੋ :ਭ੍ਰਿਸ਼ਟਾਚਾਰ ਖਿਲਾਫ਼ ਸ਼ਿਕੰਜਾ ਹੋਰ ਕੱਸਦਿਆਂ ਪੰਜਾਬ ਸਰਕਾਰ ਨੇ ਅੱਜ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ […]
Continue Reading
