ਸੜਕ ਪਾਰ ਕਰ ਰਹੇ 7 ਲੋਕਾਂ ਨੂੰ ਕਾਰ ਨੇ ਮਾਰੀ ਟੱਕਰ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ 4 ਦੀ ਮੌਤ ਹੋ ਗਈ ਅਤੇ ਤਿੰਨ ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਵੀਂ ਦਿੱਲੀ, 25 ਮਈ, ਦੇਸ਼ ਕਲਿੱਕ ਬਿਓਰੋ : ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। […]

Continue Reading

ਲੁਧਿਆਣਾ ਦੀ ਜ਼ਿਮਨੀ ਚੋਣ ਦਾ ਐਲਾਨ

ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਲੁਧਿਆਣਾ ਵਿੱਚ ਹੋਣ ਵਾਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਮਿਤੀ ਦਾ ਐਲਾਨ ਹੋ ਗਿਆ ਹੈ। ਦੇਸ਼ ਭਰ ਵਿੱਚ ਲੁਧਿਆਣਾ ਵੈਸਟ ਸਮੇਤ 5 ਥਾਵਾਂ ਉਤੇ ਜ਼ਿਮਨੀ ਚੋਣਾਂ ਹੋਣਗੀਆਂ। ਇਸ ਸਬੰਧੀ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਲੁਧਿਆਣਾ ਦੀ ਜ਼ਿਮਨੀ ਚੋਣ ਲਈ […]

Continue Reading

ਪੰਜਾਬ ’ਚ ਹਨ੍ਹੇਰੀ ਦਾ ਕਹਿਰ, ਜਨ ਜੀਵਨ ਹੋਇਆ ਪ੍ਰਭਾਵਿਤ, ਦੋ ਦੀ ਮੌਤ

ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ ; ਬੀਤੇ ਦੇਰ ਰਾਤ ਨੂੰ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਆਈ ਤੇਜ ਹਨ੍ਹੇਰੀ ਨੇ ਜਨ ਜੀਵਨ ਨੂੰ ਇਕ ਤਰ੍ਹਾਂ ਠੱਪ ਕਰਕੇ ਰੱਖ ਦਿੱਤਾ। ਤੇਜ ਹਨ੍ਹੇਰੀ ਦੇ ਚਲਦਿਆਂ ਰਾਹਗੀਰਾਂ ਨੂੰ ਆਪਣੀ ਥਾਵਾਂ ਉਤੇ ਹੀ ਰੁਕਣਾ ਪਿਆ। ਸੜਕਾਂ ਉਤੇ ਟੁੱਟੇ ਦਰਖਤਾਂ ਦੇ ਕਾਰਨ ਸਫਰ ਦੌਰਾਨ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। […]

Continue Reading

Shubman Gill# ਭਾਰਤੀ ਟੈਸਟ ਲੜੀ ਦੇ ਬਣੇ ਕਪਤਾਨ

ਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋ BCCI ਵੱਲੋਂ ਇੰਗਲੈਂਡ ਵਿਰੁੱਧ ਟੈਸਟ ਲੜੀ ਲਈ ਟੀਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਸ਼ੁਭਮਨ ਗਿੱਲ (Shubman Gill) ਨੂੰ ਟੀਮ ਇੰਡੀਆ ਦਾ ਨਵਾਂ ਟੈਸਟ ਕਪਤਾਨ ਨਿਯੁਕਤ ਕੀਤਾ ਗਿਆ ਹੈ। ਲਗਭਗ 47 ਸਾਲਾਂ ਬਾਅਦ, ਇਹ ਕਮਾਨ ਪੰਜਾਬ ਦੇ ਇੱਕ ਕ੍ਰਿਕਟਰ ਨੂੰ ਸੌਂਪੀ ਗਈ ਹੈ। 25 ਸਾਲਾ ਸ਼ੁਭਮਨ ਗਿੱਲ ਜੂਨ ਵਿੱਚ […]

Continue Reading

ਹਲਕੀ ਕਿਣਮਿਣ ਨਾਲ ਮੌਸਮ ਹੋਇਆ ਖੁਸ਼ਗਵਾਰ, ਕਿਸਾਨਾਂ ਦੇ ਚਿਹਰੇ ਖਿੜੇ

ਭਾਰਤ ‘ਚ ਮੌਨਸੂਨ 8 ਦਿਨ ਪਹਿਲਾਂ ਸ਼ੁਰੂ, 16 ਸਾਲਾਂ ਦਾ ਟੁੱਟਿਆ ਰਿਕਾਰਡਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋਪੰਜਾਬ ‘ਚ ਹਲਕੀ ਕਿਣਮਿਣ ਹੋਣ ਨਾਲ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਮਿਲ ਗਈ ਹੈ ਅਤੇ ਮੌਸਮ ਖੁਸ਼ਗਵਾਰ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਦੇ ਦੱਖਣੀ ਰਾਜ ਕੇਰਲ ਦੇ ਤੱਟ ‘ਤੇ ਮੌਨਸੂਨ ਦੀ ਬਾਰਿਸ਼ ਆਮ ਨਾਲੋਂ ਅੱਠ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 25-05-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ […]

Continue Reading

ਆਪ ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਸ਼ੁਰੂ,  ਕੋਈ ਵੀ ਵਿਦਿਆਰਥੀ 8588833485 ‘ਤੇ ਮਿਸਡ ਕਾਲ ਕਰ ਕੇ ਹੋ ਸਕਦਾ ਸ਼ਾਮਲ

ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਪਾਰਟੀ ਦੇ ਵਿਦਿਆਰਥੀ ਵਿੰਗ, ਐਸੋਸੀਏਸ਼ਨ ਆਫ਼ ਸਟੂਡੈਂਟਸ ਫਾਰ ਅਲਟਰਨੇਟਿਵ ਪਾਲੀਟਿਕਸ (ASAP) ਦੀ ਸਥਾਪਨਾ ਕੀਤੀ ਹੈ। ਹੁਣ ਪਾਰਟੀ ਨਾਲ ਜੁੜੇ ਪੰਜਾਬ ਦੇ ਵਿਦਿਆਰਥੀ ਆਗੂਆਂ ਨੇ ਵੀ ਆਪਣੇ ਸੰਗਠਨ ਨੂੰ ਅੱਗੇ ਵਧਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। […]

Continue Reading

ਯੁੱਧ ਨਸ਼ਿਆਂ ਵਿਰੁੱਧ ਜ਼ੋਰ-ਸ਼ੋਰ ਨਾਲ ਜਾਰੀ: ਵਿਧਾਇਕ ਨਰਿੰਦਰ ਕੌਰ ਭਰਾਜ

ਹਲਕਾ ਵਿਧਾਇਕ ਵੱਲੋਂ ਪਿੰਡ ਖੇੜੀ ਗਿੱਲਾਂ, ਲੱਖੇਵਾਲ ਅਤੇ ਨੂਰਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਮੀਟਿੰਗਾਂ ਦਲਜੀਤ ਕੌਰ  ਸੰਗਰੂਰ, 24 ਮਈ, ਵਿਧਾਇਕ ਸੰਗਰੂਰ, ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਵਿੱਚ ਲੋਕ ਆਪ ਅੱਗੇ ਆ ਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ […]

Continue Reading

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ  ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਚੰਡੀਗੜ੍ਹ, 24 ਮਈ: ਦੇਸ਼ ਕਲਿੱਕ ਬਿਓਰੋ ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ […]

Continue Reading

ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ

ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ ਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 24.05.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ […]

Continue Reading