ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ‘ਤੇ SOP ਜਾਰੀ

 ਐਸ.ਏ.ਐਸ.ਨਗਰ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਘਰੋਂ ਭੱਜ ਕੇ ਸ਼ਾਦੀ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਦੇ ਮੁੱਦੇ ਨਾਲ ਨਜਿੱਠਣ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਆਰਡਬਲਯੂਪੀ ਨੰਬਰ 12562/2023 ਮਿਤੀ 14.06.2024 ਵਿੱਚ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਗ੍ਰਹਿ ਵਿਭਾਗ, ਪੰਜਾਬ ਨੇ ਜੋੜੇ ਦੇ ਵਿਅਕਤੀਗਤ ਜੀਵਨ ਜਾਂ ਖ਼ਤਰੇ ਦੇ ਸਾਰੇ ਪੜਾਅ ਤੋਂ […]

Continue Reading

ਕੈਨੇਡਾ ਵਿਖੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਸੰਗਰੂਰ, 13 ਫਰਵਰੀ, ਦੇਸ਼ ਕਲਿਕ ਬਿਊਰੋ :ਕੈਨੇਡਾ ਵਿਖੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ (21) ਪੁੱਤਰ ਲਿਵਤਾਰ ਸਿੰਘ ਵਜੋਂ ਹੋਈ ਹੈ। ਦਵਿੰਦਰ ਸਿੰਘ ਸੰਗਰੂਰ ਦੇ ਪਿੰਡ ਖੇੜੀ ਖੁਰਦ ਨਾਲ ਸਬੰਧਤ ਸੀ।ਦਵਿੰਦਰ ਸਿੰਘ 19 ਫ਼ਰਵਰੀ 2024 ਨੂੰ ਉੱਚ ਸਿੱਖਿਆ ਲਈ ਕੈਨੇਡਾ ਗਿਆ ਸੀ। ਹਾਦਸੇ ਵਾਲੇ ਦਿਨ ਉਹ ਘਰੇਲੂ […]

Continue Reading

ਖੇਡ ਰਹੀ ਡੇਢ ਸਾਲਾ ਬੱਚੀ ਚੁੱਲ੍ਹੇ ’ਤੇ ਰੱਖੀ ਦਾਲ ਦਾ ਪਤੀਲਾ ਡਿੱਗਣ ਕਾਰਨ ਝੁਲਸੀ

ਖੇਡ ਰਹੀ ਡੇਢ ਸਾਲਾ ਬੱਚੀ ਚੁੱਲ੍ਹੇ ’ਤੇ ਰੱਖੀ ਦਾਲ ਦਾ ਪਤੀਲਾ ਡਿੱਗਣ ਕਾਰਨ ਝੁਲਸੀਲੁਧਿਆਣਾ, 13 ਫਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਡੇਢ ਸਾਲ ਦੀ ਬੱਚੀ ਦੇ ਸਿਰ ‘ਤੇ ਗਰਮ ਦਾਲ ਡਿੱਗ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲੜਕੀ ਕਮਰੇ ਵਿੱਚ ਖੇਡ ਰਹੀ ਸੀ ਅਤੇ ਅਚਾਨਕ ਚੁੱਲ੍ਹੇ ’ਤੇ ਰੱਖੀ ਦਾਲ ਦਾ ਪਤੀਲਾ ਪਲਟ ਗਿਆ। ਉਸ […]

Continue Reading

ਪੰਜਾਬ ‘ਚ ਦੋ ਦਿਨ ਮੌਸਮ ਖੁਸ਼ਕ ਰਹਿਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਪੰਜਾਬ ‘ਚ ਦੋ ਦਿਨ ਮੌਸਮ ਖੁਸ਼ਕ ਰਹਿਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾਚੰਡੀਗੜ੍ਹ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 3.1 ਡਿਗਰੀ ਵੱਧ ਰਿਹਾ […]

Continue Reading

ਸੰਸਦ ਵਿੱਚ ਅੱਜ ਨਵਾਂ ਇਨਕਮ ਟੈਕਸ ਬਿੱਲ 2025 ਕੀਤਾ ਜਾਵੇਗਾ ਪੇਸ਼

ਸੰਸਦ ਵਿੱਚ ਅੱਜ ਨਵਾਂ ਇਨਕਮ ਟੈਕਸ ਬਿੱਲ 2025 ਕੀਤਾ ਜਾਵੇਗਾ ਪੇਸ਼ਨਵੀਂ ਦਿੱਲੀ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਨਵਾਂ ਇਨਕਮ ਟੈਕਸ ਬਿੱਲ, 2025 ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਇਨਕਮ ਟੈਕਸ ਬਿੱਲ ਦਾ ਉਦੇਸ਼ ਆਮ ਆਦਮੀ ਲਈ ਆਮਦਨ ਕਰ ਕਾਨੂੰਨਾਂ ਨੂੰ ਸਰਲ ਬਣਾਉਣਾ ਹੈ। ਇਸ ਨਾਲ ਟੈਕਸ ਨਾਲ ਜੁੜੇ ਮਾਮਲਿਆਂ ‘ਚ ਵੀ ਕਮੀ ਆਉਣ ਦੀ ਉਮੀਦ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, 65 ਦੇ ਕਰੀਬ ਏਜੰਡੇ ਕੀਤੇ ਜਾਣਗੇ ਸ਼ਾਮਲ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, 65 ਦੇ ਕਰੀਬ ਏਜੰਡੇ ਕੀਤੇ ਜਾਣਗੇ ਸ਼ਾਮਲਚੰਡੀਗੜ੍ਹ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ। ਇਸ ਵਿੱਚ 65 ਦੇ ਕਰੀਬ ਏਜੰਡੇ ਸ਼ਾਮਲ ਕੀਤੇ ਜਾਣਗੇ। ਇਸ ਦੌਰਾਨ ਖੂਨ ਦੇ ਰਿਸ਼ਤਿਆਂ ਦਰਮਿਆਨ ਜਾਇਦਾਦ ਦੇ ਤਬਾਦਲੇ ‘ਤੇ 2.5 ਫੀਸਦੀ ਤੱਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)13-02-2025 ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ ਸਤਿਗੁਰ ਪ੍ਰਸਾਦਿ ॥ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ […]

Continue Reading

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਦੋ ਹੋਰ ਟਰੈਵਲ ਏਜੰਟਾਂ ਵਿਰੁੱਧ FIRs

ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ :ਸੂਬੇ ਦੇ ਭੋਲੇ ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਟ੍ਰੈਵਲ ਏਜੰਟਾਂ ਵਿਰੁੱਧ ਦੋ ਹੋਰ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਐਫਆਈਆਰਜ਼  ਦੀ ਕੁੱਲ ਦੀ ਗਿਣਤੀ 10 ਹੋ ਗਈ ਹੈ। ਇਹ ਨਵੀਆਂ […]

Continue Reading

‘ਆਪ’ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਣ ਲਈ ਅਦਾਲਤ ਦਾ ਕੀਤਾ ਧੰਨਵਾਦ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ – ਦੇਰ ਹੋਈ ਹੈ ਪਰ ਇਨਸਾਫ ਦੀ ਉਮੀਦ ਜਾਗੀ ਹੈ  ਉਮੀਦ ਹੈ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਸਜ਼ਾ ਮਿਲੇਗੀ ਅਤੇ ਸੱਜਣ ਕੁਮਾਰ ਨੂੰ ਸਖਤ ਸਜ਼ਾ ਹੋਵੇਗੀ – ਕੰਗ ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਇੱਕ ਕੇਸ […]

Continue Reading

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 12 ਫਰਵਰੀ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ […]

Continue Reading