ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਚੰਡੀਗੜ੍ਹ, 11 ਸਤੰਬਰ (ਦੇਸ਼ ਕਲਿੱਕ ਬਿਊਰੋ) – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ ਵਰਤੋਂ ਅਤੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸੜਕ ਬਣਾਉਣ ਵਾਲੇ ਠੇਕੇਦਾਰ ਅਤੇ ਨਗਰ ਕੌਂਸਲ […]

Continue Reading

Big Update: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼

  Big Update: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼   ਚੰਡੀਗੜ੍ਹ, 11 ਸਤੰਬਰ 2026:   ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। SIT ਵੱਲੋਂ ਉਨ੍ਹਾਂ […]

Continue Reading

ਪੰਜਾਬ ’ਚ ਅੱਜ ਕਾਂਗਰਸ ਦਾ ਵੱਡਾ ਪ੍ਰਦਰਸ਼ਨ, AAP ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰੇਗੀ ਪਾਰਟੀ

  ਪੰਜਾਬ ’ਚ ਅੱਜ ਕਾਂਗਰਸ ਦਾ ਵੱਡਾ ਪ੍ਰਦਰਸ਼ਨ, AAP ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰੇਗੀ ਪਾਰਟੀ ਚੰਡੀਗੜ੍ਹ 11 ਸਤੰਬਰ 2026 ਪੰਜਾਬ ਵਿੱਚ ਅੱਜ ਕਾਂਗਰਸ ਪਾਰਟੀ ਵੱਲੋਂ ਸੂਬਾ ਪੱਧਰ ’ਤੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਾਂਗਰਸ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ। ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ […]

Continue Reading

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਅੱਜ ਮੁੜ SIT ਸਾਹਮਣੇ ਹੋਣਗੇ ਪੇਸ਼, ਚੰਡੀਗੜ੍ਹ ’ਚ ਹੋਵੇਗੀ ਪੁੱਛਗਿੱਛ

  ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਅੱਜ ਮੁੜ SIT ਸਾਹਮਣੇ ਹੋਣਗੇ ਪੇਸ਼, ਚੰਡੀਗੜ੍ਹ ’ਚ ਹੋਵੇਗੀ ਪੁੱਛਗਿੱਛ ਚੰਡੀਗੜ੍ਹ 11 ਸਤੰਬਰ 2026 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਸੁਖਬੀਰ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ 25 ਰਾਜਾਂ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ!

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ 25 ਰਾਜਾਂ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ! ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ਲਈ ਮੌਸਮ ਵਿਭਾਗ ਦੀ ਚਿਤਾਵਨੀ ਨਵੀਂ ਦਿੱਲੀ, 11 ਸਤੰਬਰ 2026 ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਵੱਲੋਂ ਅਗਲੇ ਦਿਨਾਂ ਲਈ ਕਈ ਸੂਬਿਆਂ ਵਿੱਚ ਭਾਰੀ […]

Continue Reading

ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ, ਪੰਥ ਤੇ ਪੰਜਾਬ ਦੇ ਸੰਘਰਸ਼ਾਂ ਵਿਚੋਂ ਹੋਈ ਪੈਦਾ: ਸੁਖਬੀਰ ਬਾਦਲ

  ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ, ਪੰਥ ਤੇ ਪੰਜਾਬ ਦੇ ਸੰਘਰਸ਼ਾਂ ਵਿਚੋਂ ਹੋਈ ਪੈਦਾ: ਸੁਖਬੀਰ ਬਾਦਲ ਚੰਡੀਗੜ੍ਹ 11 ਸਤੰਬਰ 2026 ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਇਤਿਹਾਸਕ ਭੂਮਿਕਾ ਅਤੇ ਪੰਜਾਬ ਦੀ ਸਿਆਸਤ ਵਿੱਚ ਇਸ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਸਿਆਸੀ […]

Continue Reading

ਆਰਬੀਯੂ ਵੱਲੋਂ ਆਰਬਿਟਰੇਸ਼ਨ, ਤਕਨਾਲੋਜੀ ਤੇ ਵਿਸ਼ਵ ਨਿਆਂ ਬਾਰੇ ਅੰਤਰਰਾਸ਼ਟਰੀ ਕਾਨਫਰੰਸ

ਮੋਹਾਲੀ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਦੇ ਸਕੂਲ ਆਫ਼ ਲਾਅ ਵੱਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਬਿਟਰੇਸ਼ਨ ਐਂਡ ਮੈਡੀਏਸ਼ਨ (ਆਈਆਈਏਸੀ), ਨਵੀਂ ਦਿੱਲੀ ਦੇ ਸਹਿਯੋਗ ਨਾਲ ‘ਆਰਬਿਟਰੇਸ਼ਨ, ਤਕਨਾਲੋਜੀ ਅਤੇ ਗਲੋਬਲ ਜਸਟਿਸ’ ਵਿਸ਼ੇ ’ਤੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਹਾਈਬ੍ਰਿਡ ਮੋਡ ਵਿੱਚ ਕਰਵਾਈ ਗਈ। ਪ੍ਰੋ. (ਡਾ.) ਅਖਿਲੇਸ਼ ਕੁਮਾਰ, ਡੀਨ, ਯੂਐਸਐਲ ਨੇ ਦੱਸਿਆ ਕਿ ਕਾਨਫਰੰਸ ਵਿੱਚ ਭਾਰਤ ਅਤੇ […]

Continue Reading

ਹੁਣ ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਆਸਾਨੀ ਨਾਲ ਸਕੂਲ ਬੰਕ ਨਹੀਂ ਕਰ ਸਕਣਗੇ। ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਸਕੂਲ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (SMIS) ਨਾਲ ਜੋੜ ਦਿੱਤਾ ਹੈ। ਹੁਣ ਸਵੇਰੇ ਅਟੈਂਡੈਂਸ ਲੱਗਣ ਤੋਂ ਬਾਅਦ ਜੇਕਰ ਕੋਈ ਵਿਦਿਆਰਥੀ ਗੈਰਹਾਜ਼ਰ ਮਿਲਦਾ ਹੈ ਤਾਂ ਉਸ ਦੇ ਮਾਪਿਆਂ ਦੇ […]

Continue Reading

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਆਪਣੇ ਕੈਬਨਿਟ ਹਮਰੁਤਬਾ ਮੋਹਿੰਦਰ ਭਗਤ ਨਾਲ ਉਨ੍ਹਾਂ ਦੇ ਪਿਤਾ, ਉੱਘੇ ਸਿਆਸਤਦਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਉਨ੍ਹਾਂ ਦਾ ਅੱਜ ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ। ਪੰਜਾਬ […]

Continue Reading

ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ, ਪਿਤਾ ਨੇ ਮੰਗੀ CBI ਜਾਂਚ

ਚੰਡੀਗੜ੍ਹ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੀ ਝੰਡੀ ਦਿਖਾਉਣ ਵਾਲੇ ਸੰਗਰੂਰ ਦੇ ਨੌਜਵਾਨ ਮੋਹਨਜੀਤ ਸਿੰਘ ਦੀ ਕਥਿਤ ਕੁੱਟਮਾਰ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੇ ਪਿਤਾ ਗੁਰਮੇਲ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੀ […]

Continue Reading