ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਫਾਇਰਿੰਗ

ਮਾਨਸਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਮਾਨਸਾ ਵਿੱਚ ਗੈਂਗਸਟਰਾਂ ਤੇ ਪੁਲਿਸ ਵਿਕਚਾਰ ਫਾਇਰਿੰਗ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਗੈਂਗਸਟਰ ਤੋਂ ਹਥਿਆਰਾਂ ਦੀ ਰਿਕਾਵਰੀ ਲਈ ਲੈ ਕੇ ਗਈ ਸੀ। ਇਸ ਦੌਰਾਨ ਗੈਂਗਸਟਰ ਨੇ ਹਥਿਆਰ ਕੱਢਕੇ ਪੁਲਿਸ ਉਤੇ ਗੋਲੀ ਚਲਾ ਦਿੱਤੀ। ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਲਾ […]

Continue Reading

ਪਟਿਆਲਾ ’ਚ ਸਕੂਲ ਦੇ ਨੇੜਿਓਂ ਮਿਲੇ ਰਾਕੇਟ ਬੰਬ ਦੇ ਖੋਲ

ਕੋਈ ਵਿਸਫੋਟਕ ਸਮੱਗਰੀ ਨਹੀਂ ਹੈ : ਐਸਐਸਪੀ ਪਟਿਆਲਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਪਟਿਆਲਾ ਵਿੱਚ ਰਾਜਪੁਰਾ ਰੋਡ ਉਤੇ ਇਕ ਸਕੂਲ ਦੇ ਨੇੜੇ ਡੰਪ ਵਿਚੋਂ ਰਾਕੇਟ ਬੰਬ ਦੇ ਖੋਲ੍ਹ ਮਿਲੇ ਹਨ। ਇਸ ਸਬੰਧੀ ਕਿਸੇ ਰਾਹਗੀਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਤਾਂ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਸਬੰਧੀ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਕਿਸੇ […]

Continue Reading

ਪੰਜਾਬ ਸਰਕਾਰ ਨੇ ਦੋ IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ

ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।

Continue Reading

12 ਫਰਵਰੀ ਨੂੰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ : ਕੁਲਦੀਪ ਖੋਖਰ

ਮੋਹਾਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : 6635 ਈਟੀਟੀ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ। ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ 6635 ਈ ਟੀ ਟੀ ਅਧਿਆਪਕਾਂ ਨੂੰ  5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਤੋਂ ਪਹਿਲਾਂ […]

Continue Reading

ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਦੀ ਚੋਣ ‘ਚ ਕਾਂਗਰਸ ਜੇਤੂ

ਕਪੂਰਥਲਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਨਡਾਲਾ ਨਗਰ ਪੰਚਾਇਤ ਦੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਹੋਈ ਚੋਣ ਵਿੱਚ ਕਾਂਗਰਸ ਜੇਤੂ ਰਹੀ। ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜੀਤ ਕੌਰ ਪ੍ਰਧਾਨ ਅਤੇ ਸੰਦੀਪ ਪਸ਼ਰੀਚਾ ਮੀਤ ਪ੍ਰਧਾਨ ਵਜੋਂ ਜੇਤੂ ਰਹੇ। ਜ਼ਿਕਰਯੋਗ ਹੈ ਕਿ ਚੋਣ ਤੋਂ ਪਹਿਲਾਂ ਕੁਝ ਮਾਹੌਲ ਤਣਾਅਪੂਰਨ ਵੀ ਹੋ ਗਿਆ ਸੀ। ਵਿਧਾਨ ਸਭਾ ਹਲਕਾ ਭੁੱਲਥ ਤੋਂ […]

Continue Reading

ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਨਹੀਂ ਰਹੇ

ਚੰਡੀਗੜ੍ਹ: 10 ਫ਼ਰਵਰੀ, ਦੇਸ਼ ਕਲਿੱਕ ਬਿਓਰੋ ਦੇਸ਼ ਦੁਨੀਆਂ ਦੇ ਕਲਾ ਪ੍ਰੇਮੀਆਂ ਲਈ ਬੜੇ ਦੁੱਖ ਦੀ ਖਬਰ ਹੈ। ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਪ੍ਰਸਿੱਧ ਚਿੱਤਰਕਾਰ ਜਰਨੈਲ ਆਰਟਿਸਟ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ  ਦੇ ਇੱਕ ਨਿੱਜੀ ਹਸਪਤਾਲ ਚ ਆਖਰੀ ਸਾਹ ਲਏ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਪੰਜਾਬ ਆਏ ਹੋਏ ਸਨ।

Continue Reading

2.5 ਫੁੱਟ ਦੇ ਜਸਮੇਰ ਸਿੰਘ ਨੇ ਕੈਨੇਡਾ ਦੀ 3.5 ਫੁੱਟ ਕੱਦ ਵਾਲੀ ਸੁਪ੍ਰੀਤ ਕੌਰ ਨਾਲ ਲਈਆਂ ਲਾਵਾਂ

ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿਕ ਬਿਊਰੋ :2.5 ਫੁੱਟ ਕੱਦ ਦੇ ਜਸਮੇਰ ਸਿੰਘ ਉਰਫ਼ ਪੋਲਾ ਮਲਿਕ ਵਾਸੀ ਕੁਰੂਕਸ਼ੇਤਰ ਹਰਿਆਣਾ ਦਾ ਵਿਆਹ 3.5 ਫੁੱਟ ਕੱਦ ਵਾਲੀ ਸੁਪ੍ਰੀਤ ਕੌਰ ਵਾਸੀ ਜਲੰਧਰ ਨਾਲ ਹੋਇਆ ਹੈ। ਸੁਪ੍ਰੀਤ ਕੌਰ ਕੈਨੇਡਾ ਰਹਿੰਦੀ ਹੈ। ਉਹ ਵਿਆਹ ਲਈ ਜਲੰਧਰ ਸਥਿਤ ਆਪਣੇ ਘਰ ਆਈ ਹੋਈ ਸੀ। ਦੋਵੇਂ ਸ਼ਨੀਵਾਰ ਨੂੰ ਜਲੰਧਰ ਦੇ ਗੁਰਦੁਆਰਾ ਸਾਹਿਬ ‘ਚ ਲਾਵਾਂ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਅੰਮ੍ਰਿਤਸਰ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਸ਼ੁਰੂ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਮੀਟਿੰਗ ਵਿੱਚ ਵੱਖ-ਵੱਖ ਧਾਰਮਿਕ ਅਤੇ […]

Continue Reading

ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨੇ ਦਿੱਲੀ ਸੱਦੀ ਮੀਟਿੰਗ

ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨੇ ਦਿੱਲੀ ਸੱਦੀ ਮੀਟਿੰਗ ਨਵੀਂ ਦਿੱਲੀ: 10 ਫਰਵਰੀ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਿਧਾਇਕਾਂ ਦੀ ਦਿੱਲੀ ਵਿੱਚ ਮੀਟਿੰਗ ਬੁਲਾ ਲਈ ਗਈ ਹੈ। ਮੀਟਿੰਗ 11 ਫਰਵਰੀ ਨੂੰ ਸਵੇਰੇ 11 ਵਜੇ ਕਪੂਰਥਲਾ ਭਵਨ ਵਿੱਚ ਬੁਲਾਈ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਮੰਤਰੀ ਮੰਡਲ ਦੀ […]

Continue Reading

ਚੌਕੀ ‘ਚ ਧਮਾਕਾ ਕਰਨ ਵਾਲੇ ਬਦਮਾਸ਼ਾਂ ਦਾ ਪੰਜਾਬ ਪੁਲਿਸ ਨਾਲ ਮੁਕਾਬਲਾ

ਚੌਕੀ ‘ਚ ਧਮਾਕਾ ਕਰਨ ਵਾਲੇ ਬਦਮਾਸ਼ਾਂ ਦਾ ਪੰਜਾਬ ਪੁਲਿਸ ਨਾਲ ਮੁਕਾਬਲਾਅੰਮ੍ਰਿਤਸਰ, 10 ਫਰਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਰਾਤ 11 ਵਜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਹ ਉਹੀ ਗੈਂਗਸਟਰ ਸਨ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਬਾਈਪਾਸ ‘ਤੇ ਫਤਿਹਗੜ੍ਹ ਚੂੜੀਆਂ ਰੋਡ ਪੁਲਸ ਚੌਕੀ ‘ਚ ਧਮਾਕਾ ਕੀਤਾ ਸੀ। ਇਹ ਮੁਕਾਬਲਾ ਅੰਮ੍ਰਿਤਸਰ-ਏਅਰਪੋਰਟ ਰੋਡ ‘ਤੇ ਪਿੰਡ ਬਲ-ਸਚੰਦਰ […]

Continue Reading