ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਅੱਜ ਲੁਧਿਆਣਾ ਦੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਅੱਜ ਲੁਧਿਆਣਾ ਦੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ਲੁਧਿਆਣਾ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (ਜੇਐਮਆਈਸੀ) ਰਮਨਪ੍ਰੀਤ ਕੌਰ ਦੀ ਅਦਾਲਤ ਨੇ 29 ਜਨਵਰੀ ਨੂੰ ਸੋਨੂੰ ਸੂਦ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਅਦਾਲਤ […]

Continue Reading

ਅੱਜ ਦਾ ਇਤਿਹਾਸ

10 ਫਰਵਰੀ 1846 ਨੂੰ ਸਿੱਖਾਂ ਅਤੇ ਈਸਟ ਇੰਡੀਆ ਕੰਪਨੀ ਵਿਚਕਾਰ ਸੋਬਰਾਓਂ ਦੀ ਲੜਾਈ ਹੋਈ ਸੀਚੰਡੀਗੜ੍ਹ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 10 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 10 ਫ਼ਰਵਰੀ ਦੇ ਇਤਿਹਾਸ ਉੱਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 10-02-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੮ ਮਾਘ (ਸੰਮਤ ੫੫੬ ਨਾਨਕਸ਼ਾਹੀ) ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ […]

Continue Reading

ਪੰਜਾਬ ਮੰਤਰੀ ਮੰਡਲ ਮੀਟਿੰਗ ਦੀ ਮਿਤੀ ਬਦਲੀ

ਚੰਡੀਗੜ੍ਹ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਦੀ ਮਿਤੀ ਬਦਲ ਦਿੱਤੀ ਗਈ ਹੈ। ਹੁਣ ਅਗਲੀ ਮੀਟਿੰਗ 13 ਫਰਵਰੀ ਨੂੰ ਹੋਵੇਗੀ।

Continue Reading

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ

ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ  ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ  ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ , ਡੀ ਸੀ ਵਿਨੀਤ ਕੁਮਾਰ ਨੇ ਵੀ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ  ਕੋਟਕਪੂਰਾ 9 ਫਰਵਰੀ , ਦੇਸ਼ ਕਲਿੱਕ ਬਿਓਰੋ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ […]

Continue Reading

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ‘ਚ SC ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਚੰਡੀਗੜ, 9 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਉਭਾਰਿਆ ਅਤੇ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ […]

Continue Reading

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ ਕਿਹਾ, ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਸਿਰਜਿਆ ਜਾਵੇਗਾ ਅਨੁਕੂਲ ਮਾਹੌਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਸੂਬੇ […]

Continue Reading

ਭਾਕਿਯੂ ਉਗਰਾਹਾਂ ਵੱਲੋਂ ਪਿੰਡ ਚੰਦਭਾਨ ‘ਚ ਪੁਲਿਸ ਵੱਲੋਂ ਲਾਠੀਚਾਰਜ ਅਤੇ ਮਜ਼ਦੂਰ ਘਰਾਂ ਦੀ ਭੰਨਤੋੜ ਕਰਨ ਦੀ ਸਖ਼ਤ ਨਿਖੇਧੀ 

ਭਾਕਿਯੂ ਉਗਰਾਹਾਂ ਵੱਲੋਂ ਪਿੰਡ ਚੰਦਭਾਨ ‘ਚ ਪੁਲਿਸ ਵੱਲੋਂ ਲਾਠੀਚਾਰਜ ਅਤੇ ਮਜ਼ਦੂਰ ਘਰਾਂ ਦੀ ਭੰਨਤੋੜ ਕਰਨ ਦੀ ਸਖ਼ਤ ਨਿਖੇਧੀ  ਦੋਸ਼ੀਆਂ ਨੂੰ ਫੜਨ ਅਤੇ ਭੰਨਤੋੜ ਦਾ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਦਲਜੀਤ ਕੌਰ  ਚੰਡੀਗੜ੍ਹ, 9 ਫਰਵਰੀ, 2025: ਬੀਤੇ ਦਿਨ ਪਿੰਡ ਚੰਦਭਾਨ (ਫਰੀਦਕੋਟ) ‘ਚ ਪੁਲਿਸ ਵੱਲੋਂ ਮਜ਼ਦੂਰਾਂ ਉਤੇ ਧਾੜਵੀਆਂ ਵਾਂਗ ਹੱਲਾ ਬੋਲ ਕੇ ਲਾਠੀਚਾਰਜ ਕਰਨ, ਉਨ੍ਹਾਂ ਦੇ ਕਈ […]

Continue Reading

10ਵੀਂ ਪਾਸ ਨਾਬਾਲਗ ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਜਲੰਧਰ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਨੌਜਵਾਨ ਜੋ ਕਿ 10ਵੀਂ ਜਮਾਤ ਪਾਸ ਸੀ ਉਸ ਨੂੰ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ਪਿਸਤੌਲ ਬਰਾਮਦ ਹੋਏ ਹਨ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ ਰਿਹਾ […]

Continue Reading