ਜਨਮ ਦਿਨ ਵਾਲੇ ਦਿਨ ਮਹਿਲਾ ਅਧਿਆਪਕ ਨੇ ਕੀਤੀ ਆਤਮ ਹੱਤਿਆ

ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ ; ਇਕ ਮਹਿਲਾ ਅਧਿਆਪਕ ਨੇ ਆਪਣੇ ਜਨਮ ਦਿਨ ਵਾਲੇ ਦਿਨ ਆਪਣੀ ਜੀਵਨ ਲੀਲਾ ਖਤਮ ਕਰ ਲਈ। ਚੰਡੀਗੜ੍ਹ ਦੇ ਸੈਕਟਰ-25 ‘ਚ ਰਹਿਣ ਵਾਲੀ ਇਕ ਨਿਜੀ ਸਕੂਲ ਦੀ ਅਧਿਆਪਿਕਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ 24 ਸਾਲਾ ਨੇਹਾ ਵਜੋਂ ਹੋਈ ਹੈ।ਨੇਹਾ ਨੇ B.Sc. ਦੀ […]

Continue Reading

ਸਮਾਗਮ ਦੌਰਾਨ ਘਰ ਦੀ ਛੱਤ ਡਿੱਗੀ, ਕਈ ਲੋਕ ਜ਼ਖਮੀ

ਸਮਾਗਮ ਦੌਰਾਨ ਘਰ ਦੀ ਛੱਤ ਡਿੱਗੀ, ਕਈ ਲੋਕ ਜ਼ਖਮੀ ਤਰਨਤਾਰਨ: 9 ਫਰਵਰੀ, ਦੇਸ਼ ਕਲਿੱਕ ਬਿਓਰੋਤਰਨਤਾਰਨ ਦੇ ਪੱਟੀ ਹਲਕੇ ਦੇ ਪਿੰਡ ਸਭਰਾ ਵਿੱਚ ਇਕ ਘਰ ਦੀ ਛੱਤ ਡਿੱਗਣ ਕਾਰਨ ਕਈ ਲੋਕ ਛੱਤ ਹੇਠਾਂ ਆ ਕੇ ਜ਼ਖਮੀ ਹੋ ਗਏ। ਪਿੰਡ ਸਭਰਾ ਵਾਸੀ ਹਰਭਜਨ ਸਿੰਘ ਦੇ ਘਰ ਵਿਖੇ ਸਹਿਜ ਪਾਠ ਦਾ ਭੋਗ ਸੀ ਅਤੇ ਬਹੁਤ ਸਾਰੇ ਲੋਕ ਉਨ੍ਹਾਂ […]

Continue Reading

ਸਕੂਲ ਲੈਬ ਸਟਾਫ਼ ਯੂਨੀਅਨ ਦਾ ਜਿਲ੍ਹਾ ਚੋਣ ਇਜਲਾਸ ਹੋਇਆ

ਗੁਰਵਿੰਦਰ ਸੰਧੂ ਲਗਾਤਾਰ ਚੌਥੀ ਵਾਰ ਜਿਲ੍ਹਾ ਪ੍ਰਧਾਨ ਬਣੇ ਜਸਪ੍ਰੀਤ ਸਿੱਧੂ ਲਗਾਤਾਰ ਦੂਜੀ ਵਾਰ ਜਨਰਲ ਸਕੱਤਰ ਚੁਣੇ ਗਏ* ਬਠਿੰਡਾ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਇਕਾਈ ਬਠਿੰਡਾ ਦਾ ਚੋਣ ਇਜਲਾਸ ਹੋਇਆ। ਇਸ ਚੋਣ ਇਜਲਾਸ ਵਿੱਚ ਸ਼ਾਮਿਲ ਜਿਲ੍ਹਾ ਬਠਿੰਡਾ ਦੇ ਐੱਸ.ਐੱਲ.ਏ. ਸਾਥੀਆਂ ਨੇ ਸਰਬਸੰਮਤੀ […]

Continue Reading

ਬਿਨਾਂ ਸੁਣਵਾਈ ਮੌਕਾ ਦਿੱਤੇ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਨਹੀਂ ਕਰ ਸਕਦੇ : ਹਾਈਕੋਰਟ

ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਇਕ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਕ ਅਹਿਮ ਫੈਸਲਾ ਸੁਣਾਇਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਕਿਸੇ ਮੁਲਾਜ਼ਮ ਨੂੰ ਬਿਨਾਂ ਸੁਣਵਾਈ ਦਾ ਮੌਕਾ ਦਿੱਤੇ ਬਰਖਾਸਤ ਨਹੀਂ ਕੀਤਾ ਜਾ ਸਕਦਾ। ਸੋਨੀਪਤ ਦੇ ਰਹਿਣ ਵਾਲੇ ਰਜਨੀਸ਼ ਨੇ ਹਾਈਕੋਰਟ […]

Continue Reading

ਅੱਜ ਦਾ ਇਤਿਹਾਸ

9 ਫਰਵਰੀ ਨੂੰ 1951 ਵਿੱਚ ਆਜ਼ਾਦ ਭਾਰਤ ਦੀ ਪਹਿਲੀ ਜਨਗਣਨਾ ਸ਼ੁਰੂ ਹੋਈ ਸੀ।ਚੰਡੀਗੜ੍ਹ, 9 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 9 ਫਰਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਿਕਰ ਕਰਦੇ ਹਾਂ 9 ਫਰਵਰੀ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 9-02-25

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਐਤਵਾਰ, ੨੭ ਮਾਘ (ਸੰਮਤ ੫੫੬ ਨਾਨਕਸ਼ਾਹੀ) 09-02-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ […]

Continue Reading

 ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

 ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰੇਕ ਕਾਰਪੋਰੇਸ਼ਨ ਏ ਬੀ ਸੀ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਗੈਰ ਕਾਨੂੰਨੀ ਉਸਾਰੀਆਂ ਨੂੰ ਰੋਕਿਆ ਜਾਵੇ ਇਟੈਗਰੇਟਿਡ […]

Continue Reading

ਮੋਰਿੰਡਾ ਦੇ ਇੱਕ ਘਰ ਵਿੱਚ ਹੋਇਆ ਧਮਾਕਾ, ਫੈਲੀ ਦਹਿਸ਼ਤ  

ਮੋਰਿੰਡਾ ਦੇ ਇੱਕ ਘਰ ਵਿੱਚ ਹੋਇਆ ਧਮਾਕਾ, ਫੈਲੀ ਦਹਿਸ਼ਤ   ਮੋਰਿੰਡਾ, 8 ਫਰਵਰੀ (ਭਟੋਆ) ਸਥਾਨਕ ਵਾਰਡ ਨੰਬਰ 15 ਵਿੱਚ ਇੱਕ ਘਰ ਵਿੱਚ ਇੱਕ ਜਬਰਦਸਤ ਧਮਾਕਾ ਹੋਇਆ। ਇਸ ਧਮਾਕੇ ਨਾਲ ਮਕਾਨ ਦੀਆਂ ਕੰਧਾਂ ਤੇ ਪਰਖਚੇ ਉਡ ਗਏ ਅਤੇ ਟੁਕੜੇ ਦੂਰ ਦੂਰ ਤੱਕ ਡਿੱਗ ਪਏ। ਜਦ ਕਿ ਟੁੱਟੀ ਕੰਧ ਦੇ ਇੱਕ ਵੱਡੇ ਹਿੱਸੇ ਹੇਠ ਆ ਕੇ ਮੋਟਰਸਾਈਕਲ ਦਾ […]

Continue Reading

ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਸੰਧਵਾਂ

ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਸੰਧਵਾਂ ਚੰਡੀਗੜ 8 ਫਰਵਰੀ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ […]

Continue Reading

ਸੁਖਬੀਰ ਸਿੰਘ ਬਾਦਲ ਵਲੋਂ ਪਿੰਡ ਬੱਲੋਮਾਜਰਾ ਦੇ ਕਬੱਡੀ ਕੱਪ ਦਾ ਉਦਘਾਟਨ

ਸੁਖਬੀਰ ਸਿੰਘ ਬਾਦਲ ਵਲੋਂ ਪਿੰਡ ਬੱਲੋਮਾਜਰਾ ਦੇ ਮਹਾਂ ਕਬੱਡੀ ਕੱਪ ਦਾ ਉਦਘਾਟਨ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਮੁੜ ਸ਼ੁਰੂ ਕਰਾਂਗੇ ਵਰਲਡ ਕਬੱਡੀ ਕੱਪ: ਸੁਖਬੀਰ ਸਿੰਘ ਬਾਦਲਮੋਹਾਲੀ, 8 ਫ਼ਰਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਮੁਹਾਲੀ ਦੇ ਪਿੰਡ ਬੱਲੋਮਾਜਰਾ ਦੇ ਕਬੱਡੀ ਕੱਪ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਕਬੱਡੀ ਕੱਪ ਦੇ ਉਦਘਾਟਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਬੱਡੀ ਨੂੰ ਪੰਜਾਬ ਦੀ ਸ਼ਾਨ ਅਤੇ ਮਾਂ ਖੇਡ ਦੱਸਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਕਬੱਡੀ ਖੇਡ ਨੂੰ ਵਿਸ਼ਵ ਪੱਧਰ ’ਤੇ ਲਿਜਾਣ ਲਈ ਬੇਹੱਦ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਸੁਖਬੀਰ […]

Continue Reading