ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ

ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ ਸੂਬੇ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਲਈ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਐਕਸ-ਗ੍ਰੇਸ਼ੀਆ ਰਾਸ਼ੀ ਚੰਡੀਗੜ੍ਹ, 8 ਫਰਵਰੀ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਦੁਆਬਾ ਖੇਤਰ ਵਿੱਚ ਧਰਮ ਪ੍ਰਚਾਰ ਲਈ ਪ੍ਰਚਾਰਕ ਜਥੇ ਕੀਤੇ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਦੁਆਬਾ ਖੇਤਰ ਵਿੱਚ ਧਰਮ ਪ੍ਰਚਾਰ ਲਈ ਪ੍ਰਚਾਰਕ ਜਥੇ ਕੀਤੇ ਰਵਾਨਾਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡਾਂ ਅੰਦਰ ਹੋਣਗੇ ਗੁਰਮਤਿ ਸਮਾਗਮਅੰਮ੍ਰਿਤਸਰ, 8 ਫਰਵਰੀ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ […]

Continue Reading

ਅੰਗਰੇਜ਼ਣ ਮਾਂ ਪੰਜਾਬੀ ਪਤੀ ਵੱਲੋਂ ਅਗਵਾ ਕੀਤੇ ਪੁੱਤ ਨੂੰ ਲੱਭਦੀ ਪੁੱਜੀ ਪੰਜਾਬ

ਮੋਹਾਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਇੱਕ ਕੈਨੇਡੀਅਨ ਮਾਂ ਕੈਮਿਲਾ ਵਿਲਾਸ ਆਪਣੇ 5 ਸਾਲ਼ਾ ਬੇਟੇ ਦੀ ਭਾਲ ਵਿਚ ਪੰਜਾਬ ਪਹੁੰਚੀ ਚੁੱਕੀ ਹੈ। ਉਸਦਾ ਪਤੀ ਭਾਰਤੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ। ਪਤੀ ਅਤੇ ਪਤਨੀ ਵਿਚਕਾਰ ਤਲਾਕ ਦਾ ਕੇਸ ਕੈਨੇਡੀਅਨ ਅਦਾਲਤ ਵਿਚ ਚੱਲ ਰਿਹਾ ਹੈ। ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ […]

Continue Reading

ਅਧਿਆਪਕ ‘ਤੇ ਹੋਏ ਹਮਲੇ ਦੇ ਸੰਬੰਧ ‘ਚ ਐੱਸ.ਐੱਸ.ਪੀ. ਨਾਲ ਅਧਿਆਪਕ ਵਫ਼ਦ ਨੇ ਕੀਤੀ ਮੀਟਿੰਗ 

ਪਟਿਆਲਾ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੀ ਅਗਵਾਈ ‘ਚ ਇੱਕ ਅਧਿਆਪਕ ਵਫਦ ਵੱਲੋਂ ਐੱਸ.ਐੱਸ.ਪੀ. ਪਟਿਆਲਾ ਨਾਨਕ ਸਿੰਘ ਨਾਲ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਜਾਨਲੇਵਾ ਹਮਲੇ ਦੇ ਸ਼ਿਕਾਰ ਈਟੀਟੀ ਅਧਿਆਪਕ ਸਤਵੀਰ ਚੰਦ ਦੇ ਮਾਮਲੇ ਵਿੱਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦਾ ਮੁੱਦਾ ਰੱਖਦਿਆਂ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰਕੇ […]

Continue Reading

ਦਿੱਲੀ ‘ਚੋਂ ਝੂਠ ਦਾ ਅਧਿਆਏ ਖ਼ਤਮ : ਜੀਵਨ ਗੁਪਤਾ

ਚੰਡੀਗੜ੍ਹ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਜੀਵਨ ਗੁਪਤਾ ਨੇ ਦਿੱਲੀ ਵਿਧਾਨ ਸਭਾ ਚੋਣਾ ਵਿੱਚ ਭਾਜਪਾ ਦੀ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕਰਦਿਆ ਤੇ ਭਾਜਪਾ ਵਰਕਰਾ ਨੂੰ ਵਧਾਈਆ ਦਿੰਦੇ ਕਿਹਾ ਕਿ ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ ਹੋ ਗਿਆ ਹੈ,ਇਸ ਲਈ ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈਆ ਤੇ ਬਹੁਤ ਬਹੁਤ ਧੰਨਵਾਦ […]

Continue Reading

ਰਾਮ ਰਹੀਮ ਡੇਰਾ ਸਿਰਸਾ ਤੋਂ ਬਰਨਾਵਾ ਆਸ਼ਰਮ ਲਈ ਰਵਾਨਾ

ਸਿਰਸਾ, 8 ਫਰਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 30 ਦਿਨਾਂ ਦੀ ਮਿਲੀ ਪੈਰੋਲ ਵਿੱਚੋਂ 12 ਦਿਨ ਸਿਰਸਾ ਡੇਰੇ ਵਿੱਚ ਬਿਤਾਉਣ ਤੋਂ ਬਾਅਦ ਅੱਜ ਸ਼ਨੀਵਾਰ ਦੁਪਹਿਰ 2:30 ਵਜੇ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਲਈ ਰਵਾਨਾ ਹੋ ਗਿਆ। ਉਹ 8 ਗੱਡੀਆਂ ਦੇ ਕਾਫਲੇ […]

Continue Reading

ਪੰਜਾਬ ‘ਚ ਕਿਸਾਨਾਂ ਵੱਲੋਂ ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ਼ ਪ੍ਰਦਰਸ਼ਨ

ਜਲੰਧਰ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਨਾਗਰਿਕਾਂ ਨੂੰ ਹਥਕੜੀਆਂ ਲਾ ਕੇ ਭਾਰਤ ਭੇਜਿਆ ਗਿਆ। ਇਸ ਗੱਲ ’ਤੇ ਸਾਰੇ ਦੇਸ਼ ਵਿੱਚ ਚਰਚਾ ਤੇਜ਼ ਹੈ। ਵਿਰੋਧੀ ਧਿਰ ਅਤੇ ਹੋਰ ਗੈਰ ਰਾਜਨੀਤਿਕ ਦਲ ਵੀ ਇਸ ਦਾ ਵਿਰੋਧ ਕਰ ਰਹੇ ਹਨ।ਜਲੰਧਰ ਵਿਖੇ ਭੀੜ ਭਾੜ ਵਾਲੇ ਪ੍ਰੈਸ ਕਲੱਬ ਚੌਂਕ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ […]

Continue Reading

ਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ: ਅਰਵਿੰਦ ਖੰਨਾ

ਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ: ਅਰਵਿੰਦ ਖੰਨਾਪੰਜਾਬ ‘ਚ ਵੀ ਆਪ ਦੀ ਉਲਟੀ ਗਿਣਤੀ ਹੋਈ ਸ਼ੁਰੂ: ਅਰਵਿੰਦ ਖੰਨਾ ਚੰਡੀਗੜ੍ਹ, 8 ਫਰਵਰੀ, ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਫਰਜ਼ੀ ਵਿਕਾਸ ਮਾਡਲ ਨੂੰ ਬੁਰੀ […]

Continue Reading

ਪੰਜਾਬ ‘ਚ ਮੁਲਾਜ਼ਮਾਂ ਲਈ ਹੋਵੇਗਾ ਡਰੈਸ ਕੋਡ ਲਾਗੂ

ਚੰਡੀਗੜ੍ਹ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੀਐਸਪੀਸੀਐਲ ਦੇ ਅਧਿਕਾਰੀ ਅਤੇ ਕਰਮਚਾਰੀ ਹੁਣ ਡਿਊਟੀ ਦੌਰਾਨ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਹਿਨ ਸਕਣਗੇ।ਵਿਭਾਗ ਆਪਣੇ ਕਰਮਚਾਰੀਆਂ ਲਈ ਡ੍ਰੈੱਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ।ਇਸਦਾ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ।ਸਾਰੇ ਅਧਿਕਾਰੀ ਅਤੇ ਕਰਮਚਾਰੀ ਦਫ਼ਤਰ ਦੇ ਸਮੇਂ ਦੌਰਾਨ ਆਪਣੇ ਗਲੇ ਵਿੱਚ ਆਈਡੀ […]

Continue Reading

Delhi Election Result : ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਲ ਪਿੱਛੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਦੇ ਸ਼ੁਰੂਆਤ ਆਏ ਰੁਝਾਨਾਂ ਵਿੱਚ ਅਰਵਿੰਦ ਕੇਜਰੀਵਾਲ ਆਪਣੀ ਸੀਟ ਤੋਂ ਪਿੱਛੇ ਚੱਲ ਰਹੇ ਹਨ। ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਭਾਜਪਾ ਦੇ ਉਮੀਦਵਾਰ ਤੋਂ ਪਿੱਛੇ ਚੱਲ ਰਹੇ ਹਨ। ਅਰਵਿੰਦ ਕੇਜਰੀਵਾਲ ਦਾ ਮੁਕਾਬਲਾ ਭਾਜਪਾ ਦੇ ਉਮੀਦਵਾਰ ਪ੍ਰਵੇਸ਼ ਵਰਮਾ ਨਾਲ ਹੈ।

Continue Reading