ਦਿੱਲੀ ਕਮੇਟੀ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਕਰ ਰਹੀ ਹੈ ਗੁੰਮਰਾਹ : ਸ਼੍ਰੋਮਣੀ ਕਮੇਟੀ

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਮਾਲਕੀ ਵਾਲੇ ਕੁਝ ਪਲਾਟ ਵੇਚਣ ਦਾ ਮਾਮਲਾ: ਦਿੱਲੀ ਕਮੇਟੀ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਕਰ ਰਹੀ ਹੈ ਗੁੰਮਰਾਹ – ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 22 ਜੂਨ- ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਮਾਲਕੀ ਵਾਲੇ ਕੁਝ ਪਲਾਟ ਵੇਚਣ ਦੇ ਮਾਮਲੇ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. […]

Continue Reading

ਪੰਜਾਬੀ ਨੌਜਵਾਨ ਨੇ ਕੈਨੇਡਾ ’ਚ ਕੀਤੀ ਖੁਦਕੁਸ਼ੀ

ਚੰਡੀਗੜ੍ਹ, 22 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਆਪਣੇ ਚੰਗੇ ਭਵਿੱਖ ਦੇ ਲਈ ਕੈਨੇਡਾ ਗਏ ਨੌਜਵਾਨ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮਲੇਰਕੋਟਲਾ ਦੇ ਪਿੰਡ ਬੀੜ ਅਹਿਮਦਾਬਾਦ ਦੇ ਰਹਿਣ ਵਾਲੇ 29 ਸਾਲਾ ਨੌਜਵਾਨ ਹਰਮਨਜੋਤ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ […]

Continue Reading

ਮਲਟੀਪਰਪਜ਼ ਕੇਡਰ ਫੀਮੇਲ ਵੱਲੋਂ ਭਲਕੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ, ਵਿਭਾਗ ਨੇ ਦਿੱਤਾ ਮੀਟਿੰਗ ਦਾ ਸਮਾਂ

ਮੀਟਿੰਗ ’ਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ : ਮਨਜੀਤ ਕੌਰ ਬਾਜਵਾ ਚੰਡੀਗੜ੍ਹ, 2 ਜੂਨ, ਦੇਸ਼ ਕਲਿੱਕ ਬਿਓਰੋ : ਸਿਹਤ ਵਿਭਾਗ ਦੇ ਵਿੱਚ ਕੰਮ ਕਰਦੀਆਂ ਮਲਟੀਪਰਪਜ ਫੀਮੇਲ ਕੇਡਰ ਵੱਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਡਾਇਰੈਕਟਰ ਦਫਤਰ ਸੈਕਟਰ 34 ਏ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਹੀ ਵਿਭਾਗ ਵੱਲੋਂ ਮੀਟਿੰਗ […]

Continue Reading

ਪੰਜਾਬ ’ਚ IAS ਸਮੇਤ ਤਿੰਨ ਖਿਲਾਫ ਮਾਮਲਾ ਦਰਜ, ਗੰਨਮੈਨ ਗ੍ਰਿਫਤਾਰ

ਜਲੰਧਰ, 22 ਜੂਨ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਖਾਲੀ ਪਲਾਟ ਵਿੱਚ ਮਿੱਟੀ ਪਾਉਣ ਤੋਂ ਬਾਅਦ ਹੋਏ ਝਗੜੇ ਵਿੱਚ ਇਕ ਆਈਏਐਸ ਅਧਿਕਾਰੀ, ਉਸਦੇ ਪਤੀ ਅਤੇ ਇਕ ਗੰਨਮੈਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਲੰਧਰ ਪੁਲਿਸ ਨੇ ਗੋਲੀਬਾਰੀ ਮਾਮਲੇ ਵਿਚ ਆਈਏਐਸ ਅਧਿਕਾਰੀ ਬਬੀਤਾ ਕਲੇਰ, ਉਸ ਦੇ ਪਤੀ ਅਤੇ ਨੇਤਾ ਸਟੀਫਨ ਕਲੇਰ ਅਤੇ ਉਸ ਦੇ ਗੰਨਮੈਨ ਸੁਖਕਰਨ […]

Continue Reading

ਮੱਥਾ ਟੇਕ ਕੇ ਵਾਪਸ ਪਰਤਦਿਆਂ ਕਾਰ ਨਹਿਰ ‘ਚ ਡਿੱਗੀ, ਦੋ ਦੀ ਮੌਤ

ਦੋਰਾਹਾ: 22 ਜੂਨ, ਦੇਸ਼ ਕਲਿੱਕ ਬਿਓਰੋਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਇੱਕ ਪਰਿਵਾਰ ਨਾਲ ਵੱਡਾ ਹਾਦਸਾ ਵਾਪਰਨ ਕਾਰਨ ਦੋ ਜੀਆਂ ਦੀ ਮੌਤ ਹੋ ਗਈ। ਦੋਰਾਹਾ ਤੋਂ ਪਿੰਡ ਦੋਬੁਰਜੀ ਨੇੜੇ ਇਸ ਪਰਿਵਾਰ ਦੀ ਗੱਡੀ ਨਹਿਰ ਵਿਚ ਡਿੱਗ ਪਈ, ਜਿਸ ਵਿਚ ਚਾਰ ਲੋਕ ਸਵਾਰ ਸਨ। ਇਸ ਦਰਦਨਾਕ ਹਾਦਸੇ ‘ਚ ਪਰਿਵਾਰ ਦੇ ਦੋ ਮੈਂਬਰਾਂ ਦੀ […]

Continue Reading

ਸਰਕਾਰੀ ਮੁਲਾਜ਼ਮਾਂ ਲਈ UPS ਸਬੰਧੀ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ, 22 ਜੂਨ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਦੇ ਲਈ ਲਾਗੂ ਕੀਤੀ ਗਈ ਯੂਪੀਐਸ ਸਬੰਧੀ ਸਰਕਾਰ ਵੱਲੋਂ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਯੂਨੀਫਾਈਡ ਪੈਨਸ਼ਨ ਸਕੀਮ ਦਾ ਵਿਕਲਪ ਚੁਣਨ ਵਾਲੇ ਸਰਕਾਰੀ ਕਰਮਚਾਰੀ ਕੇਂਦਰੀ ਸਿਵਿਲ ਸੇਵਾ (ਰਾਸ਼ਟਰੀ ਪੈਨਸ਼ਨ ਪ੍ਰਣਾਲੀ ਦੇ ਨਿਯਮ 2021 ਦੇ ਪ੍ਰਾਵਧਾਨਾਂ ਦੇ ਤਹਿਤ ‘ਸੇਵਾਮੁਕਤੀ ਗ੍ਰੇਚੂਟੀ […]

Continue Reading

ਮਾਣ ਭੱਤਾ ਵਰਕਰਜ਼ ਸਾਂਝਾ ਮੋਰਚੇ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ

ਆਸ਼ਾ ਤੇ ਮਿਡ ਡੇ ਮੀਲ ਵਰਕਰਾਂ ਦੇ ਮਿਲਦੇ ਮਾਣ ਭੱਤੇ ‘ਚ ਵਾਧਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ, 22 ਜੂਨ, ਦੇਸ਼ ਕਲਿੱਕ ਬਿਓਰੋ : ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਦੀ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਹੋਈ। ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਪ੍ਰਮੁੱਖ […]

Continue Reading

ਮੌਸਮ ਦਾ ਬਦਲਿਆ ਮਿਜਾਜ, 16 ਜ਼ਿਲਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ: 22 ਜੂਨ, ਦੇਸ਼ ਕਲਿੱਕ ਬਿਓਰੋਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਅੱਗੇ ਵਧਦਾ ਰਿਹਾ, ਤਾਂ ਇਸਦੇ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-06-2025 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ […]

Continue Reading

ਪ੍ਰਦਰਸ਼ਨਾਂ ‘ਤੇ ਪਾਬੰਦੀ ਗੈਰ-ਜਮਹੂਰੀ, ਇਹ ਪੰਜਾਬ ਯੂਨੀਵਰਸਿਟੀ ਦਾ ਤਾਨਾਸ਼ਾਹੀ ਹੁਕਮ : ਮੀਤ ਹੇਅਰ

ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ ‘ਤੇ ਰੋਕਿਆ ਨਹੀਂ ਜਾ ਸਕਦਾ – ਮੀਤ ਹੇਅਰ ਇਹ ਫ਼ੈਸਲਾ ਮੋਦੀ ਸਰਕਾਰ ਦੀ ਤਾਨਾਸ਼ਾਹੀ ਵਰਗਾ ਹੈ, ਯੂਨੀਵਰਸਿਟੀ ਪ੍ਰਸ਼ਾਸਨ ਕੇਂਦਰ ਦੇ ਹੁਕਮਾਂ ‘ਤੇ ਕੰਮ ਕਰ ਰਿਹਾ ਹੈ – ਮੀਤ ਹੇਅਰ ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ […]

Continue Reading