ਡੱਲੇਵਾਲ ਸਮੇਤ ਕਿਸਾਨਾਂ ਨੂੰ ਹਿਰਾਸਤ ‘ਚ ਲੈਣ ਦਾ ਮਾਮਲਾ, High Court ’ਚ ਸੁਣਵਾਈ ਅੱਜ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੇ ਮਾਮਲੇ ਵਿੱਚ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਡੀਜੀਪੀ ਸਟੇਟਸ ਰਿਪੋਰਟ ਦਾਇਰ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁੱਖ ਸਿੰਘ ਨੇ 21 ਮਾਰਚ ਨੂੰ ਪਟੀਸ਼ਨ ਦਾਇਰ ਕਰਕੇ ਕਿਸਾਨਾਂ […]

Continue Reading

Weather Update : ਪੰਜਾਬ ‘ਚ ਤਾਪਮਾਨ 33 Degrees Celsius ਤੋਂ ਪਾਰ, ਸਤਾਉਣ ਲੱਗੀ ਗਰਮੀ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਔਸਤ ਤਾਪਮਾਨ ਅਜੇ ਵੀ ਆਮ ਨਾਲੋਂ 2.8 Degrees Celsius ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 33.2 Degrees Celsius ਦਰਜ ਕੀਤਾ ਗਿਆ।ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਤਾਪਮਾਨ 30 Degrees Celsius ਨੂੰ ਪਾਰ ਕਰ ਗਿਆ ਹੈ। ਅੰਕੜਿਆਂ ਮੁਤਾਬਕ ਸੂਬੇ ਦੇ ਕਿਸੇ ਵੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 24-03-2024 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ […]

Continue Reading

ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਯਾਦ ‘ਚ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਦਲਜੀਤ ਕੌਰ  ਲਹਿਰਾਗਾਗਾ, 23 ਮਾਰਚ, 2025: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਦੀ ਇਨਕਲਾਬੀ ਵਿਚਾਰਧਾਰਾ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿੱਚ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਗ਼ਦਰ ਪਾਰਟੀ ਦੀ ਵੀਰਾਂਗਣਾ ਬੀਬੀ ਗੁਲਾਬ ਕੌਰ ਦੀ 100ਵੀਂ ਬਰਸੀ ਨੂੰ […]

Continue Reading

ਬਾਗੀ ਧੜੇ ਤੇ ਟਕਸਾਲ ਵੱਲੋਂ 28 ਮਾਰਚ ਨੂੰ SGPC ਇਜਲਾਸ ਸਾਹਮਣੇ ਧਰਨੇ ਦਾ ਐਲਾਨ

ਅੰਮ੍ਰਿਤਸਰ: 23 ਮਾਰਚ, ਦੇਸ਼ ਕਲਿੱਕ ਬਿਓਰੋਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਹੈ ਕਿ 28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ SGPC ਵੱਲੋਂ ਸੱਦੇ ਇਜਲਾਸ ਮੌਕੇ ਉੱਥੇ ਧਰਨਾ ਦਿੱਤਾ ਜਾਵੇਗਾ। ਬਾਗੀ ਅਕਾਲੀ ਆਗੂਆਂ ‘ਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ […]

Continue Reading

ਸ਼ਹੀਦਾਂ ਦੇ ਦਿਹਾੜੇ ਮੌਕੇ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ ‘ਤੇ ਸੰਗਰੂਰ ‘ਚ ਲਾਠੀਚਾਰਜ 

8 ਅਪ੍ਰੈਲ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਤੈਅ ਕਰਵਾਉਣ ਬਾਅਦ ਧਰਨਾ ਚੁੱਕਿਆ  ਦਲਜੀਤ ਕੌਰ  ਸੰਗਰੂਰ, 23 ਮਾਰਚ, 2025: ਰੁਜ਼ਗਾਰ ਮੰਗਦੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਬੇਰੁਜ਼ਗਾਰਾਂ ਨੇ 23 ਮਾਰਚ ਦੇ ਸ਼ਹੀਦਾਂ ਦਿਹਾੜੇ ਮੌਕੇ ਮੁੜ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ,ਇਸ ਦੌਰਾਨ ਬੇਰੁਜ਼ਗਾਰਾਂ ਦੀਆਂ ਪੱਗਾਂ ਲਈਆਂ। ਇਸ ਮੌਕੇ ਬੇਰੁਜ਼ਗਾਰਾਂ ਨੇ ਮੁੱਖ ਮੰਤਰੀ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼ ; ਮਹਿਲਾ ਸਰਗਨਾ ਸਮੇਤ ਚਾਰ ਦੋਸ਼ੀਆਂ ਨੂੰ 5.2 ਕਿਲੋ ਹੈਰੋਇਨ ਨਾਲ ਕੀਤਾ ਗ੍ਰਿਫਤਾਰ 

ਚੰਡੀਗੜ/ਅੰਮ੍ਰਿਤਸਰ: 23 ਮਾਰਚ, CM ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮ੍ਰਿਤਸਰ ਦੇ ਪਿੰਡ ਇੱਬਨ ਕਲਾਂ ਦੀ ਰਹਿਣ ਵਾਲੀ ਮਨਦੀਪ ਕੌਰ (27) ਅਤੇ ਉਸਦੇ ਤਿੰਨ ਕਾਰਕੁੰਨਾਂ ਨੂੰ 5.2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 23 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 23ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋ ਹੈਰੋਇਨ, 3.3 ਕਿਲੋ ਅਫੀਮ, 40 ਕਿਲੋ ਭੁੱਕੀ […]

Continue Reading

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਖੱਤਰੀ ਸਭਾ ਨੇ ਕੀਤਾ ਯਾਦ ਦਿੱਤੀ ਨਿੱਘੀ ਸ਼ਰਧਾਂਜਲੀ

ਰਾਜੇਸ਼ ਕੋਛੜ ਮੋਗਾ – ਅੱਜ ਸ਼ਹੀਦੀ ਦਿਵਸ ਮੌਕੇ ਸਥਾਨਕ ਖੱਤਰੀ ਭਵਨ ਵਿੱਚ ਖੱਤਰੀ ਸਭਾ ਵੱਲੋਂ ਚੇਅਰਮੈਨ ਵਿਜੇ ਧੀਰ ਐਡਵੋਕੇਟ ਪ੍ਰਧਾਨ ਡਾਕਟਰ ਐਮ ਐਲ ਜੈਦਕਾ  ਦੀ ਅਗਵਾਈ ਵਿੱਚ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਹ ਸਮਾਗਮ ਵਿੱਚ ਮਹਿਲਾ ਖੱਤਰੀ ਸਭਾ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਪ੍ਰਿੰਸੀਪਲ ਸੁਮਨ ਮਲਹੋਤਰਾ ਅਤੇ ਜਨਰਲ ਸਕੱਤਰ ਸੋਨੀਆ ਢੰਡ ਅਤੇ ਯੁਵਾ ਖੱਤਰੀ ਸਭਾ ਮੈਂਬਰਾਂ ਨੇ ਚੇਅਰਮੈਨ […]

Continue Reading

ਪਿਛਲੀਆਂ ਸਰਕਾਰਾਂ ਨੇ ਮਿਲਕ ਫੈਡ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ, ਮਾਨ ਸਰਕਾਰ ਨੇ ਇਸ ਨੂੰ ਮੁੜ ਸਥਾਪਿਤ ਕੀਤਾ – ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿੱਕ ਬਿਓਰੋ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਪੰਜਾਬ ਦੇ ਦੁੱਧ/ਡੇਅਰੀ ਖੇਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਵੇਰਕਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਚੰਡੀਗੜ੍ਹ ਵਿਖੇ ਐਤਵਾਰ ਨੂੰ ਮਿਲਕ ਫੈੱਡ ਦੇ ਡਾਇਰੈਕਟਰਾਂ […]

Continue Reading