ਬੋਰਡ ਪ੍ਰੀਖਿਆਵਾਂ ਸਬੰਧੀ ਸਿੱਖਿਆ ਬੋਰਡ ਵੱਲੋਂ ਖੇਤਰੀ ਦਫ਼ਤਰਾਂ ਦੇ ਮੈਨੇਜਰਾਂ ਨਾਲ ਮੀਟਿੰਗ

ਐੱਸ.ਏ.ਐੱਸ.ਨਗਰ, 5 ਫ਼ਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਣਯੋਗ ਸਕੱਤਰ ਅਤੇ ਕੰਟਰੋਲਰ ਪਰੀਖਿਆਵਾਂ ਨੇ ਆਉਣ ਵਾਲੀਆਂ ਬੋਰਡ ਪਰੀਖਿਆਵਾਂ ਦੇ ਪ੍ਰਬੰਧਾਂ ਸਬੰਧੀ ਰਾਜ ਭਰ ਦੇ ਸਮੂਹ ਖ਼ੇਤਰੀ ਦਫ਼ਤਰਾਂ ਦੇ ਮੈਨੇਜਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਬੁੱਧਵਾਰ, 5 ਫ਼ਰਵਰੀ ਨੂੰ ਹੋਈ ਇਸ ਮੀਟਿੰਗ ਦਾ ਕੇਂਦਰ ਬਿੰਦੂ ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸ਼ੁਰੂ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼ •ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ •ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ […]

Continue Reading

ਵਿਧਾਇਕਾ ਮਾਣੂੰਕੇ ਨੇ ਲਾ-ਪ੍ਰਵਾਹ ਅਫ਼ਸਰਾਂ ਦੀ ਲਾਈ ਕਲਾਸ

ਵਿਧਾਇਕਾ ਮਾਣੂੰਕੇ ਨੇ ਲਾ-ਪ੍ਰਵਾਹ ਅਫ਼ਸਰਾਂ ਦੀ ਲਾਈ ਕਲਾਸ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਦੌਰਾਨ ਗੈਰ-ਹਾਜ਼ਰ ਅਫ਼ਸਰਾਂ ਨੂੰ ਕੱਢੇ ਨੋਟਿਸ ਜਗਰਾਉਂ : 5 ਫਰਵਰੀ, ਦੇਸ਼ ਕਲਿੱਕ ਬਿਓਰੋ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਐਸ.ਡੀ.ਐਮ.ਦਫਤਰ ਜਗਰਾਉਂ ਵਿਖੇ ਹਲਕੇ ਦੇ ਸਮੂਹ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ ਅਤੇ […]

Continue Reading

ਆਂਗਣਵਾੜੀ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਦਾ ਬਜਟ ਮਜ਼ਦੂਰ ਵਿਰੋਧੀ – ਰਣਜੀਤ ਕੌਰ ਬਰੇਟਾ ਮਾਨਸਾ, 5 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਇੱਥੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਅਗਵਾਈ ਵਿੱਚ ਆਂਗਣਵਾੜੀ ਵਰਕਰਾਂ ਨੇ ਲੋਕ ਵਿਰੋਧੀ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ […]

Continue Reading

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ •ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ ਚੰਡੀਗੜ੍ਹ, 5 ਫਰਵਰੀ: ਦੇਸ਼ ਕਲਿੱਕ ਬਿਓਰੋ ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ […]

Continue Reading

ਬੱਚਿਆਂ ਨੂੰ ਸਕੂਲ ਲਿਜਾ ਰਹੀ ਮਹਿਲਾ ਸਹਾਇਕ ਦੀ ਵੈਨ ‘ਚੋਂ ਡਿੱਗਣ ਕਾਰਨ ਮੌਤ

ਬਠਿੰਡਾ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬਠਿੰਡਾ ਦੇ ਕੋਟ ਸ਼ਮੀਰ ਰਾਮਾ ਰੋਡ ‘ਤੇ ਇੱਕ ਸਕੂਲ ਵੈਨ ਦੀ ਮਹਿਲਾ ਸਹਾਇਕ ਦੀ ਦਰਦਨਾਕ ਮੌਤ ਹੋ ਗਈ। ਰਾਜਵਿੰਦਰ ਕੌਰ (45-50) ਨਾਂ ਦੀ ਮਹਿਲਾ ਸਹਾਇਕ ਵੈਨ ਵਿੱਚ ਬੱਚਿਆਂ ਨੂੰ ਸਕੂਲ ਲਿਜਾ ਰਹੀ ਸੀ। ਇਸ ਦੌਰਾਨ ਸਕੂਲ ਵੈਨ ਦੀ ਖਿੜਕੀ ਖੁੱਲ੍ਹੀ ਹੋਣ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠੀ ਅਤੇ ਵੈਨ […]

Continue Reading

ਕੈਨੇਡਾ ਬੈਠੇ ਵਿਅਕਤੀ ਦੇ ਨਿਰਦੇਸ਼ਾਂ ‘ਤੇ ਦੋ ਦੁਕਾਨਦਾਰਾਂ ‘ਤੇ ਫਾਇਰਿੰਗ

ਪੰਜਾਬ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਦੋ ਬਦਮਾਸ਼ ਕੀਤੇ ਕਾਬੂਮੋਗਾ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਕੈਨੇਡਾ ਬੈਠੇ ਵਿਅਕਤੀ ਦੇ ਨਿਰਦੇਸ਼ਾਂ ‘ਤੇ ਦੋ ਦੁਕਾਨਦਾਰ ਭਰਾਵਾਂ ਨੂੰ ਧਮਕੀਆਂ ਦੇਣ ‘ਤੋਂ ਬਾਅਦ ਫਾਇਰਿੰਗ ਕੀਤੀ ਗਈ। ਇਹ ਘਟਨਾ ਪਿੰਡ ਚੜਿਕ ਦੀ ਹੈ, ਜਿੱਥੇ ਹਨੀ ਅਤੇ ਵਿੱਕੀ ਨਾਮ ਦੇ ਦੋ ਸਕੇ ਭਰਾਵਾਂ ਦੀ ਇੱਕ ਦੂਜੇ ਦੇ ਸਾਹਮਣੇ ਕੱਪੜੇ ਦੀ […]

Continue Reading

ਬਠਿੰਡਾ : ਦੋ ਧਿਰਾਂ ’ਚ ਲੜਾਈ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ

ਬਠਿੰਡਾ, 5 ਫਰਵਰੀ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਵਿੱਚ ਬੀਤੇ ਰਾਤ ਨੂੰ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਭਾਈਰੂਪਾ ਵਿੱਚ ਦੋ ਧਿਰਾਂ ਵਿੱਚ ਆਪਸੀ ਲੜਾਈ ਹੋ ਗਈ। ਇਸ ਲੜਾਈ ਦੌਰਾਨ ਧਿਰਾਂ ਵੱਲੋਂ ਗੋਲੀ ਚਲਾਈ ਗਈ। ਗੋਲੀ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ […]

Continue Reading

ਪਦਮਜੀਤ ਮਹਿਤਾ ਬਣੇ ‘ਆਪ‘ ਦੇ ਬਠਿੰਡਾ ਦੇ ਮੇਅਰ

ਪਦਮਜੀਤ ਸਿੰਘ ਮਹਿਤਾ ਬਣੇ ‘ਆਪ‘ ਦੇ ਬਠਿੰਡਾ ਦੇ ਮੇਅਰ ਬਠਿੰਡਾ: 5 ਫਰਵਰੀ, ਦੇਸ਼ ਕਲਿੱਕ ਬਿਓਰੋਬਠਿੰਡਾ ਵਿੱਚ ਵੀ ਆਮ ਆਦਮੀ ਪਾਰਟੀ ਦਾ ਮੇਅਰ ਬਣ ਗਿਆ ਹੈ। ਪਦਮਜੀਤ ਸਿੰਘ 33 ਵੇਟਾਂ ਲੈ ਕੇ ਮੇਅਰ ਬਣੇ ਹਨ। ਉਹ ਸਭ ਤੋਂ ਨੌਜਵਾਨ ਮੇਅਰ ਹਨ। ਪਹਿਲਾਂ ਬਠਿੰਡੇ ਵਿੱਚ ਕਾਂਞਰਸ ਦੇ ਮੇਅਰ ਸੀ। ਪਦਮਜੀਤ ਮਹਿਤਾ ਦੇ ਹੱਕ ‘ਚ ਮਨਪ੍ਰੀਤ ਸਿੰਘ ਬਾਦਲ […]

Continue Reading

ਅਬੋਹਰ ਤੋਂ ਅਯੋਧਿਆ ਤੱਕ ਦੌੜ ਲਗਾਉਣ ਵਾਲੇ ਮੁਹੱਬਤ ਨੂੰ DC ਅਤੇ SSP ਨੇ ਕੀਤਾ ਸਨਮਾਨਿਤ

ਅਬੋਹਰ ਤੋਂ ਅਯੋਧਿਆ ਤੱਕ ਦੌੜ ਲਗਾਉਣ ਵਾਲੇ ਮੁਹੱਬਤ ਨੂੰ DC ਅਤੇ SSP ਨੇ ਕੀਤਾ ਸਨਮਾਨਿਤ ਫਾਜਿਲਕਾ 5 ਫਰਵਰੀ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜਿਲੇ ਦੇ ਪਿੰਡ ਕਿਲਿਆਂ ਵਾਲੀ ਦੇ ਛੇ ਸਾਲਾਂ ਦੇ ਮੁਹੱਬਤ ਨੂੰ ਅੱਜ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਸਨਮਾਨਿਤ ਕੀਤਾ।ਯੂਕੇਜੀ ਜਮਾਤ ਦਾ ਵਿਦਿਆਰਥੀ ਮੁਹੱਬਤ ਆਪਣੇ […]

Continue Reading