ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ ਕਿਹਾ, ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਦੇ ਕੰਮ ਕਰਨਾ ਸੂਬਾ ਸਰਕਾਰ ਦਾ ਮੁੱਖ ਮਕਸਦ ਬਠਿੰਡਾ, 5 ਫਰਵਰੀ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਕੈਬਨਿਟ ਮੰਤਰੀ, ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਸਥਾਨਕ ਤਹਿਸੀਲ ਦਫ਼ਤਰ ਵਿਖੇ […]

Continue Reading

ਡਾਕਟਰੀ ਪੇਸ਼ਾ ਛੱਡ ਕੇ ਮਿੱਟੀ ਦੀ ਸਿਹਤ ਸੁਧਾਰਨ ਦਾ ਬੀੜਾ ਚੁੱਕਿਆ ਡਾਕਟਰ ਅਸ਼ਵਨੀ ਵਾਟਸ ਨੇ

ਡਾਕਟਰੀ ਪੇਸ਼ਾ ਛੱਡ ਕੇ ਮਿੱਟੀ ਦੀ ਸਿਹਤ ਸੁਧਾਰਨ ਦਾ ਬੀੜਾ ਚੁੱਕਿਆ ਡਾਕਟਰ ਅਸ਼ਵਨੀ ਵਾਟਸ ਨੇ ਫਾਜ਼ਿਲਕਾ 5 ਫਰਵਰੀ, ਦੇਸ਼ ਕਲਿੱਕ ਬਿਓਰੋਅਬੋਹਰ ਦੇ ਡਾ ਅਸ਼ਵਨੀ ਵਾਟਸ ਡਾਕਟਰੀ ਛੱਡ ਕੇ ਖੇਤਾਂ ਦੇ ਮਿੱਟੀ ਦੀ ਸਿਹਤ ਸੁਧਾਰਨ ਦੇ ਕਾਰਜ ਵਿੱਚ ਲੱਗੇ ਹੋਏ ਹਨ। ਉਹਨਾਂ ਨੇ ਸਰਕਾਰ ਤੇ ਨਵੀਨੀਕਰਨ ਊਰਜਾ ਮੰਤਰਾਲੇ ਦੇ ਸਹਿਯੋਗ ਨਾਲ ਅਬੋਹਰ ਨੇੜੇ ਪਿੰਡ ਚੱਕ ਕਾਲਾ […]

Continue Reading

AI ਨੂੰ ਲੈ ਕੇ ਸਰਕਾਰ ਦੀ ਮੁਲਾਜ਼ਮਾਂ ਨੂੰ ਚੇਤਾਵਨੀ

ਨਵੀਂ ਦਿੱਲੀ, 5 ਫਰਵਰੀ, ਦੇਸ਼ ਕਲਿੱਕ ਬਿਓਰੋ : ਸਰਕਾਰ ਵੱਲੋਂ ਏਆਈ ਦੀ ਵਰਤੋਂ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਭਾਰਤ ਸਰਕਾਰ ਵੱਲੋਂ AI ਐਪਜ਼ ਨੂੰ ਲੈ ਕੇ ਬਹੁਤ ਜ਼ਰੂਰੀ ਸਰਕੂਲਰ ਜਾਰੀ ਕੀਤਾ ਗਿਆ ਹੈ। ਫਾਈਨੈਂਸ ਮਿਨਿਸਟਰੀ ਵੱਲੋਂ ਇਸ ਸਬੰਧੀ ਮੁਲਾਜ਼ਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ […]

Continue Reading

ਅਮਰੀਕਾ ਤੋਂ Deport ਕੀਤੇ 205 ਪ੍ਰਵਾਸੀ ਭਾਰਤੀ ਅੱਜ ਅੰਮ੍ਰਿਤਸਰ ਪਹੁੰਚਣਗੇ

ਅੰਮ੍ਰਿਤਸਰ, 5 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਭਾਰਤੀਆਂ ‘ਚੋਂ 205 ਅੱਜ ਭਾਰਤ ਪਹੁੰਚ ਰਹੇ ਹਨ। ਅਮਰੀਕੀ ਫੌਜ ਦਾ ਜਹਾਜ਼ ਸੀ-17 ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਹ ਉਡਾਣ ਮੰਗਲਵਾਰ ਦੁਪਹਿਰ ਸਾਨ ਐਂਟੋਨੀਓ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਈ ਸੀ।ਅਮਰੀਕਾ ਤੋਂ ਉਡਾਣ ਭਰਨ ਬਾਅਦ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਲਚਲ ਵਧ […]

Continue Reading

ਪੰਜਾਬ ‘ਚ ਕਈ ਥਾਈਂ ਪਈ ਹਲਕੀ ਬਾਰਿਸ਼, ਅੱਜ ਵੀ ਬੱਦਲਵਾਈ ਰਹਿਣ ਦੇ ਆਸਾਰ

ਚੰਡੀਗੜ੍ਹ, 5 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਕੁਝ ਥਾਈਂ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਰਾਜ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦਕਿ […]

Continue Reading

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਅੱਜ

ਨਵੀਂ ਦਿੱਲੀ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਇੱਕ ਹੀ ਪੜਾਅ ਵਿੱਚ ਵੋਟਿੰਗ ਹੋਵੇਗੀ। 1.55 ਕਰੋੜ ਵੋਟਰ ਸ਼ਾਮ 5 ਵਜੇ ਤੱਕ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰ ਸਕਣਗੇ। ਇਸ ਲਈ ਲਗਭਗ 13 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ।ਲੋਕ ਸਭਾ ਚੋਣਾਂ ਵਿੱਚ INDIA […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 5 ਫਰਵਰੀ 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੩ ਮਾਘ (ਸੰਮਤ ੫੫੬ ਨਾਨਕਸ਼ਾਹੀ)05-02-2025 ਸੋਰਠਿ ਮਹਲਾ ੫ ਘਰੁ ੨ ਦੁਪਦੇੴ ਸਤਿਗੁਰ ਪ੍ਰਸਾਦਿ ॥ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ […]

Continue Reading

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐਸ.ਐਮ.ਐਸ. ਰਾਹੀਂ  ਬਿਨੈਕਾਰ ਆਪਣੇ ਫੀਡਬੈਕ ਵੀ  ਦੇ ਸਕਣਗੇ। […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਡਾਇਰੈਕਟਰ ਨਾਲ ਮੀਟਿੰਗ, 22 ਮੰਗਾਂ ‘ਤੇ ਕੀਤੀ ਚਰਚਾ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ(ਸੀਟੂ) ਵੱਲੋਂ ਆਪਣੀਆਂ ਬਹੁਤ ਹੀ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਵਿਭਾਗ ਕੀ ਡਾਇਰੈਕਟਰ ਸ਼੍ਰੀਮਤੀ ਸੀਨਾ ਅਗਰਵਾਲ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਬਹੁਤ ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਪੋਸ਼ਨ ਅਭਿਆਨ ਦੇ ਸਟੇਟ ਪ੍ਰੋਜੈਕਟ […]

Continue Reading