ਘਰ ’ਚ ਹੋਇਆ ਧਮਾਕਾ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ, ਇਕ ਜ਼ਖਮੀ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿੱਕ ਬਿਓਰੋ : ਹਰਿਆਣਾ ਦੇ ਬਹਾਦਰਗੜ੍ਹ ਵਿੱਚ ਬੀਤੇ ਰਾਤ ਨੂੰ ਇਕ ਘਰ ਵਿੱਚ ਧਮਾਕਾ ਹੋਣ ਨਾਲ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਇਕ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਘਟਨਾ ਨਾਲ ਇਲਾਕੇ ਵਿੱਚ ਹੜਕਪ ਮਚ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ […]

Continue Reading

ਪੰਜਾਬ ‘ਚ ਤੇਜ਼ੀ ਨਾਲ ਵਧਣ ਲੱਗਾ ਤਾਪਮਾਨ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੀਂਹ ਜਾਂ ਤੂਫਾਨ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 24 ਮਾਰਚ ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜੋ ਪੱਛਮੀ ਹਿਮਾਚਲ ਖੇਤਰ ਨੂੰ ਪ੍ਰਭਾਵਤ ਕਰੇਗੀ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ NSA ਹਟਾਉਣ ਦੀ ਤਿਆਰੀ!

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦੇ ਸੱਤ ਖਾਲਿਸਤਾਨ ਸਮਰਥਕਾਂ ਵਾਂਗ ਪੰਜਾਬ ਸਰਕਾਰ ਹੁਣ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਤੋਂ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਹਟਾ ਸਕਦੀ ਹੈ।ਦਰਅਸਲ 22 ਮਾਰਚ ਨੂੰ ਅੰਮ੍ਰਿਤਪਾਲ ਸਿੰਘ ‘ਤੇ […]

Continue Reading

ਗਾਇਕ ਹਨੀ ਸਿੰਘ ਦਾ ਚੰਡੀਗੜ੍ਹ ਵਿਖੇ ਸ਼ੋਅ ਅੱਜ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਗਾਇਕ ਹਨੀ ਸਿੰਘ ਦਾ ਸ਼ੋਅ ਅੱਜ 23 ਮਾਰਚ (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿਖੇ ਹੈ। ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਯਾਦਵ ਨੇ ਸ਼ਨੀਵਾਰ ਨੂੰ ਪੁਲੀਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਨਿਰਦੇਸ਼ ਦਿੱਤੇ ਗਏ ਸਨ ਕਿ ਸ਼ੋਅ ਦੌਰਾਨ ਸੁਰੱਖਿਆ ਦੇ ਸਖ਼ਤ […]

Continue Reading

ਅੱਜ ਦਾ ਇਤਿਹਾਸ

23 ਮਾਰਚ 1931 ਨੂੰ ਆਜ਼ਾਦੀ ਘੁਲਾਟੀਏ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਅੰਗਰੇਜ਼ਾਂ ਨੇ ਲਾਹੌਰ ਵਿਖੇ ਫਾਂਸੀ ਦੇ ਦਿੱਤੀ ਸੀਚੰਡੀਗੜ੍ਹ, 23 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 23 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 23-03-2025 ਜੈਤਸਰੀ ਮਹਲਾ ੫ ਘਰੁ ੩ ਦੁਪਦੇੴ ਸਤਿਗੁਰ ਪ੍ਰਸਾਦਿ॥ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ […]

Continue Reading

ਲੁਧਿਆਣਾ ਜ਼ਿਮਨੀ ਚੋਣ: ਭਾਜਪਾ ਨੇ ਅਵਿਨਾਸ਼ ਖੰਨਾ ਨੂੰ ਲਾਇਆ ਇੰਚਾਰਜ,ਵਿਜੇ ਸਾਂਪਲਾ ਸਹਿ ਇੰਚਾਰਜ

ਚੰਡੀਗੜ੍ਹ: 22 ਮਾਰਚ, ਦੇਸ਼ ਕਲਿੱਕ ਬਿਓਰੋਲੁਧਿਆਣਾ ‘ਚ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੁਣ ਕਿਸੇ ਸਮੇਂ ਵੀ ਹੋ ਸਕਦਾ ਹੈ। ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ, ਜਦਕਿ ਭਾਜਪਾ ਅਤੇ ਕਾਂਗਰਸ ਨੇ ਅਜੇ […]

Continue Reading

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

ਚੰਡੀਗੜ੍ਹ, 22 ਮਾਰਚ: ਦੇਸ਼ ਕਲਿੱਕ ਬਿਓਰੋ  ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਪੇਸ਼ਕਦਮੀ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ, ਮੋਹਾਲੀ ਜਿਲੇ ਦੇ ਖਰੜ ਖੇਤਰ ਵਿੱਚ ਇੱਕ ਸਾਂਝੀ ਨਿਰੀਖਣ ਅਤੇ ਨਿਗਰਾਨੀ ਮੁਹਿੰਮ ਸੁਰੂ ਕੀਤੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ […]

Continue Reading

ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ ਦੀਨਾਨਗਰ ਦੀ ਕਾਇਆ ਕਲਪ ਕੀਤੀ ਜਾਵੇਗੀ

ਚੰਡੀਗੜ੍ਹ/ ਦੀਨਾਨਗਰ/ਗੁਰਦਾਸਪੁਰ, 22 ਮਾਰਚ -ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਸੂਬੇ ਵਿੱਚ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਗਾਤਾਰ ਜਾਰੀ ਹਨ। ਇਨ੍ਹਾਂ ਹੀ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ 2.10 ਕਰੋੜ ਰੁਪਏ ਖ਼ਰਚ ਕਰਕੇ ਸੀ.ਐੱਚ.ਸੀ. ਸਿੰਘੋਵਾਲ (ਦੀਨਾਨਗਰ) ਦੀ ਕਾਇਆ ਕਲਪ ਕੀਤੀ ਜਾਵੇਗੀ। ਸੀ.ਐੱਚ.ਸੀ. […]

Continue Reading

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੀ ਪ੍ਰਾਪਰਟੀ ਸੀਲ ਕਰਨ ਦੀ ਪ੍ਰਕਿਰਿਆ ਸ਼ੁਰੂ

ਮੁਹਿੰਮ ਸ਼ੁਰੂ ਹੁੰਦੇ ਹੀ ਸਾਢੇ 7 ਲੱਖ ਰੁਪਏ ਦਾ ਟੈਕਸ ਹੋਇਆ ਜਮਾਅਬੋਹਰ (ਫਾਜ਼ਿਲਕਾ) 22 ਮਾਰਚ ਨਗਰ ਨਿਗਮ ਅਬੋਹਰ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਖਿਲਾਫ਼ ਪ੍ਰਾਪਰਟੀ ਸੀਲ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਅਬੋਹਰ ਦੇ ਐਸਡੀਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਦੀ ਅਗਵਾਈ ਵਿੱਚ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿੱਚ ਬਕਾਇਆ ਟੈਕਸ […]

Continue Reading