ਭਾਜਪਾ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਹੈ ਗੁੰਡਾਗਰਦੀ : ਭਗਵੰਤ ਮਾਨ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਆਤਿਸ਼ੀ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਉਤੇ ਤਿੱਖਾ ਹਮਲਾ ਬੋਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਤਿਸ਼ੀ ਉਤੇ ਚੋਣ ਜ਼ਬਤੇ ਦੀ ਉਲੰਘਣਾ ਕਰਨ ਦੇ ਮਾਮਲੇ […]

Continue Reading

ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ’ਤੇ ਗੋਲੀਬਾਰੀ

ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ’ਤੇ ਗੋਲੀਬਾਰੀ ਫ਼ਿਰੋਜ਼ਪੁਰ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼ਹਿਰ ’ਚ ਬੀਤੀ ਰਾਤ ਇੱਕ ਵੱਡੀ ਘਟਨਾ ਵਾਪਰੀ ਹੈ। ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ’ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ ਹੈ।ਇਹ ਵਾਕਿਆ ਫ਼ਿਰੋਜ਼ਪੁਰ-ਜੀਰਾ ਰੋਡ ’ਤੇ ਪਿੰਡ ਸ਼ੇਰਖਾ ਦੇ ਨੇੜੇ ਵਾਪਰਿਆ।ਉਦੋਂ ਕੁਲਬੀਰ ਜੀਰਾ ਆਪਣੀ ਕਾਰ ’ਚ ਸਫ਼ਰ ਕਰ […]

Continue Reading

ਗੋਲੀ ਮਾਰ ਕੇ ਨੌਜਵਾਨ ਦਾ ਕੀਤਾ ਕਤਲ

ਤਰਨਤਾਰਨ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅੱਜ ਫਿਰ ਗੋਲੀ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੇ ਕਤਲ ਕਰਨ ਦੀ ਖਬਰ ਹੈ। ਮ੍ਰਿਤਕ ਨੌਜਵਾਨ ਦੇ ਨਾਨੇ ਨੇ ਦੱਸਿਆ ਕਿ ਉਸਦੇ ਦੋਹਤੇ ਨੂੰ ਉਸ ਦੇ ਪਿੰ ਡਦਾ […]

Continue Reading

ਪੰਜਾਬ ਦੇ ਦੋ ਸੀਨੀਅਰ IAS ਅਧਿਕਾਰੀਆਂ ਖਿਲਾਫ ਜਾਂਚ ਸ਼ੁਰੂ

ਪੰਜਾਬ ਦੇ ਦੋ ਸੀਨੀਅਰ IAS ਅਧਿਕਾਰੀਆਂ ਖਿਲਾਫ ਜਾਂਚ ਸ਼ੁਰੂ ਚੰਡੀਗੜ੍ਹ: 4 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਪੰਜਾਬ ਦੇ ਦੋ ਸੀਨੀਅਰ ਆਈਏਐਸ ਅਫ਼ਸਰਾਂ ਖ਼ਿਲਾਫ਼ ਖਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਖ਼ਿਲਾਫ਼ ਜਾਂਚ ਸ਼ੁਰੂ ਕੀਤੀ […]

Continue Reading

ਗੁਰਾਇਆ ਨੇੜੇ ਧੁੰਦ ਕਾਰਨ ਸਕੂਲ ਵੈਨ ਦੇ ਪਿੱਛੇ 6 ਵਾਹਨ ਟਕਰਾਏ

ਗੁਰਾਇਆ ਨੇੜੇ ਧੁੰਦ ਕਾਰਨ ਸਕੂਲ ਵੈਨ ਦੇ ਪਿੱਛੇ 6 ਵਾਹਨ ਟਕਰਾਏ ਜਲੰਧਰ, 4 ਫਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਰਾਇਆ ਨੇੜੇ ਇੱਕ ਸਕੂਲ ਵੈਨ ਨੂੰ ਇੱਕ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਬਾਅਦ ਇੱਕ ਤੋਂ ਬਾਅਦ ਇੱਕ 6 ਵਾਹਨ ਆਪਸ ਵਿੱਚ ਟਕਰਾ ਗਏ। ਘਟਨਾ ਦੇ ਸਮੇਂ ਬੱਸ ਵਿੱਚ ਕੋਈ ਵੀ ਬੱਚਾ […]

Continue Reading

ਪੰਜਾਬ ‘ਚ ਇੱਕ ਦਿਨਾ ਛੁੱਟੀ ਦਾ ਐਲਾਨ

ਪੰਜਾਬ ‘ਚ ਇੱਕ ਦਿਨਾ ਛੁੱਟੀ ਦਾ ਐਲਾਨ ਚੰਡੀਗੜ੍ਹ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ‘ਤੇ 12 ਫਰਵਰੀ ਨੂੰ ਪੰਜਾਬ ‘ਚ ਛੁੱਟੀ ਰਹੇਗੀ। ਇਸ ਦਿਨ ਸਰਕਾਰੀ ਸਕੂਲ, ਸਰਕਾਰੀ ਦਫ਼ਤਰ ਅਤੇ ਹੋਰ ਸਾਰੇ ਤਰ੍ਹਾਂ ਦੇ ਬੋਰਡ ਦਫ਼ਤਰ ਬੰਦ ਰਹਿਣਗੇ। ਸਮਾਜ ਦੇ ਲੋਕਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ […]

Continue Reading

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖਿਲਾਫ ਕੇਸ ਦਰਜ

ਆਤਿਸ਼ੀ ਨੇ ਕਿਹਾ, ਮੈਂ ਭਾਜਪਾ ਦੀ ਸ਼ਿਕਾੲਤ ਕੀਤੀ ਮੇਰੇ ਖਿਲਾਫ ਕੇਸ ਦਰਜ ਨਵੀਂ ਦਿੱਲੀ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਬੀਤੇ ਕੱਲ੍ਹ 5 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਚੋਣ ਜ਼ਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਦਿੱਲੀ ਦੀ ਮੁੱਖ ਮੰਤਰੀ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਗੈਰ-ਕਾਨੂੰਨੀ ਭਾਰਤੀਆਂ ਦਾ ਜਹਾਜ਼ ਭਰ ਕੇ ਭੇਜਿਆ, 18000 ਦੀ ਸੂਚੀ ਤਿਆਰ

ਵਾਸਿੰਗਟਨ, 4 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਸੋਮਵਾਰ ਨੂੰ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ।ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਹੈ।ਇਸ […]

Continue Reading

ਪੰਜਾਬ ‘ਚ ਰੇਲਵੇ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ 5421 ਕਰੋੜ ਰੁਪਏ ਖ਼ਰਚੇ ਜਾਣਗੇ : ਰੇਲ ਮੰਤਰੀ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰਾਜ ਨੂੰ 5421 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਰੇਲ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕਿਹਾ ਕਿ ਇਸ ਸਾਲ ਪੰਜਾਬ ਨੂੰ 2009-2014 ਦੇ ਮੁਕਾਬਲੇ 24 ਗੁਣਾ ਵੱਧ ਫੰਡ […]

Continue Reading

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ

ਚੰਡੀਗੜ੍ਹ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਧੁੰਦ ਜਾਂ ਕੋਲਡ ਵੇਵ ਨੂੰ ਲੈਕੇ ਨਹੀਂ ਹੈ, ਬਲਕਿ 5 ਫਰਵਰੀ ਤੱਕ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤਾ ਗਿਆ ਹੈ। ਅਸਲ ਵਿੱਚ, ਪਿਛਲੇ ਸੋਮਵਾਰ ਤੋਂ ਨਵੀਂ ਪੱਛਮੀ ਗੜਬੜੀ ਸਰਗਰਮ […]

Continue Reading