ਮੋਹਾਲੀ ਜ਼ਿਲ੍ਹੇ ‘ਚ ਵਾਰਦਾਤ ਨੂੰ ਅੰਜਾਮ ਦੇਣ ਆਏ ਏ-ਕੈਟਾਗਰੀ ਗੈਂਗਸਟਰ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਮੋਹਾਲੀ, 22 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਏ-ਕੈਟਾਗਰੀ ਦੇ ਗੈਂਗਸਟਰ ਲਵੀਸ਼ ਗਰੋਵਰ ਦਾ ਪੁਲਿਸ ਨੇ ਜ਼ੀਰਕਪੁਰ ਦੇ ਸ਼ਿਵਾ ਇਨਕਲੇਵ ਵਿੱਚ ਐਨਕਾਊਂਟਰ ਕੀਤਾ ਹੈ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਐਸਪੀ ਦਿਹਾਤੀ ਮਨਪ੍ਰੀਤ ਸਿੰਘ ਅਨੁਸਾਰ ਲਵੀਸ਼ ਲੁਧਿਆਣਾ ਦਾ ਵਸਨੀਕ ਹੈ ਅਤੇ ਜ਼ੀਰਕਪੁਰ ਵਿੱਚ ਇੱਕ ਫਲੈਟ ਵਿੱਚ ਕਿਰਾਏ ’ਤੇ ਰਹਿ ਰਿਹਾ ਸੀ। […]

Continue Reading

ED ਵਲੋਂ ਪੰਜਾਬ ਦੇ ਸਾਬਕਾ ਸਬ ਪੋਸਟ ਮਾਸਟਰ ਦੀ ਜਾਇਦਾਦ ਕੁਰਕ

ਜਲੰਧਰ, 22 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਸਬ ਪੋਸਟ ਮਾਸਟਰ (ਦੱਖਣੀ ਗੇਟ ਨਕੋਦਰ ਸਬ ਆਫਿਸ) ਸੰਜੀਵ ਕੁਮਾਰ ਦੀ 42 ਲੱਖ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਕੁਰਕ ਕਰ ਲਈ ਹੈ। ਇਹ ਜਾਣਕਾਰੀ ਜਲੰਧਰ ਈਡੀ ਨੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ ਨੇ ਕਿਹਾ ਕਿ ਸੰਦੀਪ ਕੁਮਾਰ ਵੱਲੋਂ ਵਿੱਤੀ ਧੋਖਾਧੜੀ ਦੇ ਸਬੰਧ […]

Continue Reading

ਪੰਜਾਬ ‘ਚ ਤਾਪਮਾਨ ਵਧਣ ਲੱਗਾ, ਰਾਤਾਂ ਠੰਢੀਆਂ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿਕ ਬਿਊਰੋ :ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਪਰ ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਸੀ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਪੰਜਾਬ ਦੇ ਤਾਪਮਾਨ ‘ਚ ਜ਼ਿਆਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-03-2025 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ […]

Continue Reading

ਆਪ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਨੂੰ ਫਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੇਣ ਦੀ ਕੀਤੀ ਮੰਗ

 ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਸੰੰਸਦ ਵਿੱਚ ਕਿਸਾਨਾਂ ਦੀਆਂ ਮਸਲਿਆਂ ਨੂੰ  ਉਠਾਇਆ। ਉਨ੍ਹਾਂ ਨੇ ਰਾਜ ਵਿੱਚ ਫਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਵੀ ਮੰਗ ਕੀਤੀ। ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ ‘ਤੇ ਬੋਲਦੇ ਹੋਏ, ਆਮ ਆਦਮੀ ਪਾਰਟੀ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ […]

Continue Reading

ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼: ਤਰੁਨਪ੍ਰੀਤ ਸਿੰਘ ਸੌਂਦ

2012 ਤੋਂ ਬਾਅਦ ਬੇਸ ਰੇਟ ਵਿੱਚ ਵੀ ਵਾਧਾ ਵਿਚਾਰ ਅਧੀਨ: ਕਿਰਤ ਮੰਤਰੀ ਚੰਡੀਗੜ੍ਹ, 21 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਇਹ ਜਾਣਕਾਰੀ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ। ਵਿਧਾਇਕ […]

Continue Reading

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਤਾਜ਼ਾ FIR ਦਰਜ

— ਨਿਰਪੱਖ ਜਾਂਚ ਲਈ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਪਟਿਆਲਾ, 21 ਮਾਰਚ: ਦੇਸ਼ ਕਲਿੱਕ ਬਿਓਰੋ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਅੱਜ ਮਿਤੀ 21 ਮਾਰਚ, 2025 ਨੂੰ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਤਾਜਾ ਐਫਆਈਆਰ ਨੰਬਰ 69 ਦਰਜ ਕੀਤੀ ਗਈ ਹੈ। ਇਹ ਮਾਮਲਾ ਮਿਤੀ 14-03-2025 ਨੂੰ ਕਰਨਲ ਬਾਠ ਦੇ ਦਰਜ ਕੀਤੇ ਗਏ ਬਿਆਨਾਂ […]

Continue Reading

ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਚੰਡੀਗੜ੍ਹ, 21 ਮਾਰਚ: ਦੇਸ਼ ਕਲਿੱਕ ਬਿਓਰੋਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ ਆਰਥਿਕ ਤੌਰ ’ਤੇ ਲੱਕ ਤੋੜਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ।16ਵੀਂ ਪੰਜਾਬ ਵਿਧਾਨ ਸਭਾ ਦੇ […]

Continue Reading

ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੇ ਹਾਂ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 21 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਘੱਟ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ […]

Continue Reading