ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ : ਸੌਂਦ

ਚੰਡੀਗੜ੍ਹ, 3 ਫਰਵਰੀ, ਦੇਸ਼ ਕਲਿੱਕ ਬਿਓਰੋ :  ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ […]

Continue Reading

ਸਿੱਖਿਆ ਬੋਰਡ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਐਸ.ਏ.ਐਸ.ਨਗਰ, 03 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿੱਚ ਅੱਜ  ਗੁਰਮਤਿ ਵਿਚਾਰ ਸਭਾ ਵੱਲੋਂ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਨਿੱਚਰਵਾਰ ਤੋਂ ਅਰੰਭੇ ਗਏੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਪਾਵਨ ਮੌਕੇ  ਭਾਈ ਅਮਰਜੀਤ ਸਿੰਘ ਖਾਲਸਾ (ਚੰਡੀਗੜ੍ਹ ਵਾਲੇ) , ਭਾਈ ਹਰਜੀਤ ਸਿੰਘ […]

Continue Reading

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਚੰਡੀਗੜ੍ਹ, 3 ਫਰਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ […]

Continue Reading

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ‘‘ਓਪਰੇਸ਼ਨ ਸੰਪਰਕ’’ ਮੁਹਿੰਮ ਤਹਿਤ ਉਪਰਾਲੇ ਜਾਰੀ : ਅਮਨੀਤ ਕੌਂਡਲ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ‘‘ਓਪਰੇਸ਼ਨ ਸੰਪਰਕ’’ ਮੁਹਿੰਮ ਤਹਿਤ ਉਪਰਾਲੇ ਜਾਰੀ : ਅਮਨੀਤ ਕੌਂਡਲ ·      ਜਨਵਰੀ 2025 ਦੌਰਾਨ ਉੱਚ ਵਿਦਿਅਕ ਅਦਾਰਿਆਂ ’ਚ ਲਗਾਏ 26 ਸੈਮੀਨਾਰ ·      ਵੱਖ-ਵੱਖ ਪਿੰਡਾਂ ’ਚ 61 ਮੀਟਿੰਗਾਂ ਆਯੋਜਿਤ ਬਠਿੰਡਾ, 3 ਫਰਵਰੀ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆ ਖਿਲਾਫ ਵਿੱਢੀ ਗਈ […]

Continue Reading

ਪੰਜਾਬ ਪੁਲਿਸ ਵੱਲੋਂ ਦੂਜੇ ਰਾਜਾਂ ਤੋਂ 46 ਗੈਂਗਸਟਰਾਂ ਨੂੰ ਵਾਪਿਸ ਲਿਆਉਣ ਦੀ ਤਿਆਰੀ

ਪੰਜਾਬ ਪੁਲਿਸ ਵੱਲੋਂ ਦੂਜੇ ਰਾਜਾਂ ਤੋਂ 46 ਗੈਂਗਸਟਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀਚੰਡੀਗੜ੍ਹ: 3 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਉਨ੍ਹਾਂ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ ਜੋ ਹੋਰਾਂ ਰਾਜਾਂ ਦੀ ਪੁਲਿਸ ਵੱਲੋਂ ਰਿਮਾਂਡ ‘ਤੇ ਲਏ ਗਏ ਸੀ ਪਰ ਉਸ ਤੋਂ ਬਾਅਦ ਉਹ ਪੰਜਾਬ ਵਾਪਸ ਨਹੀਂ ਭੇਜੇ ਗਏ। ਪੰਜਾਬ ਪੁਲਿਸ ਵੱਲੋਂ […]

Continue Reading

ਸੁਪਰੀਮ ਕੋਰਟ ਵੱਲੋਂ ਮਹਾਂਕੁੰਭ ਭਗਦੜ ਉਤੇ ਸੁਣਵਾਈ ਕਰਨ ਤੋਂ ਨਾਂਹ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪ੍ਰਯਾਗਰਾਜ ਮਹਾਕੁੰਭ ਮੇਲੇ ਵਿੱਚ ਮਚੀ ਭਗਦੜ ਉਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਹਾਂਕੁੰਭ ਵਿੱਚ ਹੋਈ ਭਗਦੜ ਨੂੰ ਇਕ ਮੰਦਭਾਗੀ ਘਟਨਾ ਦੱਸਿਆ ਅਤੇ ਦੇਸ਼ ਭਰ ਤੋਂ ਆਉਣ ਵਾਲੇ ਤੀਰਥ ਯਾਤਰੀਆਂ ਦੀ ਸੁਰੱਖਿਆ ਉਪਾਅ ਤੇ ਦਿਸ਼ਾ ਨਿਰਦੇਸ਼ ਲਾਗੂ ਕਰਨ […]

Continue Reading

ਪਟਿਆਲ਼ਾ ‘ਚ ਬੱਚੇ ‘ਤੇ ਤਸ਼ੱਦਦ ਦਾ ਮਾਮਲਾ, ਬਾਲ ਸੁਰੱਖਿਆ ਕਮਿਸ਼ਨ ਨੇ DC ਤੇ SSP ਤੋਂ ਰਿਪੋਰਟ ਮੰਗੀ

ਪਟਿਆਲ਼ਾ ‘ਚ ਬੱਚੇ ‘ਤੇ ਤਸ਼ੱਦਦ ਦਾ ਮਾਮਲਾ, ਬਾਲ ਸੁਰੱਖਿਆ ਕਮਿਸ਼ਨ ਨੇ DC ਤੇ SSP ਤੋਂ ਰਿਪੋਰਟ ਮੰਗੀ ਪਟਿਆਲ਼ਾ, 3 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਨੇ ਪਟਿਆਲਾ ‘ਚ 10 ਸਾਲਾ ਬੱਚੇ ‘ਤੇ ਤਸ਼ੱਦਦ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਪਟਿਆਲਾ ਦੇ ਡੀਸੀ ਅਤੇ ਐਸਐਸਪੀ ਤੋਂ ਰਿਪੋਰਟ ਮੰਗੀ […]

Continue Reading

ਫਾਜ਼ਿਲਕਾ : 5 ਬਦਮਾਸ਼ਾਂ ਨਾਲ ਭਿੜਿਆ ਚੌਕੀਦਾਰ, 2 ਨੂੰ ਕੀਤਾ ਪੁਲਿਸ ਹਵਾਲੇ

ਫਾਜ਼ਿਲਕਾ : 5 ਬਦਮਾਸ਼ਾਂ ਨਾਲ ਭਿੜਿਆ ਚੌਕੀਦਾਰ, 2 ਨੂੰ ਕੀਤਾ ਪੁਲਿਸ ਹਵਾਲੇਫ਼ਾਜ਼ਿਲਕਾ, 3 ਫਰਵਰੀ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਕੋਰਟ ਕੰਪਲੈਕਸ ‘ਚ ਚੌਕੀਦਾਰ ਦੀ ਬਹਾਦਰੀ ਦੀ ਮਿਸਾਲ ਸਾਹਮਣੇ ਆਈ ਹੈ। ਤਿੰਨ ਵਕੀਲਾਂ ਦੇ ਚੈਂਬਰਾਂ ਤੋਂ ਏਸੀ ਚੋਰੀ ਕਰਨ ਵਾਲੇ ਪੰਜ ਬਦਮਾਸ਼ਾਂ ਦਾ ਇਕ ਚੌਕੀਦਾਰ ਨੇ ਇਕੱਲਿਆਂ ਹੀ ਸਾਹਮਣਾ ਕੀਤਾ। ਚੌਕੀਦਾਰ ਸੁਰੇਸ਼ ਕੁਮਾਰ ਨੇ ਨਾ ਸਿਰਫ਼ […]

Continue Reading

ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਹੋਈ ਗੋਲੀਬਾਰੀ, ਹਮਲਾਵਰ ਫਰਾਰ

ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਬਾਰੀ ਕਰਕੇ ਹਮਲਾਵਰ ਫਰਾਰ ਮਾਨਸਾ: 3 ਫਰਵਰੀ, ਦੇਸ਼ ਕਲਿੱਕ ਬਿਓਰੋਸਿੱਧੂ ਮੂਸੇਵਾਲਾ ਦੇ ਕਰੀਬੀ ਟ੍ਰਾਂਸਪੋਰਟਰ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਗੋਲੀਬਾਰੀ ਕਰਨ ਵਾਲਿਆਂ ਨੇ ਬਿਸ਼ਨੋਈ ਗਰੁੱਪ ਦੇ ਨਾਂ ‘ਤੇ 30 ਲੱਖ ਦੀ ਫਿਰੌਤੀ ਮੰਗੀ ਗਈ ਹੈ। ਗੋਲੀਬਾਰੀ ਤੋਂ ਤੁਰੰਤ ਬਾਅਦ ਇੰਗਲੈਂਡ […]

Continue Reading

ਫੋਰਬਸ ਨੇ ਦੁਨੀਆ ਦੇ 10 ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ , 3 ਫਰਵਰੀ, ਦੇਸ਼ ਕਲਿਕ ਬਿਊਰੋ :ਫੋਰਬਸ ਨੇ ਦੁਨੀਆ ਦੇ 10 ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਦੀ ਸੂਚੀ ਜਾਰੀ ਕੀਤੀ ਹੈ, ਭਾਰਤ ਇਸ ਸੂਚੀ ‘ਚੋਂ ਬਾਹਰ ਰਹਿ ਗਿਆ ਹੈ। ਫੋਰਬਸ ਦੀ 2025 ਦੀ ਇਸ ਨਵੀਂ ਸੂਚੀ ‘ਚ ਟਾਪ 10 ‘ਚ ਅਮਰੀਕਾ ਪਹਿਲੇ ਸਥਾਨ ‘ਤੇ ਹੈ ਜਦਕਿ ਚੀਨ ਦੂਜੇ ਸਥਾਨ ‘ਤੇ ਹੈ। ਇਜ਼ਰਾਈਲ ਨੇ ਟਾਪ […]

Continue Reading