2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ: 85 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਤਰਨਤਾਰਨ, 16 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ 2025 ਦੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਜ਼ਬਤੀ ਕਰਦਿਆਂ, ਤਰਨਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਮਾਡਿਊਲ ਦੇ […]

Continue Reading

ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ

ਚੰਡੀਗੜ੍ਹ, 16 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਜੇਲ੍ਹਾਂ ਦਾ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਉਣ ਲਈ, ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਧਾਰਿਤ ਅਤਿ-ਆਧੁਨਿਕ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵਿਭਿੰਨ ਗਤੀਵਿਧੀਆਂ ‘ਤੇ […]

Continue Reading

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ: ਦਲਵੀਰ ਸਿੰਘ ਢਿੱਲੋਂ

ਦਲਜੀਤ ਕੌਰ  ਧੂਰੀ, 16 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਲਘੂ ਉਦਯੋਗ […]

Continue Reading

ਸਿੱਖਿਆ ਮੰਤਰੀ ਵੱਲੋਂ ਚਹੁੰ-ਮਾਰਗੀ ਹਾਈਵੇਅ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਚੰਡੀਗੜ੍ਹ, 16 ਮਈ: ਦੇਸ਼ ਕਲਿੱਕ ਬਿਓਰੋ ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਯਤਨਾਂ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ, ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 95.47% ਰਹੀ, ਕੁੜੀਆਂ ਨੇ ਮੋਹਰੀ ਸਥਾਨ ਮੱਲੇ ਚੰਡੀਗੜ੍ਹ, 16 ਮਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਿਖ਼ਰਲੇ […]

Continue Reading

ਸਕੂਲਾਂ ’ਚ ਅਸਾਮੀਆਂ ਸਬੰਧੀ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ

ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁੱਖੀਆਂ ਨੂੰ ਅਸਾਮੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਜੰਗੀ ਜਨੂੰਨ ਅਤੇ ਫਿਰਕੂ ਨਫ਼ਰਤ ਖਿਲਾਫ ਸਾਂਝੀ ਕਨਵੈਨਸ਼ਨ 19 ਮਈ ਨੂੰ

ਮਾਨਸਾ, 16 ਮਈ 2025, ਦੇਸ਼ ਕਲਿੱਕ ਬਿਓਰੋ :19 ਮਈ ਨੂੰ ਇਥੇ ਬਾਬਾ ਬੂਝਾ ਸਿੰਘ ਭਵਨ ਵਿਖੇ ਛੇ ਸਿਆਸੀ ਤੇ ਸਮਾਜਿਕ ਸੰਗਠਨਾਂ ਵਲੋਂ ਦੇਸ਼ ਵਿਚ ਸਤਾ ਦੀ ਸਿੱਧੀ ਸਰਪ੍ਰਸਤੀ ਵਿੱਚ ਚਲਾਈ ਜਾ ਰਹੀ ਜੰਗੀ ਜਨੂੰਨ ਅਤੇ ਫਿਰਕੂ ਨਫ਼ਰਤ ਦੀ ਮੁਹਿੰਮ ਦੇ ਵਿਰੁੱਧ ਇਕ ਸਾਂਝੀ ਕਨਵੈਨਸ਼ਨ ਕੀਤੀ ਜਾਵੇਗੀ। ਇਹ ਕਨਵੈਨਸ਼ਨ 1990 ਵਿੱਚ ਭਾਰਤ ਪਾਕਿ ਦਰਮਿਆਨ ਬਣੇ ਤਿੱਖੇ […]

Continue Reading

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਨਗਰ ‘ਚ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ

ਨਸ਼ੇ ‘ਤੇ ਜਿੱਤ ਹਾਸਿਲ ਕਰਦੇ ਹੋਏ ਪਿੰਡ ਲੰਗੜੋਆ ਨੇ ਆਪਣੇ ਆਪ ਨੂੰ ਨਸ਼ਾ ਮੁਕਤ ਘੋਸ਼ਿਤ ਕੀਤਾ, ਮੁੱਖ ਮੰਤਰੀ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੀ ਅਗਵਾਈ ਕਰਨ ਲਈ ਪਿੰਡ ਵਾਸੀਆਂ ਦੀ ਕੀਤੀ ਸ਼ਲਾਘਾ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 351 ਪਿੰਡਾਂ ‘ਚ ਹਰ ਰੋਜ ਹੋਵੇਗੀ ਨਸ਼ਿਆਂ ਵਿਰੁੱਧ ਗ੍ਰਾਮ ਸਭਾ, ਹਰ ਵਿਧਾਨ ਸਭਾ ਹਲਕੇ ‘ਚ […]

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, ਡੇਰਾ ਬਿਆਸ ਜਾ ਰਹੇ ਪਰਿਵਾਰ ਦੇ 3 ਜੀਆਂ ਦੀ ਮੌਤ ਕਈ ਜ਼ਖ਼ਮੀ

ਪੰਜਾਬ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਦੋ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਫਿਰੋਜ਼ਪੁਰ, 16 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਦੋ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ […]

Continue Reading

PSEB 10ਵੀਂ ਕਲਾਸ ਦਾ ਨਤੀਜਾ : ਕੁੜੀਆਂ ਦੇ ਮੁਕਾਬਲੇ ਮੁੰਡੇ ਪਛੜੇ, ਸਿਰਫ 44 ਮੈਰਿਟ ’ਚ ਆਏ

ਮੋਹਾਲੀ ਜ਼ਿਲ੍ਹੇ ’ਚੋਂ ਸਿਰਫ ਇਕ ਵਿਦਿਆਰਥਣ ਮੈਰਿਟ ’ਚ ਬਣਾ ਸਕੀ ਥਾਂ ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨਿਆ ਨਤੀਜਾ 95.61 ਫੀਸਦੀ ਰਿਹਾ। 10ਵੀਂ ਕਲਾਸ ਦੇ ਰੈਗੁਲਰ 277746 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 265548 ਪਾਸ ਹੋਏ। […]

Continue Reading