50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]
Continue Reading