ਪੰਜਾਬ ਦਾ ਅਗਨੀਵੀਰ ਕਸ਼ਮੀਰ ‘ਚ ਸ਼ਹੀਦ
ਫਰੀਦਕੋਟ, 16 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਜੰਮੂ-ਕਸ਼ਮੀਰ ਵਿੱਚ ਪੰਜਾਬ ਦਾ ਪੁੱਤਰ ਸ਼ਹੀਦ ਹੋ ਗਿਆ ਹੈ। ਫਰੀਦਕੋਟ ਦੇ ਪਿੰਡ ਕੋਠੇ ਚਾਹਿਲ ਦਾ ਅਗਨੀਵੀਰ ਜਵਾਨ ਅਕਾਸ਼ਦੀਪ ਸਿੰਘ ਕਸ਼ਮੀਰ ਵਿੱਚ ਸ਼ਹੀਦ ਹੋ ਗਿਆ ਹੈ। ਇਸ ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਉਸਦੇ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। […]
Continue Reading
