ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ‘ਚ ਚੱਲੀਆਂ ਗੋਲੀਆਂ, ਦੋ ਨੌਜਵਾਨ ਗੰਭੀਰ ਜ਼ਖ਼ਮੀ

ਬਠਿੰਡਾ, 1 ਫਰਵਰੀ, ਦੇਸ਼ ਕਲਿਕ ਬਿਊਰੋ :ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ, ਬਠਿੰਡਾ ਵਿਖੇ ਗੋਲੀਆਂ ਚੱਲੀਆਂ ਹਨ। ਯੂਨੀਵਰਸਿਟੀ ਦੇ ਹੋਟਲ ਕਾਰਡ ਵੰਡਣ ਗਏ ਦੋ ਨੌਜਵਾਨਾਂ ‘ਤੇ ਪੁਰਾਣੀ ਰੰਜਿਸ਼ ਕਾਰਨ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਗੁਰਪ੍ਰੀਤ ਸਿੰਘ ਅਤੇ ਮੰਗੂ ਸਿੰਘ ਨਾਮਕ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।ਪੀੜਤ ਗੁਰਪ੍ਰੀਤ ਸਿੰਘ ਵਾਸੀ ਫਤਿਹਗੜ੍ਹ ਨੇ ਦੱਸਿਆ ਕਿ […]

Continue Reading

ਰਾਜਪੁਰਾ ਪ੍ਰੈਸ ਕਲੱਬ ਵੱਲੋਂ ਲਗਾਏ ਕੈਂਪ ‘ਚ 80 ਯੂਨਿਟ ਖੂਨ ਇਕੱਤਰ

ਰਾਜਪੁਰਾ ਪ੍ਰੈਸ ਕਲੱਬ ਵੱਲੋਂ ਲਗਾਏ ਕੈਂਪ ਵਿਚ 80 ਯੂਨਿਟ ਖੂਨ ਇਕੱਤਰ ਸ਼ਹੀਦ ਪੱਤਰਕਾਰ ਭੋਲਾ ਨਾਥ ਮਾਸੂਮ ਦੀ ਯਾਦ ‘ਚ ਲਗਾਇਆ ਕੈਂਪ ਰਾਜਪੁਰਾ , 1 ਫਰਵਰੀ, (ਕੁਲਵੰਤ ਸਿੰਘ ਬੱਬੂ) ਰੋਟਰੀ ਭਵਨ ਰਾਜਪੁਰਾ ਵਿਖੇ ਰਾਜਪੁਰਾ ਪ੍ਰੈਸ ਕਲੱਬ ਰਾਜਪੁਰਾ ਵੱਲੋਂ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮਿੱਠਾ ਅਤੇ ਚੇਅਰਮੈਨ ਡਾ. ਗੁਰਵਿੰਦਰ ਅਮਨ ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ ਲਗਾਇਆ […]

Continue Reading

ਬਜਟ ਪੰਜਾਬ ਲਈ ਨਿਰਾਸ਼ਾਜਨਕ ਤੇ ਬਜ਼ਾਰ ਮੁਖੀ: ਡਾ.ਅਜੀਤਪਾਲ ਸਿੰਘ

ਬਜਟ ਪੰਜਾਬ ਲਈ ਨਿਰਾਸ਼ਾਜਨਕ ਤੇ ਬਜ਼ਾਰ ਮੁਖੀ: ਡਾ.ਅਜੀਤਪਾਲ ਸਿੰਘ ਬਠਿੰਡਾ: 1 ਫਰਵਰੀ, ਦੇਸ਼ ਕਲਿੱਕ ਬਿਓਰੋਕੇਂਦਰ ਬਜਟ ‘ਤੇ ਪ੍ਰਤੀਕਰਮ ਦਿੰਦਿਆਂ ਜਮਹੂਰੀ ਅਧਿਕਾਰ ਸਭਾ ਦੇ ਆਗੂ ਡਾ. ਅਜੀਤਪਾਲ ਸਿੰਘ ਐਮ ਡੀ ਨੇ ਕਿਹਾ ਹੈ ਕਿ ਬਜਟ ਪੰਜਾਬ ਲਈ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਇਨਫਲੇਸ਼ਣ ਦੇ ਦੌਰ ਚ ਸੈਲਰੀ ਕਲਾਸ ਨੂੰ ਇਨਕਮ ਟੈਕਸ ਵਿੱਚ ਮਾਮੂਲੀ ਛੋਟ ਦਿੰਦਿਆਂ ਬਾਕੀ […]

Continue Reading

ਬਜਟ ’ਚ ਪੰਜਾਬ ਪ੍ਰਤੀ ਕੇਂਦਰ ਦੀ ਨਫਰਤ ਸਾਹਮਣੇ ਆਈ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਉਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ। ਪ੍ਰੈਸ ਕਾਨਫਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰੀ ਬਜਟ ਮੀਟਿੰਗਾਂ ਵਿੱਚ ਜੋ ਪੰਜਾਬ ਵੱਲੋਂ ਮੰਗਾਂ […]

Continue Reading

1994 ਬੈਚ ਦੇ UPSC ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

1994 ਬੈਚ ਦੇ ਯੂ.ਪੀ.ਐਸ.ਸੀ. ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ ਛੱਤਬੀੜ ਚਿੜੀਆਘਰ ਦਾ ਮਾਸਟਰ ਪਲਾਨ ਅਤੇ ਫਿਰੋਜ਼ਪੁਰ ਡਵੀਜ਼ਨ ਦੀ ਕਾਰਜ ਯੋਜਨਾ ਕੀਤੀ ਸੀ ਤਿਆਰ ਜਲਵਾਯੂ ਤਬਦੀਲੀ ਅਤੇ ਜੰਗਲੀ ਜੀਵ ਸੁਰੱਖਿਆ ਵਿਸ਼ੇ ਦੇ ਉੱਘੇ ਬੁਲਾਰੇ ਚੰਡੀਗੜ੍ਹ, 1 ਫਰਵਰੀ: ਦੇਸ਼ ਕਲਿੱਕ ਬਿਓਰੋ ਅੱਜ ਇੱਥੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਸਾਲ 1994 ਬੈਚ ਦੇ […]

Continue Reading

ਕੇਂਦਰ ਨੇ ਬਜਟ ’ਚ ਫਿਰ ਪੰਜਾਬ ਨੂੰ ਅਣਦੇਖਿਆ ਕੀਤਾ : ਭਗਵੰਤ ਮਾਨ

ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਵਿੱਚ ਪੰਜਾਬ ਨੂੰ ਅਣਦੇਖਿਆ ਕੀਤੇ ਜਾਣ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ […]

Continue Reading

ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ

ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕਰੰਟ ਲੱਗਣ ਕਾਰਨ 8 ਪਸ਼ੂਆਂ ਦੀ ਮੌਤ ਗਈ। ਚੰਡੀਗੜ੍ਹ ਦੇ ਮਲੋਆ ਦੀ ਗਾਊਸ਼ਾਲਾ ਵਿੱਚ ਕਰੰਟ ਕਾਰਨ 7 ਸਾਨਾਂ (ਸਾਂਢ) ਅਤੇ ਇਕ ਗਾਂ ਦੀ ਮੌਤ ਹੋ ਗਈ। ਇਹ ਘਟਨਾ ਬੀਤੇ ਦੇਰ ਰਾਤ ਮਲੋਆ ਦੀ ਗਊਸ਼ਾਲਾ ਵਿੱਚ ਵਾਪਰੀ। ਇਸ ਘਟਨਾ ਦਾ ਪਤਾ ਚਲਦਿਆਂ ਕੌਂਸਲਰ ਨਿਰਮਲਾ ਦੇਵੀ ਵੀ ਮੌਕੇ ਉਤੇ ਪਹੁੰਚ […]

Continue Reading

ਡਿਊਟੀ ’ਤੇ ਜਾ ਰਹੇ SSF ਜਵਾਨਾਂ ਦੀ ਕਾਰ ਸੰਘਣੀ ਧੁੰਦ ਕਾਰਨ ਦੂਜੇ ਵਾਹਨ ਨਾਲ ਟਕਰਾਈ, ਤਿੰਨ ਗੰਭੀਰ ਜ਼ਖ਼ਮੀ

ਅਬੋਹਰ, 1 ਫਰਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ਵਿੱਚ ਅੱਜ ਤੜਕੇ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਹਾਦਸੇ ਵਿੱਚ ਐਸਐਸਐਫ ਦੇ ਤਿੰਨ ਜਵਾਨ ਗੰਭੀਰ ਜ਼ਖ਼ਮੀ ਹੋ ਗਏ। ਪਿੰਡ ਨਿਹਾਲਖੇੜਾ ਨੇੜੇ ਐਸਐਸਐਫ ਦੇ ਜਵਾਨਾਂ ਦੀ ਕਾਰ ਪਿਕਅੱਪ ਗੱਡੀ ਨਾਲ ਟਕਰਾ ਗਈ, ਜਿਸ ਵਿੱਚ ਸਾਰੇ ਜਵਾਨ ਗੰਭੀਰ ਜ਼ਖ਼ਮੀ ਹੋ ਗਏ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਐਸਐਸਐਫ ਦੇ ਜਵਾਨ ਗੁਰਪ੍ਰੀਤ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਵੱਜੀ, ਜੀਜੇ-ਸਾਲੇ ਦੀ ਮੌਤ

ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਵੱਜੀ, ਜੀਜੇ-ਸਾਲੇ ਦੀ ਮੌਤਮੁਕਤਸਰ, 1 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ਜ਼ਿਲੇ ‘ਚ ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ ‘ਚ ਜੀਜੇ-ਸਾਲੇ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਹਰੀਕੇ ਕਲਾਂ ਨੇੜੇ ਵਾਪਰਿਆ, ਜਿੱਥੇ ਕਾਰ ਬੇਕਾਬੂ ਹੋ ਕੇ ਨਿੰਮ ਦੇ ਦਰੱਖਤ ਨਾਲ ਜਾ ਟਕਰਾਈ।ਘਟਨਾ ਉਸ ਸਮੇਂ […]

Continue Reading

ਅਧਿਕਾਰਾਂ ਦੀ ਦੁਰਵਰਤੋਂ ਕਰਨ ‘ਤੇ ਤਹਿਸੀਲਦਾਰ ਮੁਅੱਤਲ

ਅਧਿਕਾਰਾਂ ਦੀ ਦੁਰਵਰਤੋਂ ਕਰਨ‘ਤੇ ਤਹਿਸੀਲਦਾਰ ਮੁਅੱਤਲ ਲੁਧਿਆਣਾ: 1 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਦਾ ਇੱਕ ਅਜੀਬੋਗਰੀਬ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ, ਜਦੋਂ ਇੱਕ ਤਹਿਸੀਲਦਾਰ ਵੱਲੋਂ ਦੋ ਤਹਿਸੀਲਾਂ ਦੇ ਚਾਰਜ ਹੁੰਦਿਆਂ ਇੱਕ ਥਾਂ ਬੈਠ ਕੇ ਦੂਜੀ ਤਹਿਸੀਲ ਦੇ ਪਲਾਟਾਂ ਦੀਆਂ ਰਜਿਸਟਰੀਆਂ ਕਰ ਦਿੱਤੀਆਂ ਜਾਦੀਆਂ ਸਨ।। ਮਾਲ ਵਿਭਾਗ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਇਸ ਦੀ ਪੜਤਾਲ […]

Continue Reading