ਚੋਣ ਕਮਿਸ਼ਨ ਵੱਲੋਂ ਘਰ ਛਾਪਾ ਮਾਰਨ ‘ਤੇ CM ਭਗਵੰਤ ਮਾਨ ਨੇ ਦਿੱਤਾ ਬਿਆਨ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਚੋਣ ਕਮਿਸ਼ਨ ਦੀ ਟੀਮ ਵੱਲੋਂ ਦਿੱਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ […]

Continue Reading

ਪੰਜਾਬ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਲੰਡਾ ਦੇ ਦੋ ਸਾਥੀ ਜ਼ਖ਼ਮੀ ਹਾਲਤ ‘ਚ ਕਾਬੂ, ਦੋ ਹੈਂਡ ਗਰਨੇਡ ਤੇ ਪਿਸਤੌਲ ਬਰਾਮਦ

ਤਰਨਤਾਰਨ, 30 ਜਨਵਰੀ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਪੁਲਿਸ ਅਤੇ ਅੱਤਵਾਦੀਆਂ ਵਿਚਾਲੇ ਕਰਾਸ ਫਾਇਰਿੰਗ ਹੋਈ ਹੈ। ਜਵਾਬੀ ਕਾਰਵਾਈ ‘ਚ ਹਮਲਾਵਰ ਅੱਤਵਾਦੀ ਪੁਲਸ ਦੀਆਂ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ […]

Continue Reading

ਚੋਣ ਕਮਿਸ਼ਨ ਵਲੋਂ CM ਭਗਵੰਤ ਮਾਨ ਦੇ ਘਰ ਛਾਪਾ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :ਚੋਣ ਕਮਿਸ਼ਨ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ। ਕਮਿਸ਼ਨ ਦੀ ਟੀਮ ਤਲਾਸ਼ੀ ਲਈ ਕਪੂਰਥਲਾ ਹਾਊਸ ਪਹੁੰਚ ਗਈ ਹੈ।ਇਸ ਕਾਰਵਾਈ ‘ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟਵਿੱਟਰ ‘ਤੇ ਲਿਖਿਆ ਕਿ ਦਿੱਲੀ ਪੁਲਿਸ ਭਗਵੰਤ ਮਾਨ ਦੇ ਦਿੱਲੀ ਵਾਲੇ ਘਰ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ 31 ਜਨਵਰੀ ਨੂੰ ਬੁਲਾਈ ਮੀਟਿੰਗ

ਚੰਡੀਗੜ੍ਹ: 30 ਜਨਵਰੀ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਵਰਕਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਕੱਲ੍ਹ 31 ਜਨਵਰੀ ਨੂੰ ਦੁਪਹਿਰ 2.30 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਬੁਲਾਈ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ […]

Continue Reading

ਚੰਡੀਗੜ੍ਹ ਨਗਰ ਨਿਗਮ ’ਚ ਸੀਨੀਅਰ ਡਿਪਟੀ ਮੇਅਰ ਬਣੇ ਕਾਂਗਰਸ ਦੇ ਜਸਵੀਰ ਬੰਟੀ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਨਗਰ ਨਿਗਮ ਲਈ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਲਈ ਚੋਣ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਮੇਅਰ ਦੀ ਕੁਰਸੀ ਉਤੇ ਕਬਜ਼ ਹੋ ਗਏ ਹਨ। ਮੇਅਰ ਦੀ ਹੋਈ ਚੋਣ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਕਰਵਾਈ ਗਈ। ਸੀਨੀਅਰ ਡਿਪਟੀ ਮੇਅਰ […]

Continue Reading

ਚੰਡੀਗੜ੍ਹ ਨਗਰ ਨਿਗਮ ’ਚ ਮੇਅਰ ਕੁਰਸੀ ’ਤੇ ਭਾਜਪਾ ਕਾਬਜ਼

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ : ਅੱਜ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ ਵਿੱਚ ਭਾਜਪਾ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਜੇਤੂ ਰਹੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਨਗਰ ਨਿਗਮ ਮੇਅਰ ਦੀ ਚੋਣ ਮੌਕੇ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ […]

Continue Reading

JK Cement ਪਲਾਂਟ ‘ਚ ਹਾਦਸਾ, ਕਈ ਮਜ਼ਦੂਰਾਂ ਦੀ ਮੌਤ 50 ਜ਼ਖ਼ਮੀ

ਪੰਨਾ, 30 ਜਨਵਰੀ, ਦੇਸ਼ ਕਲਿਕ ਬਿਊਰੋ :ਪੰਨਾ ਸਥਿਤ ਜੇਕੇ ਸੀਮਿੰਟ ਪਲਾਂਟ ‘ਚ ਅੱਜ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਪਲਾਂਟ ਦੇ ਨਿਰਮਾਣ ਅਧੀਨ ਹਿੱਸੇ ਵਿੱਚ ਛੱਤ ਦੀਆਂ ਸਲੈਬਾਂ ਵਿਛਾਈਆਂ ਜਾ ਰਹੀਆਂ ਸਨ, ਜਿੱਥੇ ਸੈਂਕੜੇ ਮਜ਼ਦੂਰ ਕੰਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਸਲੈਬਾਂ ਡਿੱਗ ਗਈਆਂ, ਜਿਸ ਕਾਰਨ 2 ਤੋਂ ਵੱਧ ਮਜ਼ਦੂਰਾਂ ਦੀ ਮੌਤ ਹੋ ਗਈ […]

Continue Reading

ਅਮਲੋਹ ਮਿੱਲ ‘ਚ ਟਰੈਕਟਰ-ਟਰਾਲੀ ਰਾਹੀਂ ਗੰਨਾ ਲੈ ਕੇ ਜਾ ਰਹੇ ਕਿਸਾਨਾਂ ਨਾਲ ਵਾਪਰਿਆ ਹਾਦਸਾ, ਦੋਵਾਂ ਦੀ ਮੌਤ

ਅਮਲੋਹ ਮਿੱਲ ‘ਚ ਟਰੈਕਟਰ-ਟਰਾਲੀ ਰਾਹੀਂ ਗੰਨਾ ਲੈ ਕੇ ਜਾ ਰਹੇ ਕਿਸਾਨਾਂ ਨਾਲ ਵਾਪਰਿਆ ਹਾਦਸਾ, ਦੋਵਾਂ ਦੀ ਮੌਤਖੰਨਾ, 30 ਜਨਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਖੰਨਾ ਕਸਬੇ ‘ਚ ਬੁੱਧਵਾਰ ਰਾਤ ਸੜਕ ਹਾਦਸੇ ‘ਚ ਦੋ ਕਿਸਾਨਾਂ ਦੀ ਮੌਤ ਹੋ ਗਈ। ਗੰਨਾ ਮਿੱਲ ਨੂੰ ਜਾ ਰਹੇ ਟਰੈਕਟਰ-ਟਰਾਲੀ ਵਿੱਚੋਂ ਗੰਨੇ ਉਤੇ ਬੰਨ੍ਹਿਆ ਰੱਸਾ ਟੁੱਟਣ ਕਾਰਨ ਵਾਪਰੇ ਹਾਦਸੇ ਦੌਰਾਨ ਦੋਵਾਂ […]

Continue Reading

ਪੰਜਾਬ ’ਚ VIP ਨੰਬਰ ਹੋਏ ਮਹਿੰਗੇ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਵਾਹਨਾਂ ਲਈ ਵੀਆਈਪੀ ਨੰਬਰ ਲੈਣ ਵਾਲਿਆਂ ਲਈ ਇਹ ਖਾਸ਼ ਖਬਰ ਹੈ ਕਿ ਹੁਣ ਨੰਬਰ ਹੋਰ ਮਹਿੰਗੇ ਮਿਲਣਗੇ। ਜਿਹੜੇ ਲੋਕ ਵੀਆਈਪੀ ਨੰਬਰ ਲੈਣ ਦੇ ਚਾਹਵਾਨ ਹਨ ਉਨ੍ਹਾਂ ਉਤੇ ਹੋਰ ਆਰਥਿਕ ਬੋਝ ਪਵੇਗਾ। ਪੰਜਾਬ ਸਰਕਾਰ ਵੱਲੋਂ ਵੀਆਈਪੀ ਨੰਬਰਾਂ ਨੂੰ ਹੋਰ ਮਹਿੰਗਾ ਕੀਤਾ ਗਿਆ ਹੈ। ਇਸ ਸਬੰਧੀ ਟਰਾਂਸਪੋਰਟ ਵਿਭਾਗ ਵੱਲੋਂ ਨੋਟੀਫਿਕੇਸ਼ਨ […]

Continue Reading

ਨਵਜੋਤ ਸਿੱਧੂ ਹੋਏ Slim Trim, 33 ਕਿਲੋ ਭਾਰ ਘਟਾਇਆ

ਨਵਜੋਤ ਸਿੱਧੂ ਹੋਏ Slim Trim, 33 ਕਿਲੋ ਭਾਰ ਘਟਾਇਆ ਪਟਿਆਲ਼ਾ, 30 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਦਿੱਗਜ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ 5 ਮਹੀਨਿਆਂ ‘ਚ 33 ਕਿਲੋ ਭਾਰ ਘਟਾਇਆ ਹੈ। ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ‘ਤੇ ਆਪਣੀ ਇਸ ਤੋਂ ਪਹਿਲਾਂ ਅਤੇ ਬਾਅਦ ਦੀ ਤਸਵੀਰ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ। […]

Continue Reading