ਕਿਸਾਨ ਮੋਰਚੇ ਦੀ ਸਫਲਤਾ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਪਾਏ ਜਾਣਗੇ

ਕਿਸਾਨ ਮੋਰਚੇ ਦੀ ਸਫਲਤਾ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਪਾਏ ਜਾਣਗੇਸੈਂਕੜੇ ਟਰੈਕਟਰ ਟਰਾਲੀਆਂ ਦਾ ਜਥਾ ਅੱਜ ਸਵੇਰੇ ਸ਼ੰਭੂ ਬਾਰਡਰ ਲਈ ਹੋਇਆ ਰਵਾਨਾਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (30 ਜਨਵਰੀ) 66ਵੇਂ ਦਿਨ ‘ਚ ਪਹੁੰਚ ਗਿਆ […]

Continue Reading

ਪੰਜਾਬ ‘ਚ ਬਦਲੇਗਾ ਮੌਸਮ, ਕਈ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ ਮੌਸਮ ਵਿਭਾਗ ਨੇ ਨਾ ਤਾਂ ਧੁੰਦ ਅਤੇ ਨਾ ਹੀ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਕੀਤਾ ਹੈ। ਪਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।ਮੌਸਮ ਵਿਭਾਗ ਅਨੁਸਾਰ […]

Continue Reading

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਵੋਟਿੰਗ ਅੱਜ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਅੱਜ (30 ਜਨਵਰੀ) ਨੂੰ ਚੋਣ ਹੋਵੇਗੀ। ਇਸ ਦੇ ਲਈ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਉਮੀਦਵਾਰ ਬਣਾਇਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਸ ਚੋਣ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 30 ਜਨਵਰੀ 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੭ ਮਾਘ (ਸੰਮਤ ੫੫੬ ਨਾਨਕਸ਼ਾਹੀ)30-01-2025 ਧਨਾਸਰੀ ਮਹਲਾ ੧ ਘਰੁ ੧ ਚਉਪਦੇੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ […]

Continue Reading

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ ਚੰਡੀਗੜ੍ਹ 29 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਸ਼ੋਤਮ ਲਾਲ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ 15,000 ਰੁਪਏ ਰਿਸ਼ਵਤ ਲੈਣ […]

Continue Reading

ਹਾਈਕੋਰਟ ‘ਚ ਅੰਮ੍ਰਿਤਸਰ ਮੇਅਰ ਚੋਣ ਸਬੰਧੀ ਪਟੀਸ਼ਨ ਖਾਰਜ ਹੋਣ ‘ਤੇ ‘ਆਪ’ ਨੇ ਕਿਹਾ- ਕਾਂਗਰਸੀ ਆਗੂਆਂ ਨੇ ਇਸ ਮੁੱਦੇ ‘ਤੇ ਝੂਠਾ ਡਰਾਮਾ ਕੀਤਾ

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਚੋਣ ਪ੍ਰਕਿਰਿਆ ਅਨੁਸਾਰ ਆਪਣਾ ਮੇਅਰ ਬਣਾਇਆ, ਬਹੁਮਤ ਸਾਡੇ ਨਾਲ ਸੀ – ਨੀਲ ਗਰਗ ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ […]

Continue Reading

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਐਸ.ਐਚ.ਓ. ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਗੈਰ-ਕਾਨੂੰਨੀ ਤੌਰ ‘ਤੇ ਥਾਣੇ ‘ਚ ਕੀਤਾ ਹੋਇਆ ਸੀ ਤਾਇਨਾਤ ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ […]

Continue Reading

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਜਾਇਦਾਦ ਕੁਰਕ

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਜਾਇਦਾਦ ਕੁਰਕ ਲੁਧਿਆਣਾ: 29 ਜਨਵਰੀ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ ਅਚੱਲ ਜਾਇਦਾਦ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸੇ ਸਮੇਤ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ।ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਜਲੰਧਰ ਈਡੀ ਵੱਲੋਂ ਸਾਬਕਾ ਚੇਅਰਮੈਨ ਰਮਨ ਬਾਲਾ […]

Continue Reading

ਪੰਜਾਬ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਦੀ ਮਿਤੀ ਬਦਲੀ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ 6 ਫਰਵਰੀ 2025 ਨੂੰ ਬੁਲਾਈ ਗਈ ਮੀਟਿੰਗ ਦੀ ਹੁਣ 10 ਫਰਵਰੀ ਨੂੰ ਹੋਵੇਗੀ।

Continue Reading

ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀਅੰਮ੍ਰਿਤਸਰ, 29 ਜਨਵਰੀ, ਦੇਸ਼ ਕਲਿੱਕ ਬਿਓਰੋ ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, […]

Continue Reading