ਲੁਧਿਆਣਾ : ਨਹਿਰ ’ਚ ਨਹਾਉਂਦੇ ਸਮੇਂ 8 ਬੱਚੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ

ਲੁਧਿਆਣਾ, 21 ਜੂਨ, ਦੇਸ਼ ਕਲਿੱਕ ਬਿਓਰੋ : ਨਹਿਰ ਵਿਚ ਨਹਾਉਂਦੇ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ 8 ਬੱਚੇ ਡੁੱਬ ਗਏ। ਸਿੰਧਵਾਂ ਕਨਾਲ ਨਹਿਰ ਦੇ ਕੰਢੇ ਉਤੇ ਬੰਨੀ ਤਾਰ ਟੁੱਟਣ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿੱਚ 4 ਬੱਚਿਆਂ ਨੇ ਖੁਦ ਨੂੰ ਬਚਾ ਲਿਆ, ਜਦੋਂ ਕਿ 4 ਬੱਚੇ ਪਾਣੀ ਵਿੱਚ ਲਾਪਤਾ […]

Continue Reading

150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਗਿਰੋਹ ਦਾ ਪਰਦਾਫਾਸ

4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ ਵੀ ਬਰਾਮਦਪਟਿਆਲਾ, 21 ਜੂਨ, ਦੇਸ਼ ਕਲਿੱਕ ਬਿਓਰੋ :ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ ਕੀਤੇ ਗਏ ਹਨ, ਜਿਨ੍ਹਾਂ ਕੋਲੋਂ 4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ […]

Continue Reading

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰ ਨਸ਼ਾ ਤਸਕਰੀ ਦਾ ਪਰਦਾਫਾਸ਼: ਕਰੋੜਾਂ ਦੀ ਹੀਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ: 21 ਜੂਨ, ਦੇਸ਼ ਕਲਿੱਕ ਬਿਓਰੋਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਤਹਿਤ ਇੱਕ ਵੱਡੀ ਕਾਰਵਾਈ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਬਲਵਿੰਦਰ ਸਿੰਘ ਉਰਫ਼ ਬੌਬੀ ਹਨ ਜੋ ਪਾਕਿਸਤਾਨ-ਅਧਾਰਤ ਤਸਕਰ ਨਾਲ ਸਿੱਧੇ […]

Continue Reading

ਸਿਹਤਮੰਦ ਅਤੇ ਨਿਰੋਗ ਜੀਵਨ ਚੰਗੀ ਸਿਹਤ ਦੀ ਪੂੰਜੀ: ਸੰਧਵਾਂ

ਕਿਹਾ ਯੋਗ ਵਿੱਚ ਰੋਗ ਦੂਰ ਕਰਨ ਦੀ ਸ਼ਕਤੀਸਪੀਕਰ ਸੰਧਵਾਂ ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਕੋਟਕਪੂਰਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਚ ਸ਼ਮੂਲੀਅਤ ਕੀਤੀਕੋਟਕਪੂਰਾ,21  ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਅੱਜ 11ਵੇ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਵਿਚ ਲਾਲਾ ਲਾਜਪਤ ਰਾਏ ਪਾਰਕ, ਕੋਟਕਪੂਰਾ ਵਿਖੇ ਰੱਖੇ ਗਏ ਪ੍ਰੋਗਰਾਮ […]

Continue Reading

ਸੀਐਮ ਦੀ ਯੋਗਸ਼ਾਲਾ ਤਹਿਤ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿੱਚ ਮਨਾਇਆ ਗਿਆਰਵਾਂ ਕੌਮਾਂਤਰੀ ਯੋਗਾ ਦਿਵਸ

ਪੰਜਾਬ ਸਰਕਾਰ ਯੋਗ ਦੇ ਪ੍ਰਸਾਰ ਲਈ ਕਰ ਰਹੀ ਹੈ ਵੱਡੇ ਉਪਰਾਲੇ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਫਾਜ਼ਿਲਕਾ, 21 ਜੂਨ, ਦੇਸ਼ ਕਲਿੱਕ ਬਿਓਰੋ11ਵਾਂ ਕੋਮਾਂਤਰੀ ਯੋਗਾ ਦਿਵਸ ਅੱਜ ਇੱਥੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਸੀਐਮ ਦੀ ਯੋਗਸ਼ਾਲਾ ਅਤੇ ਆਯੁਰਵੇਦ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, […]

Continue Reading

ਪੰਜਾਬ ਦੀ ਇੱਕ ਕੇਂਦਰੀ ਜੇਲ੍ਹ ‘ਚ 23 ਸਾਲਾ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

ਕਪੂਰਥਲਾ, 21 ਜੂਨ, ਦੇਸ਼ ਕਲਿਕ ਬਿਊਰੋ :ਕਪੂਰਥਲਾ ਸਥਿਤ ਕੇਂਦਰੀ ਜੇਲ੍ਹ ਵਿੱਚ ਇੱਕ 23 ਸਾਲਾ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ। ਦੇਰ ਰਾਤ ਮ੍ਰਿਤਕ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਕੇਂਦਰੀ ਜੇਲ੍ਹ ਦੇ ਸਟਾਫ਼ ਨੇ ਤੁਰੰਤ ਕੈਦੀ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ […]

Continue Reading

ਅਟਾਰੀ ਵਿਖੇ BSF ਜਵਾਨਾਂ ਨੇ ਕੀਤਾ ਯੋਗਾ

ਅਟਾਰੀ, 21 ਜੂਨ, ਦੇਸ਼ ਕਲਿਕ ਬਿਊਰੋ :11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਅੱਜ ਸ਼ਨੀਵਾਰ ਨੂੰ ਸੰਯੁਕਤ ਚੈੱਕ ਪੋਸਟ (JCP) ਅਟਾਰੀ ਵਿਖੇ ਇੱਕ ਵਿਸ਼ਾਲ ਯੋਗਾ ਸਮਾਗਮ ਦਾ ਆਯੋਜਨ ਕੀਤਾ। ਇਸ ਸਾਲ ਯੋਗ ਦਿਵਸ ਦਾ ਵਿਸ਼ਾ “ਇੱਕ ਧਰਤੀ, ਇੱਕ ਸਿਹਤ ਲਈ ਯੋਗ” ਹੈ। ਇਸ ਸਮਾਗਮ ਵਿੱਚ BSF ਜਵਾਨਾਂ, ਸਰਹੱਦੀ ਪਿੰਡਾਂ ਦੇ […]

Continue Reading

ਅੱਜ ਪੰਜਾਬ ‘ਚ ਦਾਖਲ ਹੋ ਸਕਦਾ ਮਾਨਸੂਨ, ਮੀਂਹ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 21 ਜੂਨ, ਦੇਸ਼ ਕਲਿਕ ਬਿਊਰੋ :ਪਿਛਲੇ 24 ਘੰਟਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਦੀ ਇਹੀ ਰਫ਼ਤਾਰ ਰਹੀ ਤਾਂ ਅੰਦਾਜ਼ਾ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਵੇਗਾ। ਮੌਸਮ ਵਿਭਾਗ ਅਨੁਸਾਰ, ਅਗਲੇ 3 ਦਿਨ […]

Continue Reading

ਅੱਜ ਦਾ ਇਤਿਹਾਸ

21 ਜੂਨ 1948 ਨੂੰ C Rajagopalachari ਭਾਰਤ ਦੇ ਆਖਰੀ ਗਵਰਨਰ ਜਨਰਲ ਬਣੇ ਸਨਚੰਡੀਗੜ੍ਹ, 21 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 21 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 21 ਜੂਨ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-06-2025 ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ […]

Continue Reading