ਮਜੀਠੀਆ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੰਜੇ ਸਿੰਘ ਲੁਧਿਆਣਾ ਅਦਾਲਤ ’ਚ ਪੇਸ਼

  ਮਜੀਠੀਆ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੰਜੇ ਸਿੰਘ ਲੁਧਿਆਣਾ ਅਦਾਲਤ ’ਚ ਪੇਸ਼ ਲੁਧਿਆਣਾ, 21 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਵਿੱਚ ਅੱਜ ਸੰਜੇ ਸਿੰਘ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਏ। ਇਹ […]

Continue Reading

ਪੰਜਾਬ ਭਰ ’ਚ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਹੱਲਾ ਬੋਲ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ

  ਪੰਜਾਬ ਭਰ ’ਚ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਹੱਲਾ ਬੋਲ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਬਰਨਾਲਾ, 21 ਅਕਤੂਬਰ 2026: ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਹੋਣ ਦੇ ਵਿਰੋਧ ਵਿੱਚ ਗੌਰਮਿੰਟ ਟੀਚਰ ਯੂਨੀਅਨ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਜ਼ਿਲ੍ਹਾ ਤੇ ਤਹਿਸੀਲ […]

Continue Reading

Big Breaking: ਰਾਜੋਆਣਾ ਨੂੰ PGI ਚੰਡੀਗੜ੍ਹ ਲਿਆਂਦਾ; ਸੁਰੱਖਿਆ ਦੇ ਸਖ਼ਤ ਪ੍ਰਬੰਧ

  ਅੱਖਾਂ ਦੇ ਇਲਾਜ ਲਈ ਬਲਵੰਤ ਸਿੰਘ ਰਾਜੋਆਣਾ PGI ਚੰਡੀਗੜ੍ਹ ਲਿਆਂਦੇ ਗਏ, ਸੁਰੱਖਿਆ ਦੇ ਸਖ਼ਤ ਪ੍ਰਬੰਧ ਚੰਡੀਗੜ੍ਹ/ਪਟਿਆਲਾ, 21 ਅਕਤੂਬਰ 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਬੁੱਧਵਾਰ ਨੂੰ ਅੱਖਾਂ ਦੇ ਇਲਾਜ ਲਈ ਚੰਡੀਗੜ੍ਹ ਸਥਿਤ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ […]

Continue Reading

ਪਰਵਿੰਦਰ ਝੋਟਾ ਮਾਮਲੇ ’ਚ CBI ਨੇ ਦਰਜ ਕੀਤੀ FIR, ਕਤਲ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਕਈ ਧਾਰਾਵਾਂ ਲਗਾਈਆਂ

  ਪਰਵਿੰਦਰ ਝੋਟਾ ਮਾਮਲੇ ’ਚ CBI ਨੇ ਦਰਜ ਕੀਤੀ FIR, ਕਤਲ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਕਈ ਧਾਰਾਵਾਂ ਲਗਾਈਆਂ ਮਾਨਸਾ, 21 ਅਕਤੂਬਰ 2026: ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਜਾਂਚ ਤੇਜ਼ ਕਰਦਿਆਂ ਐੱਫਆਈਆਰ ਦਰਜ ਕਰ ਲਈ ਹੈ। ਮਾਮਲੇ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਕਈ ਗੰਭੀਰ ਧਾਰਾਵਾਂ ਸ਼ਾਮਲ ਕੀਤੀਆਂ […]

Continue Reading

ਪਰਵਿੰਦਰ ਝੋਟੇ ਦੇ ਪਰਿਵਾਰ ਦੇ ਹੱਕ ’ਚ ਨਿੱਤਰੇ ਦਿ ਗ੍ਰੇਟ ਖਲੀ, ਪੰਜਾਬੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠਣ ਦੀ ਅਪੀਲ

  ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੇ ਹੱਕ ’ਚ ਨਿੱਤਰੇ ਦਿ ਗ੍ਰੇਟ ਖਲੀ, ਪੰਜਾਬੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠਣ ਦੀ ਅਪੀਲ ਮਾਨਸਾ, 21 ਅਕਤੂਬਰ 2026: ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਗਾਤਾਰ ਤੇਜ਼ ਹੋ ਰਹੀ ਹੈ। ਹੁਣ ਮਸ਼ਹੂਰ ਪਹਿਲਵਾਨ The Great Khali ਨੇ ਵੀ ਝੋਟੇ ਦੇ ਪਰਿਵਾਰ ਦੇ ਹੱਕ ਵਿੱਚ […]

Continue Reading

ਪੰਜਾਬ ’ਚ ਨਸ਼ਾ ਤਸਕਰਾਂ ’ਤੇ ਵੱਡਾ ਐਕਸ਼ਨ: 95 ਹਜ਼ਾਰ ਕੇਸ ਦਰਜ, 1.27 ਲੱਖ ਗ੍ਰਿਫ਼ਤਾਰ; 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਤਿਆਰੀ- DGP ਗੌਰਵ ਯਾਦਵ

ਪੰਜਾਬ ’ਚ ਨਸ਼ਾ ਤਸਕਰਾਂ ’ਤੇ ਵੱਡਾ ਐਕਸ਼ਨ: 95 ਹਜ਼ਾਰ ਕੇਸ ਦਰਜ, 1.27 ਲੱਖ ਗ੍ਰਿਫ਼ਤਾਰ; 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਤਿਆਰੀ ਜਲੰਧਰ, 21 ਅਕਤੂਬਰ 2026: ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਾਂ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਪੁਲਿਸ ਕਾਰਵਾਈ ਦੇ ਅੰਕੜੇ ਜਾਰੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ ਐਨਡੀਪੀਐੱਸ ਐਕਟ ਤਹਿਤ 95 […]

Continue Reading

ਲੁਧਿਆਣਾ: ਅੱਧੀ ਰਾਤ ਗੋਲੀਆਂ ਚੱਲਣ ਨਾਲ ਡਰਾਈਵਰ ਦੀ ਮੌਤ

  ਲੁਧਿਆਣਾ: ਅੱਧੀ ਰਾਤ ਗੋਲੀਆਂ ਚੱਲਣ ਨਾਲ ਡਰਾਈਵਰ ਦੀ ਮੌਤ, ਤਾਜਪੁਰ ਰੋਡ ’ਤੇ ਝਗੜੇ ਮਗਰੋਂ ਵਾਰਦਾਤ ਲੁਧਿਆਣਾ, 21 ਅਕਤੂਬਰ 2026: ਲੁਧਿਆਣਾ ਦੇ ਤਾਜਪੁਰ ਰੋਡ ਇਲਾਕੇ ਵਿੱਚ ਬੀਤੀ ਅੱਧੀ ਰਾਤ ਹੋਏ ਝਗੜੇ ਦੌਰਾਨ ਗੋਲੀਆਂ ਚੱਲਣ ਕਾਰਨ ਇੱਕ ਡਰਾਈਵਰ ਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਮਲਾ ਥਾਣਾ ਡਵੀਜ਼ਨ ਨੰਬਰ-7 […]

Continue Reading

1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਮਿਲਣਗੇ ਜਥੇਦਾਰ ਗੜਗੱਜ, ਮੁਸ਼ਕਿਲਾਂ ਸਬੰਧੀ ਹੋਵੇਗੀ ਚਰਚਾ

  1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਮਿਲਣਗੇ ਜਥੇਦਾਰ ਗੜਗੱਜ, ਮੁਸ਼ਕਿਲਾਂ ਸਬੰਧੀ ਹੋਵੇਗੀ ਚਰਚਾ ਚੰਡੀਗੜ੍ਹ, 21 ਅਕਤੂਬਰ 2026 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਾਅਦ ਦੁਪਹਿਰ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਪੀੜਤ ਪਰਿਵਾਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ […]

Continue Reading

ਪੰਜਾਬ ‘ਚ ਭਿਆਨਕ ਸੜਕ ਹਾਦਸਾ; ਪਤੀ-ਪਤਨੀ ਦੀ ਮੌਤ

  ਪੰਜਾਬ ‘ਚ ਭਿਆਨਕ ਸੜਕ ਹਾਦਸਾ; ਪਤੀ-ਪਤਨੀ ਦੀ ਮੌਤ ਮੋਗਾ 21 ਅਕਤੂਬਰ 2026 ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਭਾਗਪੁਰ ਗਗੜਾ ਨੇੜੇ ਮੋਗਾ-ਅੰਮ੍ਰਿਤਸਰ ਰਾਜ ਮਾਰਗ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਦੂਜੀ ਗੱਡੀ ਦਾ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਕਾਰ […]

Continue Reading

ਪਰਵਿੰਦਰ ਝੋਟਾ ਕਤਲ ਕਾਂਡ: ਜਾਂਚ ਲਈ ਮਾਨਸਾ ਪਹੁੰਚੀ CBI ਟੀਮ

  ਪਰਵਿੰਦਰ ਝੋਟਾ ਕਤਲ ਕਾਂਡ: ਜਾਂਚ ਲਈ ਮਾਨਸਾ ਪਹੁੰਚੀ CBI ਟੀਮ ਮਾਨਸਾ 21 ਅਕਤੂਬਰ 2026 ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਜਾਂਚ ਨੇ ਨਵਾਂ ਮੋੜ ਲੈ ਲਿਆ ਹੈ। ਕੇਂਦਰੀ ਜਾਂਚ ਬਿਊਰੋ (CBI) ਦੀ ਟੀਮ ਮਾਨਸਾ ਪਹੁੰਚ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਫਾਈਲ CBI ਨੂੰ ਸੌਂਪ ਦਿੱਤੀ ਗਈ […]

Continue Reading