ਅੰਮ੍ਰਿਤਸਰ ਮੇਅਰ ਚੋਣ: ਅਣਪਛਾਤੇ ਕੌਂਸਲਰਾਂ ਖਿਲਾਫ FIR ਦਰਜ

ਅੰਮ੍ਰਿਤਸਰ ਮੇਅਰ ਚੋਣ: ਅਣਪਛਾਤੇ ਕੌਂਸਲਰਾਂ ਖਿਲਾਫ FIR ਦਰਜ ਅੰਮ੍ਰਿਤਸਰ: 28 ਜਨਵਰੀ, ਦੇਸ਼ ਕਲਿੱਕ ਬਿਓਰੋਮੇਅਰ ਚੋਣ ਵੇਲੇ ਹੋਈ ਭੰਨ ਤੋੜ ਮਾਮਲੇ ‘ਚ ਅੰਮ੍ਰਿਤਸਰ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਅਣਪਛਾਤੇ ਕੌਂਸਲਰਾਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਮੇਅਰ ਚੋਣਾਂ ਦੌਰਾਨ ਕੈਮਰਿਆਂ ਦੀ ਭੰਨਤੋੜ ਕੀਤੀ ਗਈ […]

Continue Reading

ਮੋਹਾਲੀ ’ਚ ਲੁਟੇਰੇ ਦਿਨ ਦਿਹਾੜੇ 5 ਲੱਖ ਰੁਪਏ ਲੁੱਟ ਕੇ ਫਰਾਰ

ਮੋਹਾਲੀ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਮੋਹਾਲੀ ਵਿੱਚ ਦਿਨ ਦਿਹਾੜੇ ਐਕਟਿਵਾ ਸਵਾਰ ਲੁਟੇਰੇ 5 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਐਰੋ ਸਿਟੀ ਵਿੱਚ ਪੈਟਰੋਲ ਪੰਪ ਦੇ ਮੈਨੇਜਰ ਤੋਂ 5 ਲੱਖ ਰੁਪਏ ਅਤੇ ਸਕੂਟਰੀ ਲੁੱਟ ਦੇ ਫਰਾਰ ਹੋ ਗਏ। ਪੈਟਰੋਲ ਪੰਪ ਦੇ ਮੈਨੇਜਰ ਨੇ ਘਟਨਾ ਤੋਂ ਬਾਅਦ ਇਸ ਦੀ ਜਾਣਕਾਰੀ […]

Continue Reading

ਅਬੋਹਰ : 16 ਸਾਲਾ ਨਾਬਾਲਗ ਵਲੋਂ 8 ਸਾਲਾ ਗੁਆਂਢੀ ਬੱਚੀ ਨਾਲ ਦਿਨ ‘ਚ ਤਿੰਨ ਵਾਰ ਬਲਾਤਕਾਰ

ਅਬੋਹਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ‘ਚ 16 ਸਾਲਾ ਨਾਬਾਲਗ ਨੇ ਆਪਣੀ 8 ਸਾਲਾ ਗੁਆਂਢੀ ਲੜਕੀ ਨਾਲ ਇੱਕੋ ਦਿਨ ‘ਚ ਤਿੰਨ ਵਾਰ ਬਲਾਤਕਾਰ ਕੀਤਾ। ਇਹ ਘਟਨਾ 26 ਜਨਵਰੀ ਨੂੰ ਸੀਤੋ ਗੁੰਨੋ ਸਬ ਤਹਿਸੀਲ ਦੇ ਇੱਕ ਪਿੰਡ ਵਿੱਚ ਵਾਪਰੀ,ਉਦੋਂ ਲੜਕੀ ਘਰ ਵਿੱਚ ਇਕੱਲੀ ਸੀ।ਘਟਨਾ ਦੇ ਸਮੇਂ ਪੀੜਤਾ ਦੀ ਮਾਂ ਦਾਣਾ ਮੰਡੀ ‘ਚ ਮਜ਼ਦੂਰੀ ਕਰਨ ਗਈ […]

Continue Reading

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਹੋਵੇਗਾ ਜ਼ੁਰਮਾਨਾ

ਮੁੱਖ ਕਮਿਸ਼ਨਰ ਵੱਲੋਂ ਜਨਤਕ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਏ.ਡੀ.ਸੀਜ਼. ਨਾਲ ਅਹਿਮ ਮੀਟਿੰਗ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ […]

Continue Reading

ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜਣ ਅਤੇ ਗੈਰ-ਵਿੱਦਿਅਕ ਕੰਮਾਂ ‘ਤੇ ਰੋਕ ਲਾਉਣ ਦੀ ਫੌਰੀ ਲੋੜ

ਫਿਨਲੈਂਡ ਦੇ ਦੌਰਿਆ ਦੀ ਥਾਂ ਵਿੱਦਿਅਕ ਢਾਂਚੇ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਕੀਤੀਆਂ ਜਾਣ : ਡੀਟੀਐੱਫ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ :   ਸਿੱਖਿਆ ਵਿੱਚ ਕ੍ਰਾਂਤੀ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਸੰਬੋਧਿਤ ਨਾ ਹੋ ਕੇ ਪਿਛਲੇ ਸਮੇਂ ਤੋਂ ਅਧਿਆਪਕਾਂ ਦੇ ਇੱਕ […]

Continue Reading

ਪੰਜਾਬ ‘ਚ ਸਰਪੰਚ ਨੇ ਪਤਨੀ ਨੂੰ ਹੋਰ ਵਿਅਕਤੀ ਨਾਲ ਹੋਟਲ ਦੇ ਕਮਰੇ ‘ਚ ਫੜਿਆ, ਚਲਾਈ ਗੋਲੀ

ਗੁਰਦਾਸਪੁਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ‘ਚ ਸਰਪੰਚ ਨੇ ਆਪਣੀ ਪਤਨੀ ਨੂੰ ਇਕ ਹੋਰ ਵਿਅਕਤੀ ਨਾਲ ਹੋਟਲ ਦੇ ਕਮਰੇ ‘ਚ ਫੜਿਆ। ਗੁੱਸੇ ‘ਚ ਸਰਪੰਚ ਨੇ ਆਪਣੇ ਪਿਸਤੌਲ ਨਾਲ ਹਵਾ ‘ਚ ਗੋਲੀ ਚਲਾ ਦਿੱਤੀ। ਇਹ ਘਟਨਾ ਪਠਾਨਕੋਟ ਬੱਸ ਸਟੈਂਡ ਨੇੜੇ ਸਥਿਤ ਇੱਕ ਹੋਟਲ ਵਿੱਚ ਵਾਪਰੀ। ਸਰਪੰਚ ਦੀ ਪਤਨੀ ਇੱਕ ਅਣਜਾਣ ਵਿਅਕਤੀ ਨਾਲ ਹੋਟਲ ਵਿੱਚ ਗਈ […]

Continue Reading

ਪੰਜਾਬ ਦੇ ਗਵਰਨਰ ਨਾਲ ਕੇ ਸ਼ਿਵਾ ਨੂੰ ਬਦਲਿਆ, 1996 ਬੈਚ ਦੇ IAS ਅਧਿਕਾਰੀ ਨੂੰ ਕੀਤਾ ਨਿਯੁਕਤ

ਪੰਜਾਬ ਦੇ ਗਵਰਨਰ ਨਾਲ ਕੇ ਸ਼ਿਵਾ ਦੀ ਥਾਂ 1996 ਬੈਚ ਦੇ IAS ਅਧਿਕਾਰੀ ਨੂੰ ਕੀਤਾ ਨਿਯੁਕਤ ਚੰਡੀਗੜ੍ਹ: 28 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਗਵਰਨਰ ਨਾਲ IAS ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਕੇ ਸ਼ਿਵਾ ਪ੍ਰਸ਼ਾਦ ਦੀ ਥਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਾ ਹੈ।

Continue Reading

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ […]

Continue Reading

ਗਣਤੰਤਰ ਦਿਵਸ ਮੌਕੇ ‘ਸੀ.ਐਮ. ਦੀ ਯੋਗਸ਼ਾਲਾ’ ਦੀ ਝਾਕੀ ਨੇ ਵੀ ਲਿਆ ਭਾਗ

26 ਜਨਵਰੀ 2025 ਨੂੰ ਗਣਤੰਤਰ ਦਿਵਸ ਮੌਕੇ ‘ਸੀ.ਐਮ. ਦੀ ਯੋਗਸ਼ਾਲਾ’ ਦੀ ਝਾਕੀ ਨੇ ਵੀ ਲਿਆ ਭਾਗ ਸ੍ਰੀ ਮੁਕਤਸਰ ਸਾਹਿਬ, 28 ਜਨਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦੇ ਪ੍ਰੋਜੈਕਟ ਅਧੀਨ ਜ਼ਿਲਾ ਕੋਆਰਡੀਨੇਟਰ ਸ੍ਰੀ ਸੰਜੇ ਸਿੰਘ ਦੀ ਅਗਵਾਈ ਵਿੱਚ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਤੰਦਰੁਸਤ ਰੱਖਣ ਦਾ ਸੁਨੇਹਾ ਦੇਣ ਲਈ ਗਣਤੰਤਰਤਾ ਦਿਵਸ ਮੌਕੇ […]

Continue Reading

ਕੈਬਨਿਟ ਮੰਤਰੀ ਮੁੰਡੀਆਂ ਨੇ ਸੀਐਮ ਯੋਗਸ਼ਾਲਾ ਦੇ ਯੋਗ ਟ੍ਰੇਨਰਾਂ ਨੂੰ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੀਐਮ ਯੋਗਸ਼ਾਲਾ ਦੇ ਯੋਗ ਟ੍ਰੇਨਰਾਂ ਨੂੰ ਕੀਤਾ ਸਨਮਾਨਿਤ ਬਠਿੰਡਾ, 28 ਜਨਵਰੀ : ਦੇਸ਼ ਕਲਿੱਕ ਬਿਓਰੋ ਸਥਾਨਕ ਖੇਡ ਸਟੇਡੀਅਮ ’ਚ  ਜ਼ਿਲ੍ਹਾ ਪੱਧਰੀ ਸਮਾਗਮ ਗਣਤੰਤਰ ਦਿਵਸ ਸਮਾਰੋਹ ਦੌਰਾਨ ਮੁੱਖ ਮੰਤਰੀ ਦੀ ਯੋਗਸ਼ਾਲਾ ਵੱਲੋਂ ਯੋਗ ਜਾਗਰੂਕਤਾ ਸਬੰਧੀ ਇੱਕ ਵਿਸ਼ੇਸ਼ ਝਾਕੀ ਕੱਢੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਮੁੱਖ […]

Continue Reading