ਮੁਲਾਜ਼ਮਾਂ ਦੀ ਨੈਸ਼ਨਲ ਪੈਨਸ਼ਨ ਸਕੀਮ (NPS) ਨੂੰ ਲੈ ਕੇ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨੈਸ਼ਨਲ ਪੈਨਸ਼ਨ ਸਕੀਮ ਤਹਿਤ ਸੇਵਾ ਮੁਕਤ ਹੋਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਸਮੇਂ ਉਤੇ ਪੈਨਸ਼ਨ ਦੇਣ ਲਈ ਕੇਂਦਰੀ ਪੈਨਸ਼ਨ ਲੇਖਾ ਦਫ਼ਤਰ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ। ਐਨਪੀਐਸ ਮਾਮਲਿਆ ਵਿੱਚ […]

Continue Reading

ਪੰਜਾਬ ‘ਚ ਹੁਣ ਗਰਮੀ ਦਿਖਾਵੇਗੀ ਤੇਵਰ, ਮਾਰਚ ਮਹੀਨੇ ‘ਚ 46 ਫੀਸਦੀ ਘੱਟ ਮੀਂਹ ਪਿਆ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ ਸੁਸਤ ਪੈਣ ਤੋਂ ਬਾਅਦ ਪੰਜਾਬ ‘ਚ ਇਸ ਦਾ ਅਸਰ ਖਤਮ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਨਹੀਂ ਪਿਆ ਅਤੇ ਧੁੱਪ ਨਿਕਲੀ। ਜਿਸ ਤੋਂ ਬਾਅਦ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 17-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ […]

Continue Reading

 ‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ

* ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਦੀ ਲਈ ਤਲਾਸ਼ੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 16 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ […]

Continue Reading

ਅਜਾਇਬ ਸਿੰਘ ਰਟੋਲਾਂ ਦੀ ਬੇਵਕਤ ਮੌਤ ‘ਤੇ ਵੱਖ-ਵੱਖ ਆਗੂਆਂ ਵੱਲੋਂ ਅਫਸੋਸ ਦਾ ਪ੍ਰਗਟਾਵਾ

ਅੰਤਿਮ ਅਰਦਾਸ 18 ਮਾਰਚ ਨੂੰ ਰਟੋਲਾਂ (ਸੰਗਰੂਰ) ਵਿਖੇ ਹੋਵੇਗੀ ਦਲਜੀਤ ਕੌਰ  ਲਹਿਰਾਗਾਗਾ, 16 ਮਾਰਚ, 2025: ਸਭਿਆਚਾਰਕ ਸਭਾ ਅਤੇ ਲੋਕ ਨਾਟਕ ਮੰਡਲੀ ਲਹਿਰਾਗਾਗਾ ਦੇ ਮੁੱਢਲੇ ਮੈਂਬਰ ਅਜਾਇਬ ਸਿੰਘ ਰਟੋਲਾ਼ਂ ਦੀ ਬੇਵਕਤ ਮੌਤ ਉੱਤੇ ਅਫਸੋਸ ਪ੍ਰਗਟ ਕਰਦਿਆਂ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ, ਮਾਲਵਾ ਹੇਕ ਦੇ ਸੰਚਾਲਕ ਜਗਦੀਸ਼ ਪਾਪੜਾ, ਤਰਕਸ਼ੀਲ ਸੁਸਾਇਟੀ ਦੇ ਆਗੂ ਨਾਇਬ ਸਿੰਘ […]

Continue Reading

‘ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ’ ਵੱਲੋਂ 25 ਮਾਰਚ ਨੂੰ ਵਿਧਾਨ ਸਭਾ ਵੱਲ ਮਾਰਚ ‘ਚ ਸ਼ਮੂਲੀਅਤ ਦਾ ਐਲਾਨ

ਦਲਜੀਤ ਕੌਰ  ਜਲੰਧਰ, 16 ਮਾਰਚ, 2025: ਡੈਮੋਕਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਅਤੇ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ‘ਤੇ ਅਧਾਰਿਤ ‘ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ’ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਕਨਵੀਨਰ ਲਖਵਿੰਦਰ ਕੌਰ ਫਰੀਦਕੋਟ ਅਤੇ ਮਨਦੀਪ ਕੌਰ ਬਿਲਗਾ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕੀਤੀ ਗਈ, ਜਿਸ ਵਿੱਚ ਮਮਤਾ ਸ਼ਰਮਾਂ, ਸਰਬਜੀਤ ਕੌਰ ਮਚਾਕੀ, ਰਮਨਜੀਤ ਕੌਰ ਮੁਕਤਸਰ, […]

Continue Reading

ਪਿੰਡ ਭਲਾਈਆਣਾ ਵਿਖੇ ਲਗਾਇਆ ਗਿਆ ਮੈਡੀਕਲ ਕੈਂਪ

ਸ੍ਰੀ ਮੁਕਤਸਰ ਸਾਹਿਬ 16 ਮਾਰਚ, ਦੇਸ਼ ਕਲਿੱਕ ਬਿਓਰੋ                         ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਕੌਣੀ ਦੀ ਰਹਿਨੁਮਾਈ ਹੇਠ ਪਿੰਡ ਭਲਾਈਆਣਾ ਵਿਖੇ ਭਾਈ  ਘਨੱਈਆ ਸੇਵਾ  ਸੋਸਾਇਟੀ ਕੌਣੀ, ਅਸ਼ੀਰਵਾਦ ਮਲਟੀ ਸਪੈਸਲਿਟੀ ਹਸਪਤਾਲ ਗਿੱਦੜਬਾਹਾ ਅਤੇ ਪਿੰਡ ਭਲਾਈਆਣਾ ਦੀ H.W.C  ਦੇ ਸਮੂਹ ਸਟਾਫ ਦੇ ਸਹਿਯੋਗ ਨਾਲ ਮੈਡੀਕਲ ਕੈਂਪ  ਲਗਾਇਆ ਗਿਆ ।                                     ਇਸ ਕੈਂਪ ਵਿੱਚ ਡਾਕਟਰ ਰਜਵਾਨ ਅਲੀ, ਔਰਤਾਂ  ਦੇ ਰੋਗਾਂ ਦੇ ਮਾਹਿਰ […]

Continue Reading

ਭਲਕੇ ਲੁਧਿਆਣਾ ‘ਚ ਕੇਜਰੀਵਾਲ ਤੇ ਭਗਵੰਤ ਮਾਨ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ : ਸੰਜੀਵ ਅਰੋੜਾ

ਲੁਧਿਆਣਾ/ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਕੱਲ੍ਹ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ।  ਦੋਵੇਂ ਆਗੂ ਇੱਥੇ ਕੁਝ ਆਮ ਲੋਕਾਂ ਨੂੰ ਵੀ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ।  ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। […]

Continue Reading

ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਕੇਡਰ ਨੂੰ ਹੱਕਾਂ ਦੀ ਪਰਾਪਤੀ ਲਈ ਤਿਆਰ ਰਹਿਣ ਦਾ ਸੱਦਾ

ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਮਨਾਇਆ 16ਵਾਂ ਵੈਟਨਰੀ ਇੰਸਪੈਕਟਰ ਦਿਵਸ ਜਲੰਧਰ: 16 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ 16 ਵਾਂ ਵੈਟਨਰੀ ਇੰਸਪੈਕਟਰ ਦਿਵਸ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਮਨਾਇਆ ਗਿਆ।ਇਸ ਸਮਾਗਮ ਦੀ ਸ਼ੁਰੂਆਤ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਅਤੇ ਸਮੁੱਚੇ ਸੂਬਾ ਕਮੇਟੀ ਮੈਂਬਰਾਂ ਨੇ ਜੱਥੇਬੰਦੀ ਦਾ ਝੰਡਾ ਝੁਲਾ ਕੇ ਕੀਤੀ।ਇਸ […]

Continue Reading