ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦਾ ਡੈਲੀਗੇਟ ਇਜਲਾਸ ਸਮਾਪਤ

ਅਮਰੀਕ ਸਿੰਘ ਗੜਸ਼ੰਕਰ ਪ੍ਰਧਾਨ, ਜਸਵੀਰ ਸਿੰਘ ਸੀਰਾ ਜਰਨਲ ਸਕੱਤਰ, ਜਸਵਿੰਦਰ ਸਿੰਘ ਸੌਜਾ ਸਕੱਤਰ ਚੁਣੇ ਗਏ ਪਟਿਆਲਾ, 16 ਮਾਰਚ, ਦੇਸ਼ ਕਲਿੱਕ ਬਿਓਰੋ : ਇੱਥੇ ਸੁਸ਼ੀਲ ਪੈਲੇਸ ਵਿੱਚ ਜੰਗਲਾਤ ਵਰਕਰਜ ਯੂਨੀਅਨ ਦਾ ਸੁਬਾਈ ਅਜਲਾਸ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ ਪ੍ਰਧਾਨ ਸਤੀਸ਼ ਰਾਣਾ ,ਮੱਖਣ ਸਿੰਘ ਵਾਹਿਦਪੁਰੀ, ਦਰਸ਼ਨ ਸਿੰਘ ਬੇਲੂਮਾਜਰਾ,ਗੁਰਵਿੰਦਰ ਸਿੰਘ ਸਹੋਤਾ,ਦੀ ਨਿਗਰਾਨੀ ਹੇਠ ਸਵਰਗੀ ਸਾਥੀ ਤਰਲੋਚਨ ਸਿੰਘ ਰਾਣਾ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

ਲਹਿਰਾ ਵਾਸੀਆਂ ਦੀ ਚਿਰਾਂ ਪੁਰਾਣੀ ਮੰਗ ਹੋਈ ਪੂਰੀ ਦਲਜੀਤ ਕੌਰ  ਲਹਿਰਾ/ਸੰਗਰੂਰ, 16 ਮਾਰਚ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ […]

Continue Reading

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

ਝੁੱਗੇ ਹਜ਼ਾਰਾ ਵਾਲੇ ਦੇ ਲੋਕਾਂ ਨੇ ਨਸ਼ਾ ਤਸਕਰ ਦੇ ਘਰ ਤੇ ਕੀਤੀ ਕਾਰਵਾਈ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ […]

Continue Reading

ਜਗਰਾਉਂ ਜਿਊਲਰੀ ਸ਼ਾਪ ਗੋਲੀਕਾਂਡ : ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ/ਲੁਧਿਆਣਾ, 16 ਮਾਰਚ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਮੁਕੰਮਲ ਦਸਤਾਵੇਜ਼ ਚੈੱਕ ਕਰਕੇ ਪ੍ਰਾਪਰਟੀ ਖਰੀਦਣ ਦੀ ਸਾਲਾਹ

ਬਠਿੰਡਾ, 16 ਮਾਰਚ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸਾਫ-ਸੁਥਰਾ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਇਸ ਤੋਂ ਇਲਾਵਾ ਭ੍ਰਿਸਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਖਰੀ ਉੱਤਰ ਰਹੀ ਹੈ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਥਾਨਕ […]

Continue Reading

ਪੰਜਾਬ ਦਾ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਬੋਲੇ ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ, 16 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਪੰਜਾਬ ‘ਚ ਆਮ ਲੋਕਾਂ […]

Continue Reading

‘ਆਪ‘ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਕੇਜਰੀਵਾਲ ਤੇ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: 16 ਮਾਰਚ, ਦੇਸ਼ ਕਲਿੱਕ ਬਿਓਰੋਅੱਜ 16 ਮਾਰਚ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਸਰਕਾਰ ਦੇ […]

Continue Reading

ਅੰਮ੍ਰਿਤਪਾਲ ਦੇ ਸਾਥੀਆਂ ਤੋਂ ਹਟਾਇਆ NSA, ਲਿਆਂਦੇ ਜਾਣਗੇ ਪੰਜਾਬ

ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਐਨਐਸਏ ਕਾਨੂੰਨ ਦੇ ਤਹਿਤ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਕੈਦੀਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਐਨਐਸਏ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਅਤੇ ਦੋ ਹੋਰ ਨੂੰ ਛੱਡ ਕੇ ਬਾਕੀ ਐਨਐਸਏ ਹਟਾਇਆ ਗਿਆ ਹੈ। ਇਹ […]

Continue Reading

ਪੰਜਾਬ ’ਚ ਇਨ੍ਹਾਂ ਮੁਲਾਜ਼ਮਾਂ ਨੂੰ ਏ ਸੀ ਪੀ ਲਾਭ ਦੇਣ ਸਬੰਧੀ ਜਾਰੀ ਕੀਤਾ ਅਹਿਮ ਪੱਤਰ

ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇੰਸਪੈਕਟਰ ਰੈਕ ਦੇ  ਕਰਮਚਾਰੀਆਂ ਨੂੰ ਏ ਸੀ ਪੀ ਦੇਣ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ, ਭਗਵੰਤ ਮਾਨ ਦਾ ਆਇਆ ਬਿਆਨ

ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਅੱਜ ਤਿੰਨ ਸਾਲ ਪੂਰੇ ਹੋ ਗਏ ਹਨ। ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਤਿੰਨ ਸਾਲ, ਰੰਗਲੇ ਪੰਜਾਬ ਨਾਲ! 16 ਮਾਰਚ 2022 ‘ਚ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ ‘ਰੰਗਲਾ […]

Continue Reading