ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਚੰਡੀਗੜ੍ਹ, 15 ਮਾਰਚ: ਦੇਸ਼ ਕਲਿੱਕ ਬਿਓਰੋਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ […]

Continue Reading

ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ

•ਸੈਕਸਡ ਸੀਮਨ ਨਾਲ 90 ਫ਼ੀਸਦ ਤੋਂ ਵੱਧ ਵੱਛੀਆਂ ਤੇ ਕੱਟੀਆਂ ਹੋਣਗੀਆਂ ਪੈਦਾਚੰਡੀਗੜ੍ਹ, 15 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ […]

Continue Reading

‘ਆਪ‘ ਸਰਕਾਰ ਵੱਲੋਂ ਅਪਰਾਧੀਆਂ ਨੂੰ ਜੁਰਮ, ਪੰਜਾਬ ਜਾਂ ਫਿਰ ਦੁਨੀਆ ਛੱਡਣ ਦੀ ਚੇਤਾਵਨੀ : ਨੀਲ ਗਰਗ

ਸ਼ਿਵ ਸੈਨਾ ਆਗੂ ਕਤਲ ਕੇਸ ’ਚ 24 ਘੰਟਿਆਂ ਵਿੱਚ ਅਪਰਾਧੀਆਂ ਨੂੰ ਫੜਨਾ ਇਸ ਦਾ ਸਬੂਤ- ਨੀਲ ਗਰਗ  ਚੰਡੀਗੜ੍ਹ, 15 ਮਾਰਚ, ਦੇਸ਼ ਕਲਿੱਕ ਬਿਓਰੋ ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੇ ਪੁਲੀਸ ਅਤੇ ਪੰਜਾਬ […]

Continue Reading

‘ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਨਤੀਜੇ ਬੇਹੱਦ ਉਤਸ਼ਾਹਜਨਕ: ਅਮਨ ਅਰੋੜਾ

ਚੰਡੀਗੜ੍ਹ, 15 ਮਾਰਚ, ਦੇਸ਼ ਕਲਿੱਕ ਬਿਓਰੋ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸੂਬੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਪ੍ਰਭਾਵਸ਼ਾਲੀ ਨਤੀਜਿਆਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੀ ਗਈ ਵਿਆਪਕ ਰਣਨੀਤੀ ‘ਤੇ ਚਾਨਣਾ ਪਾਇਆ, […]

Continue Reading

ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਬਿਹਾਰ ਤੋਂ ਉਸ ਸਮੇਂ […]

Continue Reading

ਪਿਓ-ਪੁੱਤ ਨੇ ਨਹਿਰ ’ਚ ਮਾਰੀ ਛਾਲ, ਭਾਲ ਜਾਰੀ

ਮੁਕਤਸਰ, 15 ਮਾਰਚ, ਦੇਸ਼ ਕਲਿੱਕ ਬਿਓਰੋ : ਪਿੰਡ ਮੜ੍ਹਾਕ ਦੇ ਰਹਿਣ ਵਾਲੇ ਪਿਓ ਪੁੱਤ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੇ ਜੀਵਨ ਲੀਲਾ ਖਤਮ ਕਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੜ੍ਹਾਕ ਦੇ ਰਹਿਣ ਵਾਲੇ 42 ਸਾਲਾ ਗੁਰਲਾਲ ਸਿੰਘ ਅਤੇ ਉਸਦੇ 15 ਸਾਲਾ ਪੁੱਤ ਬਲਜੋਤ ਸਿੰਘ ਨੇ ਪਿੰਡ ਵੜਿੰਗ ਨੇੜੇ ਨਹਿਰ […]

Continue Reading

ਪੰਜਾਬ ਸਰਕਾਰ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

111 ਆਂਗਨਵਾੜੀ ਸੈਂਟਰ ਹੋ ਚੁੱਕੇ ਹਨ ਮੁਕੰਮਲ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦਾ ਕੰਮ ਪ੍ਰਗਤੀ ਅਧੀਨ  ਚੰਡੀਗੜ੍ਹ, 15 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ […]

Continue Reading

ਔਰਤਾਂ ਲਈ ਸਰਕਾਰੀ ਯੋਜਨਾ : ਹਰ ਮਹੀਨੇ ਮਿਲਣਗੇ 7000 ਰੁਪਏ, ਦੇਖੋ ਕਿਵੇਂ ਕੀਤਾ ਜਾ ਸਕਦਾ ਅਪਲਾਈ

ਚੰਡੀਗੜ੍ਹ, 15 ਮਾਰਚ, ਦੇਸ਼ ਕਲਿੱਕ ਬਿਓਰੋ : ਔਰਤਾਂ ਨੂੰ ਸਸ਼ਕਤ ਬਣਾਉਣ ਲਈ ਐਲਆਈਸੀ ਵੱਲੋਂ ਇਕ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੇ ਤਹਿਤ ਘੱਟ ਤੋਂ ਘੱਟ 7000 ਰੁਪਏ ਪ੍ਰਤੀ ਮਹੀਨਾ ਮਿਲੇਗਾ। ਇਸ ਯੋਜਨਾ ਦੀ ਸ਼ੁਰੂਆਤ ਦਸੰਬਰ ਮਹੀਨੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਸੀ। ਇਸ ਸਖੀ ਯੋਜਨਾ ਦੇ ਤਹਿਤ ਭਾਰਤੀ ਜੀਵਨ […]

Continue Reading

23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ

ਲੋਕ ਚੇਤਨਾ ਮੰਚ ਵੱਲੋਂ 23 ਮਾਰਚ ਦੇ ਪ੍ਰੋਗਰਾਮ ਸਬੰਧੀ ਪੋਸਟਰ ਰਿਲੀਜ਼ ਦਲਜੀਤ ਕੌਰ  ਲਹਿਰਾਗਾਗਾ, 15 ਮਾਰਚ, 2025: ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸਮਰਪਿਤ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇੱਥੇ ਮੀਟਿੰਗ ਦੌਰਾਨ ਆਗੂਆਂ ਵੱਲੋਂ ਪੋਸਟਰ ਰਿਲੀਜ਼ ਕੀਤਾ ਗਿਆ। ਵੱਖ-ਵੱਖ ਸਕੂਲਾਂ ਅਤੇ ਪਿੰਡਾਂ […]

Continue Reading

ਕੋਟਕਪੂਰਾ ‘ਚ ਨਸ਼ੇ ਦੇ ਸੌਦਾਗਰਾਂ ਦੇ ਘਰਾਂ ‘ਤੇ ਚੱਲਿਆ ਬੁਲਡੋਜ਼ਰ

ਕੋਟਕਪੂਰਾ: 15 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲਾ ਪ੍ਰਸਾਸ਼ਨ ਫਰੀਦਕੋਟ ਵੱਲੋਂ ਅੱਜ ਕੋਟਕਪੂਰਾ ਵਿੱਚ ਨਸ਼ਾ ਵੇਚਣ ਦੇ ਕਾਰੋਬਾਰ ਨਾਲ਼ ਜੁੜੇ ਵਿਅਕਤੀਆਂ ਦੇ ਘਰਾਂ ’ਤੇ ਕਾਰਵਾਈ ਅਧੀਨ ਬੁਲਡੋਜ਼ਰ ਚਲਾਇਆ ਗਿਆ। ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ।

Continue Reading